Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਜਦੋਂ ਡਾਕਟਰ ਸਾਬ੍ਹ ਭੇਸ ਬਦਲ ਕੇ ਹਸਪਤਾਲ ਆ ਗਏ ਤਾਂ ਪੜ੍ਹੋ ਕੀ ਹੋਇਆ

Nirmal Pandori by Nirmal Pandori
06/16/2023
in ਪੰਜਾਬ
Reading Time: 1 min read
A A
0
…ਤੇ ਜਦੋਂ ਡਾਕਟਰ ਸਾਬ੍ਹ ਭੇਸ ਬਦਲ ਕੇ ਹਸਪਤਾਲ ਆ ਗਏ ਤਾਂ ਪੜ੍ਹੋ ਕੀ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਜੂਨ ( ਨਿਰਮਲ ਸਿੰਘ ਪੰਡੋਰੀ )-

ਜ਼ਿਲ੍ਹੇ ਦੇ ਸਿਵਲ ਸਰਜਨ ਡਾ.ਜਸਵੀਰ ਸਿੰਘ ਔਲਖ ਅਕਸਰ ਆਪਣੀ ਕਾਰਗੁਜ਼ਾਰੀ ਅਤੇ ਸਮਰਪਣ ਦੀ ਭਾਵਨਾ ਸਦਕਾ ਚਰਚਾ ਵਿੱਚ ਰਹਿੰਦੇ ਹਨ । ਡਾਕਟਰ ਔਲਖ ਦੀ ਰਹਿਨੁਮਾਈ ਹੇਠ ਬਰਨਾਲਾ ਜ਼ਿਲ੍ਹੇ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸੂਬਾ ਪੱਧਰੀ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ । ਮਰੀਜ਼ਾਂ ਦੀ ਸਿਹਤ ਹੀ ਨਹੀਂ ਬਲਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ ਹਸਪਤਾਲ ਦੀ ਹਦੂਦ ਅੰਦਰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਡਾਕਟਰ ਔਲਖ ਨੇ ਹਸਪਤਾਲ ਅੰਦਰ ਵਹੀਕਲਾਂ ਦੀ ਪਾਰਕਿੰਗ ਦਾ ਵੱਖਰੇ ਤਰੀਕੇ ਨਾਲ ਨਿਰੀਖਣ ਕੀਤਾ।ਸਿਵਲ ਸਰਜਨ ਡਾਕਟਰ ਜਸਵੀਰ ਸਿੰਘ ਔਲਖ ਇੱਕ‌ਦਿਨ ਸ਼ਾਮ ਦੇ ਸਮੇਂ ਭੇਸ ਬਦਲ ਕੇ ਹਸਪਤਾਲ ਦੀ ਪਾਰਕਿੰਗ ਵਿੱਚ ਆਏ, ਜਿੱਥੇ ਪਾਰਕਿੰਗ ਦੇ ਸਟਾਫ ਨੇ ਸਿਵਲ ਸਰਜਨ ਦੀ ਮਿਥੇ ਰੇਟ ਤੋਂ ਜ਼ਿਆਦਾ ਪਰਚੀ ਕੱਟ ਦਿੱਤੀ । ਬਦਲੇ ਹੋਏ ਭੇਸ ਕਾਰਨ ਪਾਰਕਿੰਗ ਦਾ ਸਟਾਫ ਸਿਵਲ ਸਰਜਨ ਨੂੰ ਪਹਿਚਾਣ ਨਾ ਸਕਿਆ । ਤੈਅ ਰੇਟ ਤੋਂ ਵੱਧ ਪਰਚੀ ਕੱਟਣ ਕਰਕੇ ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫਸਰ ਨੂੰ ਪਾਰਕਿੰਗ ਠੇਕੇਦਾਰ ਵਿਰੁੱਧ ਕਾਰਵਾਈ ਲਈ ਪੱਤਰ ਜਾਰੀ ਕਰ ਦਿੱਤਾ । ਜ਼ਿਕਰਯੋਗ ਹੈ ਕਿ ਲੋਕਾਂ ਵੱਲੋਂ ਅਕਸਰ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਸਨ ਉਥੇ ਪਾਰਕਿੰਗ ਦੇ ਠੇਕੇਦਾਰ ਵੱਲੋਂ ਮਿਥੇ ਰੇਟ ਤੋਂ ਵੱਧ ਪਰਚੀ ਕੱਟੀ ਜਾਂਦੀ ਹੈ, ਇਨ੍ਹਾਂ ਸ਼ਿਕਾਇਤਾਂ ਦੀ ਪੜ੍ਹਤਾਲ ਸਿਵਲ ਸਰਜਨ ਨੇ ਆਪਣੇ ਹੀ ਤਰੀਕੇ ਨਾਲ ਕੀਤੀ ਅਤੇ ਗਲਤ ਪਾਏ ਜਾਣ ‘ਤੇ ਠੇਕੇਦਾਰ ਖ਼ਿਲਾਫ਼ ਕਾਰਵਾਈ ਲਈ ਲਿਖਿਆ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#barnalanews#healthdepartment#punjabnews#punjabpolice #barnalapolice
Previous Post

ਬਾਦਲ ਪਰਿਵਾਰ ਨੂੰ ਆਪਣੇ ਹੱਕ ਵਿਚ ਬੋਲਣ ਵਾਲੇ ਹੀ ਚੰਗੇ ਲੱਗਦੇ ਹਨ-ਪਰਮਿੰਦਰ ਢੀਂਡਸਾ

Next Post

ਲੜਕੀ ਨੇ ਕਿਹਾ…ਇਹੀ ਮੇਰਾ ਪਿਤਾ ਹੈ, DNA ਕਰਵਾਓ..ਅਦਾਲਤ ਨੇ ਕਿਹਾ..ਕਿਸੇ ਨੂੰ ਮਜ਼ਬੂਰ ਨਹੀਂ ਕੀਤਾ ਜਾ ਸਕਦਾ…!

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਲੜਕੀ ਨੇ ਕਿਹਾ…ਇਹੀ ਮੇਰਾ ਪਿਤਾ ਹੈ, DNA ਕਰਵਾਓ..ਅਦਾਲਤ ਨੇ ਕਿਹਾ..ਕਿਸੇ ਨੂੰ ਮਜ਼ਬੂਰ ਨਹੀਂ ਕੀਤਾ ਜਾ ਸਕਦਾ…!

ਲੜਕੀ ਨੇ ਕਿਹਾ…ਇਹੀ ਮੇਰਾ ਪਿਤਾ ਹੈ, DNA ਕਰਵਾਓ..ਅਦਾਲਤ ਨੇ ਕਿਹਾ..ਕਿਸੇ ਨੂੰ ਮਜ਼ਬੂਰ ਨਹੀਂ ਕੀਤਾ ਜਾ ਸਕਦਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend