Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

“ਲਿਵ ਇਨ ਰਿਲੇਸ਼ਨਸ਼ਿਪ” ‘ਚ ਰਹਿਣ ਵਾਲੇ ਜ਼ਰੂਰ ਪੜ੍ਹੋ ਇਹ ਖ਼ਬਰ..ਹਾਈਕੋਰਟ ਨੇ ਕੀਤੀ ਮਹੱਤਵਪੂਰਨ ਟਿੱਪਣੀ

Nirmal Pandori by Nirmal Pandori
06/15/2023
in ਪੰਜਾਬ
Reading Time: 1 min read
A A
0
ਅਸ਼ਲੀਲਤਾ ਅਤੇ ਨਗਨਤਾ ਸਬੰਧੀ ਕੇਰਲਾ ਹਾਈਕੋਰਟ ਦਾ ਮਹੱਤਵਪੂਰਨ ਫ਼ੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ- ਹਾਈਕੋਰਟ ਨੇ ‘ਲਿਵ ਇਨ ਰਿਲੇਸ਼ਨਸ਼ਿਪ’ ‘ਚ ਰਹਿ ਰਹੇ ਇਕ ਜੋੜੇ ਵੱਲੋਂ ਦਾਇਰ ਕੀਤੀ ਤਲਾਕ ਦੀ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਮਹੱਤਵਪੂਰਨ ਟਿੱਪਣੀ ਕੀਤੀ ਹੈ । ਕੇਰਲ ਹਾਈਕੋਰਟ ਦੇ ਜਸਟਿਸ ਏ ਮੁਹੰਮਦ ਮੁਸਤਾਕ ਅਤੇ ਸੋਫੀ ਥਾਮਸ ਦੀ ਬੈਂਚ ਨੇ ‘ਲਿਵ-ਇਨ ਰਿਲੇਸ਼ਨਸ਼ਿਪ’ ਨੂੰ ਲੈ ਕੇ ਇਹ ਟਿੱਪਣੀ ਕੀਤੀ। ਦੋਵਾਂ ਜੱਜਾਂ ਨੇ ਕਿਹਾ ਕਿ ਇਸ (ਲਿਵ-ਇਨ ਰਿਲੇਸ਼ਨਸ਼ਿਪ) ਨੂੰ ਅਜੇ ਕਾਨੂੰਨੀ ਤੌਰ ‘ਤੇ ਮਾਨਤਾ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਨੂੰਨ ਸਿਰਫ਼ ਉਨ੍ਹਾਂ ਨੂੰ ਹੀ ਤਲਾਕ ਦੀ ਇਜਾਜ਼ਤ ਦਿੰਦਾ ਹੈ ਜੋ ਕਿਸੇ ਪਰਸਨਲ ਲਾਅ ਜਾਂ ਸਪੈਸ਼ਲ ਮੈਰਿਜ ਐਕਟ ਅਨੁਸਾਰ ਵਿਆਹ ਦੇ ਬੰਧਨ ਵਿੱਚ ਬੱਝੇ ਹਨ। ਜੱਜਾਂ ਨੇ ਕਿਹਾ ਕਿ ਕਾਨੂੰਨ ‘ਲਿਵ-ਇਨ ਰਿਲੇਸ਼ਨਸ਼ਿਪ’ ਨੂੰ ਵਿਆਹ ਵਜੋਂ ਮਾਨਤਾ ਨਹੀਂ ਦਿੰਦਾ। ਜਦੋਂ ਦੋ ਵਿਅਕਤੀ ਸਿਰਫ਼ ਸਮਝੌਤੇ ਦੇ ਆਧਾਰ ‘ਤੇ ਇਕੱਠੇ ਰਹਿਣ ਦਾ ਫ਼ੈਸਲਾ ਕਰਦੇ ਹਨ ਤਾਂ ਉਹ ਵਿਆਹ ਹੋਣ ਦਾ ਦਾਅਵਾ ਨਹੀਂ ਕਰ ਸਕਦੇ ਅਤੇ ਨਾ ਹੀ ਤਲਾਕ ਲੈ ਸਕਦੇ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਵਿਆਹ ਇੱਕ ਸਮਾਜਿਕ ਪ੍ਰਥਾ ਹੈ, ਜਿਸ ਨੂੰ ਕਾਨੂੰਨ ਦੁਆਰਾ ਮਾਨਤਾ ਦਿੱਤੀ ਜਾਂਦੀ ਹੈ ਅਤੇ ਇਹ ਸਮਾਜ ਵਿੱਚ ਸਮਾਜਿਕ ਅਤੇ ਨੈਤਿਕ ਆਦਰਸ਼ਾਂ ਨੂੰ ਦਰਸਾਉਂਦੀ ਹੈ। ਹਾਈਕੋਰਟ ਨੇ ਇਹ ਵੀ ਕਿਹਾ ਕਿ ‘ਤਲਾਕ ਕਾਨੂੰਨੀ ਵਿਆਹ ਨੂੰ ਖਤਮ ਕਰਨ ਦਾ ਸਿਰਫ ਇਕ ਸਾਧਨ ਹੈ’। ਲਿਵ-ਇਨ ਰਿਲੇਸ਼ਨਸ਼ਿਪ ਨੂੰ ਹੋਰ ਉਦੇਸ਼ਾਂ ਲਈ ਮਾਨਤਾ ਦਿੱਤੀ ਜਾ ਸਕਦੀ ਹੈ, ਪਰ ਤਲਾਕ ਲਈ ਨਹੀਂ।ਅਦਾਲਤ ਨੇ ਕਿਹਾ ਕਿ ਧਿਰਾਂ ਨੂੰ ਤਲਾਕ ਦੀ ਇਜਾਜ਼ਤ ਤਾਂ ਹੀ ਦਿੱਤੀ ਜਾ ਸਕਦੀ ਹੈ ਜੇ ਉਹ ਵਿਆਹ ਦੇ ਮਾਨਤਾ ਪ੍ਰਾਪਤ ਰੂਪਾਂ ਦੇ ਮੁਤਾਬਕ ਵਿਆਹੇ ਹੋਣ। ਦਰਅਸਲ ‘ਲਿਵ ਇਨ ਰਿਲੇਸ਼ਨਸ਼ਿਪ’ ਚ ਰਹਿਣ ਵਾਲੇ ਇਕ ਅਜਿਹੇ ਜੋੜੇ ਨੇ ਤਲਾਕ ਲਈ ਇੱਕ ਪਟੀਸ਼ਨ ਫੈਮਲੀ ਕੋਰਟ ਵਿੱਚ ਦਾਇਰ ਕੀਤੀ ਸੀ ਜਿਸ ਨੂੰ ਫੈਮਲੀ ਕੋਰਟ ਨੇ ਰੱਦ ਕਰ ਦਿੱਤਾ ਸੀ, ਇਸ ਉਪਰੰਤ ਇਸ ਜੋੜੇ ਨੇ ਫੈਮਲੀ ਕੋਰਟ ਦੇ ਫੈਸਲੇ ਖ਼ਿਲਾਫ਼ ਹਾਈਕੋਰਟ ‘ਚ ਅਰਜ਼ੀ ਦਿੱਤੀ। ਇਨ੍ਹਾਂ ਦੋਵੇਂ ਪਟੀਸ਼ਨਰਾਂ ਵਿੱਚੋਂ ਇੱਕ ਹਿੰਦੂ ਅਤੇ ਦੂਜਾ ਈਸਾਈ ਹੈ। ਜੋੜੇ ਨੇ ਸਾਲ 2006 ਵਿੱਚ ਇੱਕ ਰਜਿਸਟਰਡ ਸਮਝੌਤੇ ਤਹਿਤ ਪਤੀ-ਪਤਨੀ ਦੇ ਰੂਪ ਵਿੱਚ ਇਕੱਠੇ ਰਹਿਣ ਦਾ ਫੈਸਲਾ ਕੀਤਾ ਸੀ, ਦੋਵਾਂ ਦੇ ਇੱਕ ਬੱਚਾ ਵੀ ਹੈ। ਪਰ ਇਹ ਜੋੜਾ ਆਪਣੇ ਰਿਸ਼ਤੇ ਨੂੰ ਖਤਮ ਕਰਨਾ ਚਾਹੁੰਦਾ ਹੈ ਅਤੇ ਸਪੈਸ਼ਲ ਮੈਰਿਜ ਐਕਟ ਦੇ ਤਹਿਤ ਤਲਾਕ ਲਈ ਸਾਂਝੀ ਪਟੀਸ਼ਨ ਦੇ ਨਾਲ ਪਰਿਵਾਰਕ ਅਦਾਲਤ ਤੱਕ ਪਹੁੰਚ ਕੀਤੀ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਇਸ ਆਧਾਰ ‘ਤੇ ਤਲਾਕ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਉਕਤ ਐਕਟ ਤਹਿਤ ਵਿਆਹ ਨਹੀਂ ਹੋਇਆ ਸੀ, ਜਿਸ ਤੋਂ ਬਾਅਦ ਦੋਵਾਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

ਸਿੱਖਿਆ ਵਿਭਾਗ ‘ਚ ਸਾਲਾਨਾ ਤਰੱਕੀ ਲੈਣ ਸਮੇਂ ਵਿਭਾਗੀ ਪ੍ਰੀਖਿਆ ਦੀ ਸ਼ਰਤ ਖ਼ਤਮ

Next Post

ਹੰਢਿਆਇਆ ਵਿਖੇ ਸੈਦੋ ਪੱਤੀ ਛੱਪੜ ਨੂੰ ਥਾਪਰ ਮਾਡਲ ਆਧਾਰ ‘ਤੇ ਨਵਾਂ ਰੂਪ ਦਿੱਤਾ ਜਾਵੇਗਾ- SDM ਗੋਪਾਲ ਸਿੰਘ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਹੰਢਿਆਇਆ ਵਿਖੇ ਸੈਦੋ ਪੱਤੀ ਛੱਪੜ ਨੂੰ ਥਾਪਰ ਮਾਡਲ ਆਧਾਰ ‘ਤੇ ਨਵਾਂ ਰੂਪ ਦਿੱਤਾ ਜਾਵੇਗਾ- SDM ਗੋਪਾਲ ਸਿੰਘ

ਹੰਢਿਆਇਆ ਵਿਖੇ ਸੈਦੋ ਪੱਤੀ ਛੱਪੜ ਨੂੰ ਥਾਪਰ ਮਾਡਲ ਆਧਾਰ 'ਤੇ ਨਵਾਂ ਰੂਪ ਦਿੱਤਾ ਜਾਵੇਗਾ- SDM ਗੋਪਾਲ ਸਿੰਘ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend