Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਸਰਕਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਤੋਂ ਇਨਕਾਰੀ, ਅੰਕੜਿਆਂ ਦੇ ਲਾਏ ਜਾ ਰਹੇ ਹਨ ਬਹਾਨੇ- ਵਰਿੰਦਰ ਮੋਮੀ

Nirmal Pandori by Nirmal Pandori
06/18/2023
in ਪੰਜਾਬ
Reading Time: 1 min read
A A
0
ਭਗਵੰਤ ਮਾਨ ਸਰਕਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਤੋਂ ਇਨਕਾਰੀ, ਅੰਕੜਿਆਂ ਦੇ ਲਾਏ ਜਾ ਰਹੇ ਹਨ ਬਹਾਨੇ- ਵਰਿੰਦਰ ਮੋਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 18 ਜੂਨ ( ਜੀ98 ਨਿਊਜ਼ ਸਰਵਿਸ )-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਇੱਕ ਅਖ਼ਬਾਰ ਵਿੱਚ ਸਰਕਾਰ ਅਤੇ ਵਿਭਾਗ ਦੇ ਅੰਕੜਿਆਂ ਦੇ ਹਵਾਲੇ ਅਧੀਨ ‘ਜਲ ਘਰਾਂ ’ਚ ਤੈਨਾਤ 86 ਫੀਸਦੀ ਕੱਚੇ ਕਾਮੇ ਅਯੋਗ ਨਿਕਲੇ’ ਸਿਰਲੇਖ ਹੇਠ ਪ੍ਰਕਾਸ਼ਿਤ ਖਬਰ ’ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੇ ਤਜਰਬੇ ਦੇ ਅਧਾਰ ‘ਤੇ ਵਿਭਾਗ ਵਿਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਦੀ ਮੰਗ ਲਈ ਚੱਲ ਰਹੇ ਸੰਘਰਸ਼ ਦੇ ਦੌਰਾਨ ਮੌਜੂਦਾ ਪੰਜਾਬ ਸਰਕਾਰ ਵਲੋਂ ਕੱਚੇ ਕਾਮਿਆ ਨੂੰ ਰੈਗੂਲਰ ਕਰਨ ਦਾ ਪ੍ਰੋਸੈਸ ਸ਼ੁਰੂ ਕਰਨ ਉਪਰੰਤ ਇਹ ਤੱਥ ਪੇਸ਼ ਕੀਤੇ ਗਏ ਹਨ ਕਿ ਬਹੁ-ਗਿਣਤੀ ਕੱਚੇ ਕਾਮਿਆਂ ਕੋਲ ਲੋੜੀਦੀ ਵਿੱਦਿਅਕ ਯੋਗਤਾ ਹੀ ਨਹੀਂ ਹੈ ਅਤੇ ਇਹ ਕਾਮੇ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੇ ਰਾਜ ਦੌਰਾਨ ਭਰਤੀ ਕੀਤੇ ਗਏ ਸਨ, ਖ਼ਬਰ ਵਿੱਚ ਅੰਕੜੇ ਪੇਸ਼ ਕੀਤੇ ਗਏ ਹਨ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੁੱਲ 4329 ਕਾਮੇ ਇਨਲਿਸਟਮੈਂਟ ਅਤੇ ਆਊਟਸੋਰਸ ਦੇ ਰੂਪ ਵਿਚ ਕੰਮ ਕਰਦੇ ਹਨ, ਜਿਨ੍ਹਾਂ ਵਿਚੋਂ 3530 ਕਾਮੇ ਤਾਂ ਜਲ ਸਪਲਾਈ ਸਕੀਮਾਂ ਤੇ ਤੈਨਾਤ ਹਨ ਜਦਕਿ 799 ਕੱਚੇ ਕਾਮੇ ਦਫਤਰਾਂ ਵਿਚ ਕੰਮ ਕਰ ਰਹੇ ਹਨ। ਸਰਕਾਰੀ ਰਿਪੋਰਟ ਅਨੁਸਾਰ ਦਫਤਰੀ ਕਾਮਿਆਂ ਵਿਚੋਂ 161 ਕਾਮੇ (20 ਫੀਸਦੀ) ਅਯੋਗ ਪਾਏ ਗਏ ਹਨ। ਜਦਕਿ ਜਲ ਸਪਲਾਈ ਸਕੀਮਾਂ ਤੇ ਤੈਨਾਤ ਕੁਲ 3530 ਕਾਮਿਆਂ ਵਿਚੋਂ 3039 ਕਾਮੇ (86 ਫੀਸਦੀ) ਅਯੋਗ ਹਨ। ਪਰ ਅਸਾਮੀ ਵਾਸਤੇ ਆਈਟੀਆਈ ਪਾਸ ਹੋਣਾ ਲਾਜ਼ਮੀ ਸੀ, ਉਸ ਅਸਾਮੀ ‘ਤੇ ਅਨਪੜ੍ਹ ਵੀ ਭਰਤੀ ਕੀਤੇ ਗਏ ਹਨ। ਜਿਸ ਤਹਿਤ 74 ਫੀਸਦੀ ਕੱਚੇ ਕਾਮੇ ਅਯੋਗ ਹਨ, ਜਿਨ੍ਹਾਂ ਕੋਲ ਯੋਗਤਾ ਹੀ ਨਹੀਂ ਹੈ। ਸੂਬਾਈ ਆਗੂਆਂ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਮੌਜੂਦਾ ਸਰਕਾਰ ਅਤੇ ਜਲ ਸਪਲਾਈ ਮਹਿਕਮੇ ਦੇ ਅਧਿਕਾਰੀਆਂ ਦੀ ਇਹ ਇਕ ਸੋਚੀ-ਸਮਝੀ ਸਾਜਿਸ਼ ਹੈ ਕਿਉਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਮੁਕੰਮਲ ਪੰਚਾਇਤੀਕਰਨ/ਨਿੱਜੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਨ ਦਾ ਸਿਲਸਿਲਾ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ, ਉਥੇ ਹੀ ਪਿਛਲੇ 10-15 ਸਾਲਾਂ ਦੇ ਵੱਧ ਅਰਸ਼ੇ ਤੋਂ ਤਨਦੇਹੀ ਦੇ ਨਾਲ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਇਨਕਾਰੀ ਹੈ। ਉਨ੍ਹਾਂ ਕਿਹਾ ਕਿ ਸਪੱਸ਼ਟ ਕੀਤਾ ਕਿ ਜਿਸ ਸਮੇਂ ਸਾਡੀ ਭਰਤੀ ਕੀਤੀ ਗਈ ਸੀ ਉਸ ਸਮੇਂ ਜੋ ਸਰਕਾਰ ਦੀਆਂ ਤੈਅ ਯੋਗਤਾ ਦੀਆਂ ਸ਼ਰਤਾਂ ਸਨ, ਉਸੇ ਅਧੀਨ ਸਰਕਾਰ ਦੇ ਆਦੇਸ਼ਾਂ ਤਹਿਤ ਵਿਭਾਗੀ ਅਧਿਕਾਰੀਆਂ ਵਲੋਂ ਕੰਮ ਕਰਨ ਦੀ ਯੋਗਤਾ ਪੂਰੀ ਕਰਨ ਸਮੇਂ ਭਰਤੀ ਕੀਤੀ ਗਈ ਸੀ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਰਕਾਰ ਵੱਲੋਂ 1996, 1999 ਅਤੇ 2011 ਵਿਚ ਜਲ ਸਪਲਾਈ ਵਿਭਾਗ ਦੇ ਉਨ੍ਹਾਂ ਕੱਚੇ ਮੁਲਾਜਮਾਂ ਨੂੰ ਵੀ ਰੈਗੂਲਰ ਕੀਤਾ ਗਿਆ ਹੈ ਜੋ ਭਾਵੇ ਕਿ ਵਿਦਿਅਕ ਯੋਗਤਾ ਪੂਰੀ ਨਹੀਂ ਕਰਦੇ ਸੀ ਪਰ ਕੰਮ ਕਰਨ ਦਾ ਤਜਰਬਾ ਪੂਰਾ ਕਰਦੇ ਸਨ, ਅਜਿਹੇ ਉਸ ਸਮੇਂ ਕੋਰੇ ਅਨਪੜ੍ਹ ਮੁਲਾਜਮਾਂ ਨੂੰ ਵੀ ਪੱਕਾ ਕੀਤਾ ਗਿਆ ਸੀ।ਸੂਬਾ ਆਗੂਆਂ ਨੇ ਜਲ ਸਪਲਾਈ ਵਿਭਾਗ ਦੇ ਕਾਮਿਆਂ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਦੇ ਇਸ ਗੁੰਮਰਾਹਕਾਰੁ ਬਿਆਨ ਤੋਂ ਨਿਰਾਸ਼ ਹੋਣ ਦੀ ਥਾਂ ਸਮੂਹ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਸਾਲਾਂਬੱਧੀ ਅਰਸ਼ੇ ਦੇ ਤਜਰਬੇ ਦੇ ਅਧਾਰ ’ਤੇ ਵਿਭਾਗ ਵਿਚ ਮਰਜ ਕਰਕੇ ਰੈਗੂਲਰ ਹੋਣ ਦੇ ਹੱਕ ਦੀ ਪ੍ਰਾਪਤੀ ਲਈ ਯੂਨੀਅਨ ਦੇ ਚੱਲ ਰਹੇ ਸੰਘਰਸ਼ਾਂ ਵਿਚ ਵੱਧ ਚੱੜ ਕੇ ਸਹਿਯੋਗ ਦਿੱਤਾ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਨਵਾਂ ਰੁਤਬਾ

Next Post

ਮੋਗਾ ਵਿਖੇ ਕਤਲ ਹੋਏ ਸੁਨਿਆਰ ਪਰਮਿੰਦਰ ਸਿੰਘ ਦੇ ਕਾਤਲ ਬਿਹਾਰ ਅਤੇ ਮਹਾਰਾਸ਼ਟਰ ਤੋਂ ਕਾਬੂ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਮੋਗਾ ਵਿਖੇ ਕਤਲ ਹੋਏ ਸੁਨਿਆਰ ਪਰਮਿੰਦਰ ਸਿੰਘ ਦੇ ਕਾਤਲ ਬਿਹਾਰ ਅਤੇ ਮਹਾਰਾਸ਼ਟਰ ਤੋਂ ਕਾਬੂ

ਮੋਗਾ ਵਿਖੇ ਕਤਲ ਹੋਏ ਸੁਨਿਆਰ ਪਰਮਿੰਦਰ ਸਿੰਘ ਦੇ ਕਾਤਲ ਬਿਹਾਰ ਅਤੇ ਮਹਾਰਾਸ਼ਟਰ ਤੋਂ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend