Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੂਬੇ ਦੇ ਆਦਰਸ਼ ਸਕੂਲ ਸਿੱਖਿਆ ਵਿਭਾਗ ਵਿੱਚ ਮਰਜ਼ ਹੋਣਗੇ-ਕੈਬਨਿਟ ਸਬ-ਕਮੇਟੀ

Nirmal Pandori by Nirmal Pandori
06/11/2023
in ਪੰਜਾਬ
Reading Time: 1 min read
A A
0
ਸੂਬੇ ਦੇ ਆਦਰਸ਼ ਸਕੂਲ ਸਿੱਖਿਆ ਵਿਭਾਗ ਵਿੱਚ ਮਰਜ਼ ਹੋਣਗੇ-ਕੈਬਨਿਟ ਸਬ-ਕਮੇਟੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 11ਜੂਨ ( ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਸੂਬੇ ਦੇ ਆਦਰਸ਼ ਸਕੂਲਾਂ ਨੂੰ ਸਿੱਖਿਆ ਵਿਭਾਗ ਅਧੀਨ ਮਰਜ਼ ਕਰਕੇ ਅਧਿਆਪਕਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਨੌਕਰੀਆਂ ਪੱਕੀਆਂ ਕਰਨ ਸਮੇਤ ਹੋਰ ਸਾਰੀਆਂ ਮੰਗਾਂ ਪੂਰੀਆਂ ਕਰੇਗੀ। ਇਹ ਭਰੋਸਾ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ ਨੂੰ ਕੈਬਨਿਟ ਸਬ ਕਮੇਟੀ ਦੇ‌ ਮੈਂਬਰਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਕੱਲ੍ਹ ਮਾਨਸਾ ਵਿਖੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਉਪਰੰਤ ਯੂਨੀਅਨ ਦੇ ਆਗੂਆਂ ਨੂੰ ਦਿੱਤਾ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ , ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ ਦੀ ਅਗਵਾਈ ਹੇਠ ਮਿਲੇ ਵਫਦ ਨੂੰ ਕੈਬਨਿਟ ਸਬ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ “ਥੋੜ੍ਹਾ ਸਮਾਂ ਹੋਰ ਸਬਰ ਜ਼ਰੂਰ ਕਰਨਾ ਪਵੇਗਾ ਪਰ ਇਹ ਨਿਸ਼ਚਿਤ ਹੈ ਕਿ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੀਆਂ ਸਮੁੱਚੀਆਂ ਮੰਗਾਂ ਮੰਨੀਆਂ ਜਾਣਗੀਆਂ। ਦੂਜੇ ਪਾਸੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਹੋਰ ਲਾਰੇ ਲਗਾਵੇਗੀ ਤਾਂ ਯੂਨੀਅਨ ਕੋਲ ਤਿੱਖੇ ਸੰਘਰਸ਼ ‌ਤੋਂ ਬਿਨਾਂ ਹੋਰ ਕੋਈ ਰਸਤਾ ਵੀ ਬਾਕੀ ਨਹੀਂ ਬਚਦਾ ਹੈ। ਇਸ ਮੌਕੇ ਪ੍ਰਚਾਰਕ ਸਕੱਤਰ ਅਮਨਦੀਪ ਸ਼ਾਸਤਰੀ, ਮੀਡੀਆ ਇੰਚਾਰਜ ਸਲੀਮ ਮੁਹੰਮਦ,ਮੀਤ ਪ੍ਰਧਾਨ ਵਿਸ਼ਾਲ ਭਠੇਜਾ , ਸੂਬਾ ਕਮੇਟੀ ਮੈਂਬਰ ਮੈਡਮ ਪਰਮਿੰਦਰ ਕੌਰ, ਵੀਰਪਾਲ ਕੌਰ,ਕਿਰਨਜੀਤ ਕੌਰ, ਮੋਨਿਕਾ ਅਰੋੜਾ, ਜਗਤਾਰ ਸਿੰਘ ਗੰਢੂਆਂ, ਗੁਰਜਿੰਦਰ ਸਿੰਘ, ਗੋਪਾਲ ਕ੍ਰਿਸ਼ਨ, ਰੋਹਿਤ ਕੁਮਾਰ, ਜਗਤਾਰ ਸਿੰਘ, ਗੁਰਜੀਤ ਸਿੰਘ,ਮੈਡਮ ਹਰਦੀਪ ਸ਼ਰਮਾ, ਸਤਨਾਮ ਸਿੰਘ ਤੁੰਗਾਂ, ਸੁਖਵੀਰ ਸਿੰਘ, ਸੁਖਪਾਲ ਸਿੰਘ ਆਦਿ ਆਗੂ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਸ਼੍ਰੋਮਣੀ ਅਕਾਲੀ ਦਲ ਨੇ ਨਾਥ ਸਿੰਘ ਹਮੀਦੀ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਲਗਾਇਆ

Next Post

ਜ਼ੋਰ ਕਾ ਝਟਕਾ…ਹੌਲੀ-ਹੌਲੀ ਲੱਗਿਆ ਕਰੰਟ…!

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਜ਼ੋਰ ਕਾ ਝਟਕਾ…ਹੌਲੀ-ਹੌਲੀ ਲੱਗਿਆ ਕਰੰਟ…!

ਜ਼ੋਰ ਕਾ ਝਟਕਾ…ਹੌਲੀ-ਹੌਲੀ ਲੱਗਿਆ ਕਰੰਟ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend