Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਜੱਚਾ-ਬੱਚਾ ਵਿੰਗ ਨੂੰ ਮਿਲਿਆ ਗੁਣਵੱਤਾ ਦਰਜਾ ਸਰਟੀਫਿਕੇਟ 

Nirmal Pandori by Nirmal Pandori
06/14/2023
in ਪੰਜਾਬ
Reading Time: 1 min read
A A
0
ਬਰਨਾਲਾ ਦੇ ਜੱਚਾ-ਬੱਚਾ ਵਿੰਗ ਨੂੰ ਮਿਲਿਆ ਗੁਣਵੱਤਾ ਦਰਜਾ ਸਰਟੀਫਿਕੇਟ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 14 ਜੂਨ ( ਨਿਰਮਲ ਸਿੰਘ ਪੰਡੋਰੀ )-ਸਿਹਤ ਵਿਭਾਗ ਬਰਨਾਲਾ ਵਲੋਂ ਇਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ “ਲਕਸ਼ਿਆ ਪ੍ਰੋਗਰਾਮ” ਤਹਿਤ ਦੇਸ਼ ਭਰ ਦੇ ਮੁਕਾਬਲਿਆਂ ਵਿੱਚ ਸਿਵਲ ਹਸਪਤਾਲ ਬਰਨਾਲਾ ਦੇ ਜੱਚਾ-ਬੱਚਾ ਵਿੰਗ ਨੇ ਉੱਤਮ ਸੇਵਾਵਾਂ ਦੇਣ ਬਦਲੇ ਕੇਂਦਰ ਸਰਕਾਰ ਤੋਂ ਉੱਚ ਗੁਣਵੱਤਾ ਦਾ ਪ੍ਰਮਾਣ ਪੱਤਰ ਹਾਸਲ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਕਿਹਾ ਕਿ ਇਸ ਪ੍ਰਾਪਤੀ ਲਈ ਸਿਵਲ ਹਸਪਤਾਲ ਬਰਨਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੋਤੀ ਕੌਸ਼ਲ , ਸਮੂਹ ਡਾਕਟਰ ਸਾਹਿਬਾਨ , ਅਧਿਕਾਰੀ ਤੇ ਕਰਮਚਾਰੀਆਂ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਅਤੇ ਡਿਪਟੀ ਕਮਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਇਹ ਸਨਮਾਨ ਸਿਵਲ ਹਸਪਤਾਲ ਬਰਨਾਲਾ ਦੇ ਜੱਚਾ-ਬੱਚਾ ਵਿੰਗ ਨੂੰ ਮਿਲਿਆ ਹੈ। ਨੋਡਲ ਅਫ਼ਸਰ ਕਮ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਇਸ ਪ੍ਰਮਾਣ ਪੱਤਰ ਸਬੰਧੀ ਮਿਤੀ 25 ਮਈ ਨੂੰ ਜੱਚਾ ਬੱਚਾ ਹਸਪਤਾਲ ਦੀ ਸਰਕਾਰ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਜਾਂਚ ਕੀਤੀ ਗਈ ਸੀ। ਇਸ ਜਾਂਚ ਅਧੀਨ ਲੇਬਰ ਰੂਮ ਨੂੰ 84 ਫੀਸਦੀ ਅਤੇ ਆਪ੍ਰੇਸ਼ਨ ਥੀਏਟਰ ਨੂੰ 85 ਫੀਸਦੀ ਅੰਕਾਂ ਨਾਲ ਮਰੀਜ਼ਾਂ ਨੂੰ ਚੰਗੀਆਂ ਸਹੂਲਤਾਂ ਦੇਣ ਬਦਲੇ ਇਹ ਪ੍ਰਮਾਣ ਪੱਤਰ ਮਿਲਿਆ ਹੈ।ਡਾ. ਜੋਤੀ ਕੌਸ਼ਲ ਨੇ ਕਿਹਾ ਕਿ ਜੱਚਾ ਬੱਚਾ ਸਿਹਤ ਸੇਵਾਵਾਂ ਸਰਕਾਰ ਦੀਆਂ ਮੁਢਲੀਆਂ ਤੇ ਅਹਿਮ ਸੇਵਾਵਾਂ ਹਨ, ਜਿਨ੍ਹਾਂ ਪ੍ਰਤੀ ਸਿਵਲ ਹਸਪਤਾਲ ਬਰਨਾਲਾ ਦਾ ਸਮੂਹ ਸਟਾਫ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸਿਵਲ ਹਸਪਤਾਲ ਬਰਨਾਲਾ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਉੱਤਮ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਡਾ. ਭਵਨਜੋਤ ਸਿੰਘ ਸਿੱਧੂ ਏ.ਐਚ.ਏ. ਸਿਵਲ ਹਸਪਤਾਲ ਬਰਨਾਲਾ ਨੇ ਕਿਹਾ ਕਿ ਸਿਵਲ ਹਸਪਤਾਲ ਬਰਨਾਲਾ ਦੇ ਜੱਚਾ ਬੱਚਾ ਵਿੰਗ ਲਈ ਇਹ ਪ੍ਰਾਪਤੀ ਮਾਣਯੋਗ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#barnalanews#healthdepartment#punjabnews
Previous Post

ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉਰਦੂ ਅਧਿਆਪਕ ਦੀ ਆਸਾਮੀ ਲਈ ਬਿਨੈ-ਪੱਤਰਾਂ ਦੀ ਮੰਗ

Next Post

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਨੂੰ ਸ਼ੱਕੀ ਹਾਲਾਤਾਂ’ਚ ਜ਼ਹਿਰ ਦੇਣ ਦੀਆਂ ਖ਼ਬਰਾਂ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਨੂੰ ਸ਼ੱਕੀ ਹਾਲਾਤਾਂ’ਚ ਜ਼ਹਿਰ ਦੇਣ ਦੀਆਂ ਖ਼ਬਰਾਂ

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਨੂੰ ਸ਼ੱਕੀ ਹਾਲਾਤਾਂ'ਚ ਜ਼ਹਿਰ ਦੇਣ ਦੀਆਂ ਖ਼ਬਰਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend