Gee 98News

ਪੜ੍ਹੋ…ਕਿਸ ਨੂੰ ਦਿੱਤਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਦਿੱਤਾ ਵਾਧੂ ਚਾਰਜ

ਚੰਡੀਗੜ੍ਹ, 20 ਜੂਨ-ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਸਤਬੀਰ ਬੇਦੀ ਦੇ ਛੁੱਟੀ ‘ਤੇ ਜਾਣ ਕਰਕੇ ਵਾਈਸ ਚੇਅਰਮੈਨ ਵਰਿੰਦਰ ਭਾਟੀਆ ਨੂੰ ਚੇਅਰਮੈਨੀ ਦਾ ਵਾਧੂ ਚਾਰਜ ਦਿੱਤਾ ਹੈ । ਇਸ ਸੰਬੰਧੀ ਜਾਰੀ ਪੱਤਰ ਦੀ ਕਾਪੀ ਪੜ੍ਹੋ….!

error: Content is protected !!