Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਵਾਂ ਡੀਜੀਪੀ ਲਗਾਉਣ ਦੇ ਮਾਮਲੇ ‘ਤੇ ਵੀ ਫਸੇਗਾ ਕੇਂਦਰ ਤੇ ਪੰਜਾਬ ਦਾ ਪੇਚ

Nirmal Pandori by Nirmal Pandori
06/19/2023
in ਪੰਜਾਬ
Reading Time: 1 min read
A A
0
ਨਵਾਂ ਡੀਜੀਪੀ ਲਗਾਉਣ ਦੇ ਮਾਮਲੇ ‘ਤੇ ਵੀ ਫਸੇਗਾ ਕੇਂਦਰ ਤੇ ਪੰਜਾਬ ਦਾ ਪੇਚ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਾਨ ਸਰਕਾਰ ਡੀਜੀਪੀ ਲਗਾਉਣ ਦੀ ਪ੍ਰਕਿਰਿਆ ‘ਚ ਕਰਨਾ ਚਾਹੁੰਦੀ ਹੈ ਸੋਧ

ਚੰਡੀਗੜ੍ਹ, 19 ਜੂਨ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੰਗਾਮਿਆਂ ਭਰਪੂਰ ਰਹਿਣ ਦੀ ਸੰਭਾਵਨਾ ਹੈ । ਸਰਕਾਰ ਵੱਲੋਂ ਜਿੱਥੇ ਇਸ ਸੈਸ਼ਨ ਵਿੱਚ ਗੁਰਦੁਆਰਾ ਐਕਟ ‘ਚ ਸੋਧ ਕੀਤੇ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ ਉਥੇ ਦੂਜੇ ਪਾਸੇ ਆਪਣੀ ਮਰਜ਼ੀ ਦਾ ਡੀਜੀਪੀ ਲਾਉਣ ਸਬੰਧੀ ਵੀ ਸਰਕਾਰ ਇਸ ਸੈਸ਼ਨ ਵਿੱਚ ਬਿੱਲ ਲਿਆ ਸਕਦੀ ਹੈ । ਸੂਤਰਾਂ ਅਨੁਸਾਰ ਭਗਵੰਤ ਮਾਨ ਸਰਕਾਰ ਚਾਹੁੰਦੀ ਹੈ ਕਿ ਹਾਈਕੋਰਟ ਦੇ ਸੇਵਾ-ਮੁਕਤ ਜੱਜ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਈ ਜਾਵੇ, ਜੋ ਪੰਜਾਬ ਪੁਲਿਸ ਦੇ ਸੀਨੀਅਰ ਪੁਲਸ ਅਫਸਰਾਂ ਵਿੱਚੋਂ ਕਿਸੇ ਇੱਕ ਨੂੰ ਡੀਜੀਪੀ ਲਗਾਉਣ ਦੀ ਸਿਫਾਰਸ਼ ਪੰਜਾਬ ਸਰਕਾਰ ਨੂੰ ਕਰੇਗੀ । ਪ੍ਰੰਤੂ ਦੂਜੇ ਪਾਸੇ ਡੀਜੀਪੀ ਲਾਉਣ ਦੀ ਮੌਜੂਦਾ ਪ੍ਰਕਿਰਿਆ ਤਹਿਤ ਇਸ ਮਾਮਲੇ ‘ਤੇ ਪੰਜਾਬ ਸਰਕਾਰ ਦਾ ਕੇਂਦਰ ਸਰਕਾਰ ਨਾਲ ਪੇਚਾ ਪੈਣ ਦੀ ਸੰਭਾਵਨਾ ਵੀ ਹੈ ਕਿਉਂਕਿ ਮੌਜੂਦਾ ਪ੍ਰਕਿਰਿਆ ਤਹਿਤ ਪੰਜਾਬ ਵੱਲੋਂ ਸੀਨੀਅਰ ਪੁਲਿਸ ਅਫ਼ਸਰਾਂ ਦਾ ਇੱਕ ਪੈਨਲ ਕੇਂਦਰ ਨੂੰ ਭੇਜਿਆ ਜਾਂਦਾ ਹੈ। ਪੰਜਾਬ ਸਰਕਾਰ ‘ਤੇ ਸੂਬੇ ਦਾ ਪੱਕਾ ਡੀਜੀਪੀ ਲਗਾਉਣ ਦਾ ਦਬਾਅ ਬਣਿਆ ਹੋਇਆ ਹੈ ਕਿਉਂਕਿ ਮੌਜੂਦਾ ਡੀਜੀਪੀ ਸ੍ਰੀ ਗੌਰਵ ਯਾਦਵ ਲਗਭਗ ਪਿਛਲੇ ਇੱਕ ਸਾਲ ਤੋਂ ਕਾਰਜਕਾਰੀ ਡੀਜੀਪੀ ਹਨ । ਪੰਜਾਬ ਸਰਕਾਰ ਨਵਾਂ ਡੀਜੀਪੀ ਲਗਾਉਣ ਦੀ ਪ੍ਰਕਿਰਿਆ ਤਹਿਤ ਕਾਨੂੰਨੀ ਸੋਧ ਕਰਨਾ ਚਾਹੁੰਦੀ ਹੈ। ਸੂਤਰਾਂ ਅਨੁਸਾਰ ਸਰਕਾਰ ਇਸ ਸੈਸ਼ਨ ਵਿੱਚ ਇਸ ਕਾਰਵਾਈ ਨੂੰ ਪੂਰਾ ਕਰਨਾ ਚਾਹੁੰਦੀ ਹੈ । ਭਗਵੰਤ ਮਾਨ ਸਰਕਾਰ ਵੱਲੋਂ ਬੁਲਾਏ ਸਪੈਸ਼ਲ ਸੈਸ਼ਨ ਤੋਂ ਬਾਅਦ ਸੂਬੇ ਦਾ ਰਾਜਨੀਤਕ ਪਾਰਾ ਵਧਣ ਦੀ ਸੰਭਾਵਨਾ ਬਣੀ ਹੋਈ ਹੈ ਕਿਉਂਕਿ ਸਰਕਾਰ ਨੇ ਪਹਿਲਾਂ ਹੀ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦੀ ਗੱਲ ਆਖੀ ਹੈ, ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਹੈ। ਜੇਕਰ ਸਰਕਾਰ ਡੀਜੀਪੀ ਦੀ ਨਿਯੁਕਤੀ ਸਬੰਧੀ ਕੋਈ ਪ੍ਰਕਿਰਿਆ ਬਦਲਦੀ ਹੈ ਤਾਂ ਭਗਵੰਤ ਮਾਨ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਹੋਵੇਗੀ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ‘ਚ ਹੋਇਆ ਕਤਲ

Next Post

21 ਜੂਨ ਨੂੰ ਸ਼ਹੀਦ ਭਗਤ ਸਿੰਘ ਪਾਰਕ ਮਨਾਇਆ ਜਾਵੇਗਾ ਵਿਸ਼ਵ ਯੋਗ ਦਿਵਸ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
21 ਜੂਨ ਨੂੰ ਸ਼ਹੀਦ ਭਗਤ ਸਿੰਘ ਪਾਰਕ ਮਨਾਇਆ ਜਾਵੇਗਾ ਵਿਸ਼ਵ ਯੋਗ ਦਿਵਸ

21 ਜੂਨ ਨੂੰ ਸ਼ਹੀਦ ਭਗਤ ਸਿੰਘ ਪਾਰਕ ਮਨਾਇਆ ਜਾਵੇਗਾ ਵਿਸ਼ਵ ਯੋਗ ਦਿਵਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend