Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਦੇ “ਕਾਨੂੰਨੀ ਨੈੱਟ” ਵਿੱਚ ਫਸਗੇ ਨੈੱਟਬਾਲ ਖੇਡ ਦੇ ਜਾਅਲੀ ਸਰਟੀਫਿਕੇਟ

Nirmal Pandori by Nirmal Pandori
06/04/2023
in ਪੰਜਾਬ
Reading Time: 1 min read
A A
0
ਹਾਈਕੋਰਟ ਦੇ “ਕਾਨੂੰਨੀ ਨੈੱਟ” ਵਿੱਚ ਫਸਗੇ ਨੈੱਟਬਾਲ ਖੇਡ ਦੇ ਜਾਅਲੀ ਸਰਟੀਫਿਕੇਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹਾਈਕੋਰਟ ਵੱਲੋਂ 16 ਅਗਸਤ ਤੱਕ ਜਾਂਚ ਦੀ ਰਿਪੋਰਟ ਤਲਬ

ਚੰਡੀਗੜ੍ਹ, 3 ਜੂਨ-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਾਅਲੀ ਖੇਡ ਸਰਟੀਫਿਕੇਟਾਂ ਦੇ ਅਧਾਰ ‘ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਖਿਡਾਰੀਆਂ ਦੇ ਮਾਮਲੇ ਵਿੱਚ ਚੱਲ ਰਹੀ ਜਾਂਚ ਸੰਬੰਧੀ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ਼, ਡੀਜੀਪੀ ਪੰਜਾਬ ਪੁਲਿਸ ਅਤੇ ਸਕੱਤਰ ਨੂੰ 16 ਅਗਸਤ ਤੱਕ ਰਿਪੋਰਟ ਦਾਖਲ ਕਰਨ ਦੇ ਹੁਕਮ ਦਿੱਤੇ ਹਨ । ਦੱਸਣਯੋਗ ਹੈ ਕਿ ਇਸ ਮਾਮਲੇ ਸਬੰਧੀ ‘ਪੰਜਾਬ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ’ ਦੇ ਜਨਰਲ ਸਕੱਤਰ ਕਰਨ ਅਵਤਾਰ ਕਪਿਲ ਨੇ ਮਾਨਯੋਗ ਹਾਈਕੋਰਟ ਵਿੱਚ ਰਿਟ ਪਟੀਸ਼ਨ ਦਾਇਰ ਕੀਤੀ ਸੀ । ਸਮੁੱਚੇ ਮਸਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੇ ਵਕੀਲ ਰਿਤੇਸ਼ ਅਗਰਵਾਲ ਨੇ ਦੱਸਿਆ ਕਿ ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ “ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ-ਐਡਹਾਕ ਕਮੇਟੀ” ਨਾਮ ‘ਤੇ ਇਕ ਜਾਅਲੀ ਰਾਸ਼ਟਰੀ ਸੰਸਥਾ ਬਣਾ ਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਰਾਸ਼ਟਰੀ ਖੇਡਾਂ ਕਰਵਾ ਕੇ ਉਨ੍ਹਾਂ ਦੇ ਖਿਡਾਰੀਆਂ ਨੂੰ ਜਾਅਲੀ ਸਰਟੀਫਿਕੇਟ ਵੰਡੇ,ਜਿਸ ਦੇ ਅਧਾਰ ‘ਤੇ ਖਿਡਾਰੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਿੱਚ ਦਾਖਲਾ ਲੈ ਸਕੇ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ ਪੰਜਾਬ ਖੇਡ ਵਿਭਾਗ ਦੇ ਕੁਝ ਜ਼ਿੰਮੇਵਾਰ ਅਧਿਕਾਰੀਆਂ ਨੇ “ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ-ਐਡਹਾਕ ਕਮੇਟੀ” ਦੇ ਅਧਿਕਾਰੀਆਂ ਦਾ ਸਮਰਥਨ ਵੀ ਕੀਤਾ । ਉਨ੍ਹਾਂ ਦੱਸਿਆ ਕਿ ਇਹ ਮਾਮਲਾ ਚੁੱਕਣ ਤੋਂ ਬਾਅਦ ਕਰਨ ਅਵਤਾਰ ਕਪਿਲ ਨੂੰ ਧਮਕੀਆਂ ਵੀ ਮਿਲੀਆਂ ਜਿਸ ਸਬੰਧੀ ਵਿਜੀਲੈਂਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੂਚਨਾ ਵੀ ਦਿੱਤੀ ਗਈ ਹੈ । ਮੁੱਦਈ ਧਿਰ ਵੱਲੋਂ ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਹੀ ਇਕ ਰਜਿਸਟਰਡ ਜਾਂਚ ਨਵੰਬਰ 2022 ਤੋ ਵਿਜੀਲੈਂਸ ਬਿਊਰੋ ਕੋਲ ਪੈਡਿੰਗ ਹੈ । ਮਾਮਲੇ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਨੈਟਬਾਲ ਫੈਡਰੇਸ਼ਨ ਆਫ਼ ਇੰਡੀਆ-ਐਡਹਾਕ ਕਮੇਟੀ, ਨੈੱਟਬਾਲ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ, ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਜ਼ਿੰਮੇਵਾਰ ਕਰਮਚਾਰੀਆਂ ਤੇ ਅਧਿਕਾਰੀਆਂ ਖਿਲਾਫ਼ ਚੱਲ ਰਹੀ ਜਾਂਚ ਵਿੱਚ ਵਿਜੀਲੈਂਸ ਅਤੇ ਪੰਜਾਬ ਸਰਕਾਰ ਨੂੰ 16 ਅਗਸਤ ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews#punjabpolice #barnalapolice
Previous Post

ਛੋਟੇ-ਵੱਡੇ ਉਦਯੋਗਾਂ ਦੇ ਮਾਲਕਾਂ ਨੂੰ ਨੌਕਰਾਂ ਦੇ ਵੇਰਵੇ ਜਮ੍ਹਾਂ ਕਰਵਾਉਣ ਦੀ ਹਦਾਇਤ

Next Post

ਪਤਾ ਕਰੋ ! ਕਿ ਬਲਾਤਕਾਰ ਪੀੜਤਾ ਕੁੜੀ ਮੰਗਲੀਕ ਹੈ ਜਾਂ ਨਹੀਂ, ਹਾਈਕੋਰਟ ਦਾ ਅਜੀਬੋ-ਗਰੀਬ ਫੁਰਮਾਨ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਪਤਾ ਕਰੋ ! ਕਿ ਬਲਾਤਕਾਰ ਪੀੜਤਾ ਕੁੜੀ ਮੰਗਲੀਕ ਹੈ ਜਾਂ ਨਹੀਂ, ਹਾਈਕੋਰਟ ਦਾ ਅਜੀਬੋ-ਗਰੀਬ ਫੁਰਮਾਨ

ਪਤਾ ਕਰੋ ! ਕਿ ਬਲਾਤਕਾਰ ਪੀੜਤਾ ਕੁੜੀ ਮੰਗਲੀਕ ਹੈ ਜਾਂ ਨਹੀਂ, ਹਾਈਕੋਰਟ ਦਾ ਅਜੀਬੋ-ਗਰੀਬ ਫੁਰਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend