Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਖੀ ਵਨ ਸਟਾਪ ਸੈਂਟਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

Nirmal Pandori by Nirmal Pandori
06/19/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਖੀ ਵਨ ਸਟਾਪ ਸੈਂਟਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 19 ਜੂਨ ( ਨਿਰਮਲ ਸਿੰਘ ਪੰਡੋਰੀ )-

ਸਖੀ ਵਨ ਸਟਾਪ ਸੈਂਟਰ, ਬਰਨਾਲਾ ਵੱਲੋਂ ਸੀ.ਡੀ.ਪੀ.ਓ ਦਫ਼ਤਰ, ਬਰਨਾਲਾ ਵਿਖੇ ਕੈਂਪ ਲਗਾਇਆ ਗਿਆ, ਜਿੱਥੇ ਪਿੰਡ ਹਮੀਦੀ, ਬਡਬਰ, ਫਰਵਾਹੀ, ਕੋਟਦੁੱਨਾ ਅਤੇ ਠੀਕਰੀਵਾਲ ਸਰਕਲ ਦੀਆਂ ਆਂਗਣਵਾੜੀ ਵਰਕਰਾਂ ਮੌਜੂਦ ਸਨ। ਇਸ ਮੌਕੇ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ) ਅਤੇ ਜਸਬੀਰ ਕੌਰ (ਕੇਸ ਵਰਕਰ) ਵੱਲੋਂ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਔਰਤਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਕਿਸੇ ਵੀ ਪ੍ਰਕਾਰ ਦੀ ਹਿੰਸਾ ਜਿਵੇਂ ਕਿ ਘਰੇਲੂ ਹਿੰਸਾ, ਬਲਾਤਕਾਰ, ਤੇਜ਼ਾਬੀ ਹਮਲਾ, ਜਿਨਸੀ ਹਮਲਾ, ਛੇੜਛਾੜ ਆਦਿ ਤੋਂ ਪੀੜਤ ਮਹਿਲਾਵਾਂ ਇੱਕ ਹੀ ਛੱਤ ਹੇਠ ਵੱਖ-ਵੱਖ ਸੇਵਾਵਾਂ ਜਿਵੇਂ ਕਿ ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਡਾਕਟਰੀ ਸਹਾਇਤਾ ਤੇ ਅਸਥਾਈ ਰਿਹਾਇਸ਼ ਲੈ ਸਕਦੀਆਂ ਹਨ। ਇਸ ਦੇ ਨਾਲ ਹੀ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ।  ਸੈਂਟਰ ਵਿਖੇ ਸ਼ਿਕਾਇਤ ਕਰਨ ਵਾਲੀ ਹਰੇਕ ਔਰਤ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਅਤੇ ਇਹ ਸੈਂਟਰ 24 ਘੰਟੇ ਖੁੱਲ੍ਹਾ ਰਹਿੰਦਾ ਹੈ। ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰਬਰ 01679-230181 ਅਤੇ ਵੂਮੈਨ ਹੈਲਪ ਲਾਈਨ ਨੰਬਰ 181, 112 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।  

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#barnalanews#healthdepartment#punjabnews
Previous Post

ਸ਼ਮਸ਼ੇਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਜੋਂ ਸੰਭਾਲਿਆ ਅਹੁਦਾ

Next Post

ਸਭ ਫੜੇ ਜਾਣਗੇ..ਇੱਕ ਵਿਅਕਤੀ ਦਾ ਜਾਅਲੀ ਐਸਸੀ ਸਰਟੀਫਿਕੇਟ ਰੱਦ, ਕਾਰਵਾਈ ਸ਼ੁਰੂ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਸਭ ਫੜੇ ਜਾਣਗੇ..ਇੱਕ ਵਿਅਕਤੀ ਦਾ ਜਾਅਲੀ ਐਸਸੀ ਸਰਟੀਫਿਕੇਟ ਰੱਦ, ਕਾਰਵਾਈ ਸ਼ੁਰੂ

ਸਭ ਫੜੇ ਜਾਣਗੇ..ਇੱਕ ਵਿਅਕਤੀ ਦਾ ਜਾਅਲੀ ਐਸਸੀ ਸਰਟੀਫਿਕੇਟ ਰੱਦ, ਕਾਰਵਾਈ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend