Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੜਕੀ ਨੇ ਕਿਹਾ…ਇਹੀ ਮੇਰਾ ਪਿਤਾ ਹੈ, DNA ਕਰਵਾਓ..ਅਦਾਲਤ ਨੇ ਕਿਹਾ..ਕਿਸੇ ਨੂੰ ਮਜ਼ਬੂਰ ਨਹੀਂ ਕੀਤਾ ਜਾ ਸਕਦਾ…!

Nirmal Pandori by Nirmal Pandori
06/17/2023
in ਪੰਜਾਬ
Reading Time: 1 min read
A A
0
ਲੜਕੀ ਨੇ ਕਿਹਾ…ਇਹੀ ਮੇਰਾ ਪਿਤਾ ਹੈ, DNA ਕਰਵਾਓ..ਅਦਾਲਤ ਨੇ ਕਿਹਾ..ਕਿਸੇ ਨੂੰ ਮਜ਼ਬੂਰ ਨਹੀਂ ਕੀਤਾ ਜਾ ਸਕਦਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੇ ਜੋੜੇ ਦੀ ਕਹਾਣੀ
ਚੰਡੀਗੜ੍ਹ,17 ਜੂਨ-ਅਜੋਕੇ ਸਮਾਜ ਦਾ ਇੱਕ ਅਜਿਹਾ ਪੱਖ ਜ਼ਿਆਦਾ ਸਾਹਮਣੇ ਆ ਰਿਹਾ ਹੈ ਕਿ ਲੋਕ ਬਿਨਾਂ ਵਿਆਹ ਕਰਵਾਏ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿਣਾ ਪਸੰਦ ਕਰਦੇ ਹਨ ਪ੍ਰੰਤੂ ਅਜਿਹੇ ਰਿਸ਼ਤੇ ਬਹੁਤਾ ਲੰਮਾ ਸਮਾਂ ਨਹੀ ਚੱਲਦੇ । ਅੱਜਕੱਲ੍ਹ ਅਦਾਲਤਾਂ ਵਿੱਚ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲਿਆਂ ਦੇ ਕੇਸ ਜ਼ਿਆਦਾ ਆਉਣ ਲੱਗੇ ਹਨ । ਅਜਿਹਾ ਹੀ ਇਕ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਹਮਣੇ ਆਇਆ, ਜਿਸ ਵਿੱਚ 26 ਸਾਲ ਦੀ ਲੜਕੀ ਨੇ ਦਾਅਵਾ ਕੀਤਾ ਕਿ ਉਸਦਾ ਪਿਤਾ ਉਸਦੀ ਮਾਂ ਨਾਲ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲਾ ਵਿਅਕਤੀ ਹੀ ਹੈ । ਲੜਕੀ ਨੇ ਮੰਗ ਕੀਤੀ ਸੀ ਸਬੰਧਤ ਵਿਅਕਤੀ ਦਾ DNA ਕਰਵਾਇਆ ਜਾਵੇ, ਲੜਕੀ ਦੀ ਮੰਗ ਦੇ ਮੱਦੇਨਜ਼ਰ ਫੈਮਿਲੀ ਕੋਰਟ ਨੇ ਵਿਅਕਤੀ ਨੂੰ DNA ਟੈਸਟ ਕਰਵਾਉਣ ਦਾ ਹੁਕਮ ਦਿੱਤਾ ਤਾਂ ਮਾਂ ਦੇ ਲਿਵ-ਇਨ ਪਾਰਟਨਰ ਨੇ ਇਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦੇ ਦਿੱਤੀ। ਹਾਈਕੋਰਟ ਨੇ ਇਸ ਮਾਮਲੇ ‘ਚ ਫ਼ੈਸਲਾ ਸੁਣਾਇਆ ਕਿ ਡੀਐਨਏ ਟੈਸਟ ਕਿਸੇ ਕੇਸ ਦੀ ਜਾਂਚ ਨਹੀਂ ਹੈ ਜਿਸ ਦਾ ਆਦੇਸ਼ ਦਿੱਤਾ ਜਾਵੇ। ਇਹ ਖੂਨ ਦੀ ਜਾਂਚ ਨਾਲ ਸਬੰਧਤ ਟੈਸਟ ਹੈ ਅਤੇ ਇਸ ਲਈ ਅਦਾਲਤ ਕਿਸੇ ਨੂੰ ਮਜਬੂਰ ਨਹੀਂ ਕਰ ਸਕਦੀ। ਇਸ ਲਈ ਇਸ ਸਬੰਧੀ ਫੈਮਿਲੀ ਕੋਰਟ ਦੇ ਫ਼ੈਸਲੇ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਇਹ ਵਿਅਕਤੀ ਦੀ ਇੱਛਾ ਹੈ ਕਿ ਉਹ ਇਹ ਟੈਸਟ ਕਰਵਾਉਣਾ ਚਾਹੁੰਦਾ ਹੈ ਜਾਂ ਨਹੀਂ। ਅਜਿਹੇ ‘ਚ ਅਦਾਲਤ ਉਸ ਨੂੰ ਟੈਸਟ ਕਰਵਾਉਣ ਲਈ ਨਹੀਂ ਕਹਿ ਸਕਦੀ।
ਇਹ ਹੈ ਮਾਮਲਾ-
ਫੈਮਿਲੀ ਕੋਰਟ ਦੇ ਸਾਹਮਣੇ ਲੜਕੀ ਨੇ ਕਿਹਾ ਸੀ ਕਿ ਮਾਂ. ਦਾ ਲਿਵ ਇਨ ਪਾਰਟਨਰ ਉਸ ਦਾ ਪਿਤਾ ਹੈ। ਦੋਵੇਂ ਕਾਫੀ ਸਮਾਂ ਇਕੱਠੇ ਰਹੇ ਪਰ ਵਿਆਹ ਨਹੀਂ ਹੋਇਆ। ਉਸ ਨੂੰ ਆਪਣੀ ਮਾਂ ਦੇ ਲਿਵ-ਇਨ ਪਾਰਟਨਰ ਤੋਂ ਪਿਤਾ ਦਾ ਪਿਆਰ ਵੀ ਮਿਲਿਆ ਸੀ ਪਰ ਪਿਛਲੇ ਦਿਨੀਂ ਦੋਹਾਂ ਵਿਚਾਲੇ ਝਗੜਾ ਹੋ ਗਿਆ ਅਤੇ ਦੋਹਾਂ ਨੇ ਵੱਖ ਰਹਿਣ ਦਾ ਫ਼ੈਸਲਾ ਕਰ ਲਿਆ। ਇਸ ਸਬੰਧੀ ਮਾਂ ਨੇ ਆਪਣੀ ਰੋਜ਼ੀ-ਰੋਟੀ ਲਈ ਫੈਮਿਲੀ ਅਦਾਲਤ ਵਿਚ ਕੇਸ ਕੀਤਾ ਅਤੇ ਇਹ ਵੀ ਦਾਅਵਾ ਕੀਤਾ ਕਿ ਉਸਦੀ ਲੜਕੀ ਉਹਨਾਂ ਦੋਵਾਂ ਦਾ ਹੀ ਬੱਚਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews#punjabpolice #barnalapolice
Previous Post

…ਤੇ ਜਦੋਂ ਡਾਕਟਰ ਸਾਬ੍ਹ ਭੇਸ ਬਦਲ ਕੇ ਹਸਪਤਾਲ ਆ ਗਏ ਤਾਂ ਪੜ੍ਹੋ ਕੀ ਹੋਇਆ

Next Post

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਿੰਸੀਪਲਾਂ ਦੇ ਤਬਾਦਲਿਆਂ ਦੀ ਸੂਚੀ ਜਾਰੀ…ਪੜ੍ਹੋ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਿੰਸੀਪਲਾਂ ਦੇ ਤਬਾਦਲਿਆਂ ਦੀ ਸੂਚੀ ਜਾਰੀ…ਪੜ੍ਹੋ…!

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਿੰਸੀਪਲਾਂ ਦੇ ਤਬਾਦਲਿਆਂ ਦੀ ਸੂਚੀ ਜਾਰੀ…ਪੜ੍ਹੋ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend