Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਈ-ਸੇਵਾ: ਅਰਜ਼ੀਆਂ ਦੇ ਸਮਾਂਬੱਧ ਨਿਬੇੜੇ ਬਦਲੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

Nirmal Pandori by Nirmal Pandori
06/12/2023
in ਬਰਨਾਲਾ ਆਸ-ਪਾਸ
Reading Time: 1 min read
A A
0
ਈ-ਸੇਵਾ: ਅਰਜ਼ੀਆਂ ਦੇ ਸਮਾਂਬੱਧ ਨਿਬੇੜੇ ਬਦਲੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 12 ਜੂਨ ( ਨਿਰਮਲ ਸਿੰਘ ਪੰਡੋਰੀ)-

ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਈ-ਸੇਵਾ ਤਹਿਤ ਅਰਜ਼ੀਆਂ ਦਾ ਸਮਾਂਬੱਧ ਨਿਬੇੜਾ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ ਤਾਂ ਜੋ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਦਾ ਲਾਭ ਮਿਲੇ ਸਕੇ। ਪ੍ਰਸ਼ਾਸਨਿਕ ਸੁਧਾਰ ਸ਼ਾਖ਼ਾ ਦੀ ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ, ਨਾਇਬ ਤਹਿਸੀਲਦਾਰ ਮਹਿਲ ਕਲਾਂ ਗੁਰਬੰਸ ਸਿੰਘ ਕੈਂਥ, ਨਗਰ ਕੌਂਸਲ ਬਰਨਾਲਾ ਦਫਤਰ ਤੋਂ ਕਲਰਕ ਗਗਨਜੀਤ ਸਿੰਘ, ਨਗਰ ਕੌਂਸਲ ਦਫ਼ਤਰ ਤੋਂ ਕਲਰਕ ਗੁਰਮੀਤ ਸਿੰਘ, ਸਿਵਲ ਸਰਜਨ ਦਫਤਰ ਤੋਂ ਸੁਪਰਡੈਂਟ ਅਜੈਬ ਸਿੰਘ ਤੇ ਸਿਵਲ ਸਰਜਨ ਦਫਤਰ ਤੋਂ ਇੰਦਰਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਹੈ ਕਿ ਆਮ ਲੋਕਾਂ ਨੂੰ ਸੇਵਾਵਾਂ ਦਾ ਲਾਭ ਲੈਣ ’ਚ ਦੇਰੀ ਹੋਣ ਕਾਰਨ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਲਈ ਸਾਂਝ ਸੇਵਾਵਾਂ ਅਤੇ ਸੇਵਾ ਕੇਂਦਰ ਦੀਆਂ ਸੇਵਾਵਾਂ ਦੀਆਂ ਅਰਜ਼ੀਆਂ ਦੇ ਸਮਾਂਬੱਧ ਨਿਬੇੜੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਸੰਜੈ ਅਹੂਜਾ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
Load More
Tags: #barnalanews#punjabnews
Previous Post

ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਫੇਰ ਹੋਗੇ ਮਿਹਣੋ-ਮਿਹਣੀ,36 ਦਾ ਅੰਕੜਾ ਬਰਕਰਾਰ

Next Post

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤਿੱਖੜ ਦੁਪਹਿਰੇ ਦਿੱਤਾ ਧਰਨਾ, ਕੀਤੀ ਨਾਅਰੇਬਾਜ਼ੀ

Nirmal Pandori

Nirmal Pandori

Related Posts

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
Load More
Next Post
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤਿੱਖੜ ਦੁਪਹਿਰੇ ਦਿੱਤਾ ਧਰਨਾ, ਕੀਤੀ ਨਾਅਰੇਬਾਜ਼ੀ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤਿੱਖੜ ਦੁਪਹਿਰੇ ਦਿੱਤਾ ਧਰਨਾ, ਕੀਤੀ ਨਾਅਰੇਬਾਜ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend