Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤਾ ਕਰੋ ! ਕਿ ਬਲਾਤਕਾਰ ਪੀੜਤਾ ਕੁੜੀ ਮੰਗਲੀਕ ਹੈ ਜਾਂ ਨਹੀਂ, ਹਾਈਕੋਰਟ ਦਾ ਅਜੀਬੋ-ਗਰੀਬ ਫੁਰਮਾਨ

Nirmal Pandori by Nirmal Pandori
06/04/2023
in ਪੰਜਾਬ
Reading Time: 1 min read
A A
0
ਪਤਾ ਕਰੋ ! ਕਿ ਬਲਾਤਕਾਰ ਪੀੜਤਾ ਕੁੜੀ ਮੰਗਲੀਕ ਹੈ ਜਾਂ ਨਹੀਂ, ਹਾਈਕੋਰਟ ਦਾ ਅਜੀਬੋ-ਗਰੀਬ ਫੁਰਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੁਪਰੀਮ ਕੋਰਟ ਨੇ ਹੁਕਮਾਂ ‘ਤੇ ਲਗਾਈ ਰੋਕ

ਚੰਡੀਗੜ੍ਹ, 4 ਜੂਨ-ਇਲਾਹਾਬਾਦ ਹਾਈਕੋਰਟ ਨੇ ਬਲਾਤਕਾਰ ਦੇ ਇੱਕ ਦੋਸ਼ੀ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਇਕ ਅਜਿਹਾ ਹੁਕਮ ਦਿੱਤਾ ਜਿਸ ਨੇ ਦੇਸ਼ ਦੀ ਸੁਪਰੀਮ ਕੋਰਟ ਦੇ ਜੱਜਾਂ ਨੂੰ ਵੀ ਹੈਰਾਨ ਕਰ ਦਿੱਤਾ ਅਤੇ ਸੁਪਰੀਮ ਕੋਰਟ ਨੇ ਹਾਈਕੋਰਟ ਵੱਲੋਂ ਜਾਰੀ ਕੀਤੇ ਹੁਕਮਾਂ ਦਾ ਖ਼ੁਦ ਨੋਟਿਸ ਲੈਂਦੇ ਹੋਏ ਇਹਨਾਂ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ । ਇਲਾਹਾਬਾਦ ਹਾਈਕੋਰਟ ਨੇ ਪਿਛਲੇ ਦਿਨੀ ਉਕਤ ਕੇਸ ਦੀ ਸੁਣਵਾਈ ਦੌਰਾਨ ਲਖਨਊ ਯੂਨੀਵਰਸਿਟੀ ਜੋਤਿਸ਼ ਦੇ ਵਿਭਾਗ ਦੇ ਮੁਖੀ ਨੂੰ ਇਹ ਤੈਅ ਕਰਨ ਲਈ ਕਿਹਾ ਸੀ ਕਿ ਜਿਸ ਬਲਾਤਕਾਰ ਪੀੜਤਾ ਕੁੜੀ ਦੇ ਕੇਸ ਵਿੱਚ ਦੋਸ਼ੀ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਤਾਂ ਇਹ ਦੱਸਿਆ ਜਾਵੇ ਕਿ ਬਲਾਤਕਾਰ ਪੀੜਤਾ ਕੁੜੀ ਮੰਗਲੀਕ ਹੈ ਜਾਂ ਨਹੀਂ । ਹਾਈਕੋਰਟ ਇੱਕ ਵਿਅਕਤੀ ਵੱਲੋਂ ਵਿਆਹ ਦਾ ਝੂਠਾ ਵਾਅਦਾ ਕਰਕੇ ਕੁੜੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਦੋਸ਼ੀ ਦੀ ਜ਼ਮਾਨਤ ਅਪੀਲ ‘ਤੇ ਸੁਣਵਾਈ ਕਰ ਰਹੀ ਹੈ । ਅਦਾਲਤ ਵਿੱਚ ਦੋਸ਼ੀ ਦੇ ਵਕੀਲ ਨੇ ਤਰਕ ਦਿੱਤਾ ਕਿ ਦੋਹਾਂ ਦਾ ਵਿਆਹ ਇਸ ਲਈ ਨਹੀਂ ਹੋ ਸਕਦਾ ਕਿਉਂਕਿ ਕੁੜੀ ਮੰਗਲੀਕ ਹੈ । ਦੂਜੇ ਪਾਸੇ ਕੁੜੀ ਦੇ ਵਕੀਲ ਨੇ ਜ਼ੋਰ ਦੇ ਕੇ ਕਿਹਾ ਕਿ ਕੁੜੀ ਮੰਗਲੀਕ ਨਹੀਂ ਹੈ । ਇਸ ਤੋਂ ਬਾਅਦ ਹਾਈਕੋਰਟ ਨੇ ਲਖਨਊ ਯੂਨੀਵਰਸਿਟੀ ਜੋਤਿਸ਼ ਵਿਭਾਗ ਦੇ ਮੁਖੀ ਨੂੰ ਕਿਹਾ ਕਿ ਜਨਮ ਕੁੰਡਲੀ ਦੇ ਕੇ ਦੱਸਿਆ ਜਾਵੇ ਕਿ ਕੁੜੀ ਮੰਗਲੀਕ ਹੈ ਜਾਂ ਨਹੀਂ । ਸੁਪਰੀਮ ਕੋਰਟ ਨੇ ਹਾਈਕੋਰਟ ਦੇ ਅਜੀਬੋ ਗਰੀਬ ਹੁਕਮ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ “ਇਹ ਸਮਝ ਤੋਂ ਬਾਹਰ ਹੈ ਕਿ ਹਾਈਕੋਰਟ ਨੇ ਉਕਤ ਮਾਮਲੇ ਵਿੱਚ ਦੋਵੇਂ ਧਿਰਾਂ ਨੂੰ ਜਨਮ ਕੁੰਡਲੀ ਜਮਾਂ ਕਰਵਾਉਣ ਲਈ ਕਿਉਂ ਕਿਹਾ । ਸੁਪਰੀਮ ਕੋਰਟ ਨੇ ਕਿਹਾ ਕਿ “ਇਹ ਪੂਰੀ ਤਰਾਂ ਸੰਦਰਭ ਤੋਂ ਬਾਹਰ ਦੀ ਗੱਲ ਹੈ ਤੇ ਇਸ ਦਾ ਵਿਸ਼ਾ ਵਸਤੂ ਨਾਲ ਕੀ ਲੈਣਾ ਦੇਣਾ ਹੈ ? ਇਸ ਤੋਂ ਇਲਾਵਾ ਇਸ ਵਿੱਚ ਹੋਰ ਕਈ ਚੀਜ਼ਾਂ ਸ਼ਾਮਲ ਹਨ, ਨਿੱਜਤਾ ਦੇ ਅਧਿਕਾਰ ਦੀ ਗੱਲ ਹੈ ਅਤੇ ਹੋਰ ਵੀ ਕਈ ਪਹਿਲੂ ਹਨ” । ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 10 ਜੁਲਾਈ ਤੋਂ ਬਾਅਦ ਕਰੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#punjabnews
Previous Post

ਹਾਈਕੋਰਟ ਦੇ “ਕਾਨੂੰਨੀ ਨੈੱਟ” ਵਿੱਚ ਫਸਗੇ ਨੈੱਟਬਾਲ ਖੇਡ ਦੇ ਜਾਅਲੀ ਸਰਟੀਫਿਕੇਟ

Next Post

ਹੁਣ ATM ਮਸ਼ੀਨਾਂ ‘ਚ ਵੀ QR ਕੋਡ ਦੀ ਸਹੂਲਤ ਮਿਲੇਗੀ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਹੁਣ ATM ਮਸ਼ੀਨਾਂ ‘ਚ ਵੀ QR ਕੋਡ ਦੀ ਸਹੂਲਤ ਮਿਲੇਗੀ

ਹੁਣ ATM ਮਸ਼ੀਨਾਂ 'ਚ ਵੀ QR ਕੋਡ ਦੀ ਸਹੂਲਤ ਮਿਲੇਗੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend