Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਰਾਲੀ ਪ੍ਰਬੰਧਨ-ਖੇਤੀਬਾੜੀ ਵਿਭਾਗ ਨੇ ਤਿਆਰ ਕੀਤਾ ਨਿਵੇਕਲਾ ਕੈਲੰਡਰ

Nirmal Pandori by Nirmal Pandori
06/08/2023
in ਪੰਜਾਬ
Reading Time: 1 min read
A A
0
ਪਰਾਲੀ ਪ੍ਰਬੰਧਨ-ਖੇਤੀਬਾੜੀ ਵਿਭਾਗ ਨੇ ਤਿਆਰ ਕੀਤਾ ਨਿਵੇਕਲਾ ਕੈਲੰਡਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 8 ਜੂਨ ( ਨਿਰਮਲ ਸਿੰਘ ਪੰਡੋਰੀ)- ਖੇਤੀਬਾੜੀ ਵਿਭਾਗ ਬਰਨਾਲਾ ਨੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਇਕ ਨਿਵੇਕਲਾ ਉਪਰਾਲਾ ਕਰਦੇ ਹੋਏ ਪਰਾਲੀ ਦੀ ਅੱਗ ਲਗਾਉਣ ਵਾਲੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਕੈਲੰਡਰ ਤਿਆਰ ਕੀਤਾ ਹੈ। ਇਹ ਕੈਲੰਡਰ ਰਿਲੀਜ਼ ਕਰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਇਹ ਕੈਲੰਡਰ ਕਿਸਾਨਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ, ਜਿਸ ਨੂੰ ਦੇਖ ਕੇ ਕਿਸਾਨ ਵੀਰ ਤੇ ਉਹਨਾਂ ਦੇ ਪਰਿਵਾਰਕ ਮੈਂਬਰ ਇਸ ਦਾ ਲਾਭ ਉਠਾਉਣਗੇ ਤੇ ਵਾਤਾਵਰਣ ਨੂੰ ਸਾਫ ਰੱਖਣ ਵਿੱਚ ਸਹਾਈ ਹੋਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਦੀ ਸੁੱਚਜੀ ਵਰਤੋਂ ਲਈ ਅਗਾਂਓੂ ਪ੍ਰਬੰਧ ਕੀਤੇ ਜਾ ਰਹੇ ਹਨ । ਇਨ੍ਹਾਂ ਉੱਦਮਾ ਤਹਿਤ ਇਹ ਕੈਲੰਡਰ ਤਿਆਰ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਦਾ ਸਹੀ ਢੰਗ ਨਾਲ ਮਾਰਗਦਰਸ਼ਨ ਕੀਤਾ ਜਾ ਸਕੇ । ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦਾ ਜਗਦੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਖੇਤੀਬਾੜੀ ਵਿਭਾਗ ਬਰਨਾਲਾ ਦੁਆਰਾ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਪਰਾਲੀ ਦੇ ਸੁੱਚਜੇ ਪ੍ਰਬੰਧਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਸੁੱਚਜੇ ਪ੍ਰਬੰਧਲ ਲਈ ਸੋਸ਼ਲ ਅਤੇ ਪ੍ਰਿੰਟ ਮੀਡੀਆ ਰਾਂਹੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਭਾਵੇਂ ਹਾਲੇ ਝੋਨੇ ਦੀ ਬਿਜਾਈ ਸ਼ੁਰੂ ਹੋ ਰਹੀ ਹੈ ਪਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਜਿੰਨ੍ਹਾ ਵਿੱਚ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦਾ ਪਰਾਲ ਵੀ ਘੱਟ ਹੋਵੇਗਾ। ਇਸ ਕੈਲੰਡਰ ਰਿਲੀਜ ਮੌਕੇ ਸਮੇਂ ਗੋਪਾਲ ਸਿੰਘ ਐਸਡੀਐਮ ਬਰਨਾਲਾ, ਨਰਿੰਦਰ ਸਿੰਘ ਧਾਲੀਵਾਲ ਐਸਡੀਐਮ ਤਪਾ, ਸਤਵੰਤ ਸਿੰਘ ਐਸਡੀਐਮ ਮਹਿਲਕਲਾਂ, ਜਗਬੀਰ ਕੌਰ ਸਹਾਇਕ ਲੋਕ ਸੰਪਰਕ ਅਫਸਰ, ਸੁਨੀਤਾ ਰਾਣੀ ਕੰਪਿਊਟਰ ਪ੍ਰੋਗਰਾਮਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਪੰਜਾਬ ਦੇ ਇੱਕ ਵੱਡੇ ਭਾਜਪਾ ਆਗੂ ‘ਤੇ CBI ਨੇ ਦਰਜ ਕੀਤੀ FIR

Next Post

ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ

ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend