Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੰਢਿਆਇਆ ਵਿਖੇ ਸੈਦੋ ਪੱਤੀ ਛੱਪੜ ਨੂੰ ਥਾਪਰ ਮਾਡਲ ਆਧਾਰ ‘ਤੇ ਨਵਾਂ ਰੂਪ ਦਿੱਤਾ ਜਾਵੇਗਾ- SDM ਗੋਪਾਲ ਸਿੰਘ

Nirmal Pandori by Nirmal Pandori
06/15/2023
in ਬਰਨਾਲਾ ਆਸ-ਪਾਸ
Reading Time: 1 min read
A A
0
ਹੰਢਿਆਇਆ ਵਿਖੇ ਸੈਦੋ ਪੱਤੀ ਛੱਪੜ ਨੂੰ ਥਾਪਰ ਮਾਡਲ ਆਧਾਰ ‘ਤੇ ਨਵਾਂ ਰੂਪ ਦਿੱਤਾ ਜਾਵੇਗਾ- SDM ਗੋਪਾਲ ਸਿੰਘ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-30 ਜੂਨ ਤੱਕ ਬਰਸਾਤੀ ਨਾਲੇ ਦੀ ਸਫਾਈ ਦੇ ਦਿੱਤੇ ਨਿਰਦੇਸ਼

ਬਰਨਾਲਾ 15 ਜੂਨ ( ਨਿਰਮਲ ਸਿੰਘ ਪੰਡੋਰੀ )-ਜਲ ਸਰੋਤ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਗੋਪਾਲ ਸਿੰਘ ਨੇ ਨਗਰ ਪੰਚਾਇਤ ਹੰਡਿਆਇਆ ਦੇ ਖੇਤਰ ਦਾ ਦੌਰਾ ਕੀਤਾ, ਜਿੱਥੇ ਉਹਨਾਂ ਨੇ ਸਰਕਾਰ ਵੱਲੋਂ ਕਰਵਾਏ ਜਾਣ ਵਿਕਾਸ ਕੰਮਾਂ ਸਬੰਧੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਸੈਦੋ ਪੱਤੀ ਖੇਤਰ ‘ਚ ਪੈਂਦੇ ਛੱਪੜ ਦਾ ਵੀ ਦੌਰਾ ਕੀਤਾ। ਉਹਨਾਂ ਦੱਸਿਆ ਕਿ ਜਲ ਸਰੋਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਛੱਪੜ ਦਾ ਨਵੀਨੀਕਰਨ ਕੀਤਾ ਜਾਣਾ ਹੈ ਤਾਂ ਜੋ ਇਲਾਕਾ ਵਾਸੀਆਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਹਨਾਂ ਦੱਸਿਆ ਕਿ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਬਰਨਾਲਾ ਦੇ ਸਾਰੇ ਪਿੰਡਾਂ ਚ ਸਥਿਤ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਵਿਚ ਪੁਰਾਣੇ ਛੱਪੜਾਂ ਨੂੰ ਥਾਪਰ ਮਾਡਲ ਦੇ ਆਧਾਰ ਉੱਤੇ ਨਵਾਂ ਰੂਪ ਦਿੱਤਾ ਜਾ ਰਿਹਾ ਹੈ । ਉਹਨਾਂ ਨਿਰਦੇਸ਼ ਦਿੱਤੇ ਕਿ ਛੱਪੜ ਦੇ ਆਲੇ ਦੁਆਲੇ ਜ਼ਮੀਨ ਨੂੰ ਉੱਚਾ ਚੁੱਕਿਆ ਜਾਵੇ ਤਾਂ ਜੋ ਛੱਪੜ ਦਾ ਪਾਣੀ ਬਾਰਿਸ਼ ਕਾਰਣ ਸੜਕ ਉੱਤੇ ਨਾ ਆਵੇ । ਉਹਨਾਂ ਨਿਰਦੇਸ਼ ਦਿੱਤੇ ਕਿ ਪਿੰਡ ਧਨੌਲਾ, ਫ਼ਤਹਿਗੜ੍ਹ ਛੰਨਾ ਆਦਿ ਦੀ ਨੇੜੇ ਤੋਂ ਨਿਕਲਦੇ ਨਾਲਿਆਂ ਦੀ ਸਫਾਈ 30 ਜੂਨ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇ ਤਾਂ ਜੋ ਆਉਂਦੇ ਬਾਰਿਸ਼ਾਂ ਅਤੇ ਸੰਭਾਵਿਤ ਹੜਾਂ ਦੇ ਦੌਰਾਨ ਕਿਸੇ ਪ੍ਰਕਾਰ ਦਾ ਨੁਕਸਾਨ ਨਾ ਹੋਵੇ । ਸ਼੍ਰੀ ਗੋਪਾਲ ਸਿੰਘ ਨੇ ਹੰਡਿਆਇਆ ਨੂੰ ਮਿਲਣ ਵਾਲੀ ਗ੍ਰਾਂਟ ਨਾਲ ਕਰਵਾਏ ਜਾਣ ਵਾਲੇ ਸੜਕ ਨਿਰਮਾਣ/ਮਰੰਮਤ ਦੇ ਕੰਮ, ਪੌਦੇ ਲਗਾਉਣ ਸਬੰਧੀ, ਬਾਸਕਟਬਾਲ ਦੇ ਖੇਡ ਮੈਦਾਨ ਵਿਚ ਉਸਾਰੇ ਜਾਣ ਵਾਲੇ ਸਟੇਜ ਤੇ ਉਸ ਥਾਂ ਨੂੰ ਪੱਕਾ ਕਰਨ ਨੂੰ ਲੈ ਕੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਕਾਰਜਸਾਧਕ ਅਫਸਰ ਸੁਨੀਲ ਦੱਤ ਵਰਮਾ, ਸਲੀਮ ਮੁਹੰਮਦ ਤੇ ਹੋਰ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
Load More
Tags: #barnalanews#punjabnews#punjabpolice #barnalapolice
Previous Post

“ਲਿਵ ਇਨ ਰਿਲੇਸ਼ਨਸ਼ਿਪ” ‘ਚ ਰਹਿਣ ਵਾਲੇ ਜ਼ਰੂਰ ਪੜ੍ਹੋ ਇਹ ਖ਼ਬਰ..ਹਾਈਕੋਰਟ ਨੇ ਕੀਤੀ ਮਹੱਤਵਪੂਰਨ ਟਿੱਪਣੀ

Next Post

ਅੱਜ ਹੋ ਸਕਦਾ ਹੈ ਜਥੇਦਾਰ ਹਰਪ੍ਰੀਤ ਸਿੰਘ ਬਾਰੇ ਫੈਸਲਾ…..?

Nirmal Pandori

Nirmal Pandori

Related Posts

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
Load More
Next Post
ਅੱਜ ਹੋ ਸਕਦਾ ਹੈ ਜਥੇਦਾਰ ਹਰਪ੍ਰੀਤ ਸਿੰਘ ਬਾਰੇ ਫੈਸਲਾ…..?

ਅੱਜ ਹੋ ਸਕਦਾ ਹੈ ਜਥੇਦਾਰ ਹਰਪ੍ਰੀਤ ਸਿੰਘ ਬਾਰੇ ਫੈਸਲਾ…..?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend