Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਨਮ ਤੇ ਮੌਤ ਦੀ ਰਜਿਸਟਰੇਸ਼ਨ 21 ਦਿਨਾਂ ਦੇ ਅੰਦਰ ਦਰਜ ਕਰਵਾਉਣ ਬਾਰੇ ਜਾਗਰੂਕ ਕਰਨ ‘ਤੇ ਜ਼ੋਰ

Nirmal Pandori by Nirmal Pandori
06/07/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜਨਮ ਤੇ ਮੌਤ ਦੀ ਰਜਿਸਟਰੇਸ਼ਨ 21 ਦਿਨਾਂ ਦੇ ਅੰਦਰ ਦਰਜ ਕਰਵਾਉਣ ਬਾਰੇ ਜਾਗਰੂਕ ਕਰਨ ‘ਤੇ ਜ਼ੋਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 7 ਜੂਨ ( ਨਿਰਮਲ ਸਿੰਘ ਪੰਡੋਰੀ)-

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਰਜਿਸਟਰੇਸ਼ਨ ਸਿਸਟਮ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਤਾਲਮੇਲ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਵਿੱਚ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਤੇ ਹੋਰ ਅਧਿਕਾਰੀ ਸ਼ਾਮਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨੂੰ ਜੇਕਰ ਕੋਈ ਅਣਪਛਾਤੀ ਲਾਸ਼ ਮਿਲਦੀ ਹੈ ਤਾਂ ਉਹ ਸਮੇਂ ਸਿਰ ਸਬੰਧਤ ਲੋਕਲ ਰਜਿਸਟਰਾਰ ਪਾਸ ਦਰਜ ਕਰਵਾਉਣ। ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਹਰੇਕ ਨਗਰ ਕੌਂਸਲ/ ਨਗਰ ਪੰਚਾਇਤ ਵਿੱਚ ਜਨਮ ਤੇ ਮੌਤ ਦੀ ਰਜਿਸਟਰੇਸ਼ਨ ਸਬੰਧੀ ਬੋਰਡ ਲਗਵਾਏ ਜਾਣ ਤਾਂ ਜੋ ਜਨਮ ਤੇ ਮੌਤ ਦੀ ਰਜਿਸਟਰੇਸ਼ਨ ਨੂੰ ਦਰਜ ਕਰਨ ਦਾ 100 ਫੀਸਦੀ ਦਾ ਟੀਚਾ ਹਾਸਲ ਕੀਤਾ ਜਾ ਸਕੇ। ਜ਼ਿਲ੍ਹਾ ਸਿੱਖਿਆ ਅਫਸਰ ਨੂੰ ਵਿੱਦਿਆਰਥੀਆਂ ਨੂੰ ਜਨਮ ਰਜਿਸਟ੍ਰੇਸ਼ਨ ਬਾਰੇ ਜਾਗਰੂਕ ਕਰਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੰਚਾਇਤਾਂ ਨੂੰ ਜਾਗਰੂਕ ਕਰਨ ਬਾਰੇ ਕਿਹਾ ਤਾਂ ਜੋ ਜਨਮ ਤੇ ਮੌਤ ਦੀ ਰਜਿਸਟਰੇਸ਼ਨ 21 ਦਿਨਾਂ ਦੇ ਅੰਦਰ-2 ਦਰਜ ਕਰਵਾਈ ਜਾ ਸਕੇ।ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਹਿੰਦੇ ਈ ਕਾਰਡ ਬਣਾਉਣ ਲਈ ਪਿੰਡਾਂ ਵਿੱਚ ਕੈਂਪ ਲਾਉਣ ਸਬੰਧੀ ਪਲਾਨ ਤਿਆਰ ਕਰਨ ਲਈ ਕਿਹਾ । ਇਸ ਮੌਕੇ ਜ਼ਿਲ੍ਹਾ ਕੁਆਲਟੀ ਅਸ਼ੋਰੈਂਸ ਕਮੇਟੀ ਦੀ ਮੀਟਿੰਗ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਗੁਰਮਿੰਦਰ ਔਜਲਾ ਨੇ ਦੱਸਿਆ ਕਿ ਨੈਸ਼ਨਲ ਕੁਆਲਟੀ ਅਸ਼ੋਰੈਂਸ ਸਟੈਂਡਰਡ ਤਹਿਤ  ਸਰਟੀਫਿਕੇਸ਼ਨ ਲਈ ਹੈਲਥ ਵੈਲਨੈਸ ਸੈਂਟਰ ਕੱਟੂ (ਬਲਾਕ ਧਨੌਲਾ) ਲਈ ਅਪਲਾਈ ਕੀਤਾ ਹੈ ਜੋਕਿ  ਅਪਲਾਈ ਕਰਨ ਵਾਲਾ ਪੰਜਾਬ ਦਾ ਪਹਿਲਾ ਹੈਲਥ ਵੈਲਨੈਸ ਸੈਂਟਰ ਹੈ, ਇਸ ਵਾਸਤੇ ਨੈਸ਼ਨਲ ਹੈਲਥ ਸਿਸਟਮ ਰਸੋਰਸ ਸੈਂਟਰ ਟੀਮ ਵਲੋਂ 12 ਜੂਨ ਨੂੰ ਇੰਸਪੈਕਸ਼ਨ ਕੀਤੀ ਜਾਣੀ ਹੈ। ਇਸ ਮੌਕੇ ਕਾਇਆਕਲਪ ਪ੍ਰੋਗਰਾਮ 2022-23 ਵਿੱਚ ਜ਼ਿਲ੍ਹਾ ਹਸਪਤਾਲ ਬਰਨਾਲਾ ਦੇ ਮੋਹਰੀ ਆਉਣ ਦੀ ਸ਼ਲਾਘਾ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਆਉਂਦੇ ਸਮੇਂ ਵੀ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਕਿਹਾ  ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਮਨੋਹਰ ਲਾਲਾ, ਜ਼ਿਲ੍ਹਾ ਐਸਐਮਓ ਡਾਕਟਰ ਤਪਿੰਦਰਜੋਤ ਕੌਸ਼ਲ, ਐਸਐਮਓ ਡਾਕਟਰ ਸਤਵੰਤ ਔਜਲਾ, ਐਸਐਮਓ ਨਵਜੋਤਪਾਲ ਭੁੱਲਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਪਰਵੇਸ਼ ਤੇ ਸਿਹਤ ਵਿਭਾਗ ਦਾ ਹੋਰ ਸਟਾਫ਼ ਹਾਜ਼ਰ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
Load More
Tags: #barnalanews#barnalanews#healthdepartment#punjabnews
Previous Post

ਸ਼ਾਮ 5 ਵਜੇ ਤੋਂ ਬਾਅਦ ਡੀਜੇ ਵਜਾਉਣ ‘ਤੇ ਪਾਬੰਦੀ

Next Post

ਪੰਜਾਬ ਦੇ ਇੱਕ ਵੱਡੇ ਭਾਜਪਾ ਆਗੂ ‘ਤੇ CBI ਨੇ ਦਰਜ ਕੀਤੀ FIR

Nirmal Pandori

Nirmal Pandori

Related Posts

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
Load More
Next Post
ਪੰਜਾਬ ਦੇ ਇੱਕ ਵੱਡੇ ਭਾਜਪਾ ਆਗੂ ‘ਤੇ CBI ਨੇ ਦਰਜ ਕੀਤੀ FIR

ਪੰਜਾਬ ਦੇ ਇੱਕ ਵੱਡੇ ਭਾਜਪਾ ਆਗੂ 'ਤੇ CBI ਨੇ ਦਰਜ ਕੀਤੀ FIR

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend