Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਥੁੱਕ ਦੇ ਜ਼ਰੀਏ ਪ੍ਰੈਗਨੈਂਸੀ ਟੈਸਟ ਕਰਨ ਵਾਲੀ ਕਿੱਟ ਲਾਂਚ

Nirmal Pandori by Nirmal Pandori
06/21/2023
in ਪੰਜਾਬ
Reading Time: 1 min read
A A
0
ਥੁੱਕ ਦੇ ਜ਼ਰੀਏ ਪ੍ਰੈਗਨੈਂਸੀ ਟੈਸਟ ਕਰਨ ਵਾਲੀ ਕਿੱਟ ਲਾਂਚ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਜੂਨ ( ਨਿਰਮਲ ਸਿੰਘ ਪੰਡੋਰੀ)-ਬ੍ਰਿਟੇਨ ਨੇ ਪ੍ਰੈਗਨੈਂਸੀ ਟੈਸਟ ਕਰਨ ਵਾਲੀ ਇੱਕ ਅਜਿਹੀ ਕਿੱਟ ਲਾਂਚ ਕੀਤੀ ਹੈ ਜਿਸ ਨਾਲ ਥੁੱਕ ਜ਼ਰੀਏ ਕਰਨ ਤੋਂ ਬਾਅਦ ਇਹ ਪਤਾ ਲੱਗ ਜਾਵੇਗਾ ਕਿ ਕੋਈ ਮਹਿਲਾ ਗਰਭਵਤੀ ਹੈ ਜਾਂ ਨਹੀ । ਦਰਅਸਲ ਹੁਣ ਤੱਕ ਔਰਤਾਂ ਨੂੰ ਪਿਸ਼ਾਬ ਦੇ ਅਧਾਰ ‘ਤੇ ਗਰਭ ਅਵਸਥਾ ਦੀ ਰਵਾਇਤੀ ਟੈਸਟਿੰਗ ਪ੍ਰਣਾਲੀ ਵਿਚੋਂ ਹੀ ਗੁਜ਼ਰਨਾ ਪੈ ਰਿਹਾ ਹੈ ਪ੍ਰੰਤੂ ਹੁਣ ਨਵੀਂ ਲਾਂਚ ਹੋਈ ਕਿੱਟ ਨਾਲ ਥੁੱਕ ਟੈਸਟ ਕਰਨ ਤੋਂ ਬਾਅਦ ਹੀ ਗਰਭ ਅਵਸਥਾ ਦਾ ਪਤਾ ਲੱਗ ਜਾਵੇਗਾ । ਇਸ ਨੂੰ ਔਰਤਾਂ ਲਈ ਗਰਭ ਟੈਸਟ ਦਾ ਇੱਕ ਚੰਗਾ ਅਤੇ ਸੁਖਦ ਪੱਖ ਮੰਨਿਆ ਜਾ ਰਿਹਾ ਹੈ । ਇਹ ਕਿੱਟ ਫਿਲਹਾਲ ਯੂਕੇ ਅਤੇ ਆਇਰਲੈਂਡ ਵਿਚ ਉਪਲਬੱਧ ਹੈ । ਕੰਪਨੀ ਦਾ ਦਾਅਵਾ ਹੈ ਕਿ ਇਹ ਕਿੱਟ ਕੋਵਿਡ ਟੈਸਟਿੰਗ ਕਿੱਟਾਂ ਬਣਾਉਣ ਲਈ ਵਰਤੀ ਜਾਣ ਵਾਲੀ ਤਕਨੀਕ ‘ਤੇ ਅਧਾਰਿਤ ਹੈ । ਇਹ ਇਕ ਅਜਿਹੀ ਪ੍ਰੈਗਨੈਂਸੀ ਟੈਸਟ ਹੈ ਜੋ ਕਿਸੇ ਵੀ ਸਮੇਂ, ਕਿਤੇ ਵੀ ਟੈਸਟ ਕਰਨ ਦੀ ਸਹੂਲਤ ਦਿੰਦੀ ਹੈ । ਕੰਪਨੀ ਨੇ ਦੱਸਿਆ ਕਿ ਸ਼ੁਰੂਆਤੀ ਦੌਰ ‘ਚ ਇਸਦਾ ਪਰੀਖਣ 100 ਔਰਤਾਂ ‘ਤੇ ਕੀਤਾ ਗਿਆ ਜਿੱਥੇ ਇਹ ਪ੍ਰਯੋਗ ਸਫਲ ਰਿਹਾ। ਥੁੱਕ ਦੇ ਜ਼ਰੀਏ ਗਰਭ ਟੈਸਟ ਕਰਨ ਵਾਲੀ ਇਸ ਕਿੱਟ ਦੇ ਨਤੀਜੇ 5 ਤੋਂ 15 ਮਿੰਟਾਂ ਦੇ ਅੰਦਰ-ਅੰਦਰ ਪ੍ਰਾਪਤ ਹੁੰਦੇ ਹਨ। ਮੰਨਿਆ ਜਾ ਰਿਹਾ ਹੈ ਇਹ ਇਹ ਕਿੱਟ ਭਾਰਤ ਵਿੱਚ ਵੀ ਜਲਦੀ ਉਪਲਬਧ ਹੋ ਜਾਵੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#barnalanews#healthdepartment#punjabnews
Previous Post

ਗੱਤਕੇ ਦੇ ਹੋਰ ਪਸਾਰ ਲਈ ਇਕੋ ਮੰਚ ‘ਤੇ ਇਕੱਠੇ ਹੋ ਕੇ ਢੁਕਵੀਂ ਨੀਤੀ ਬਣਾਉਣ ਦੀ ਲੋੜ-ਸੁੱਖ ਬਰਨਾਲਾ

Next Post

ਮੁਸਲਿਮ ਮਹਾਂ ਸਭਾ ਪੰਜਾਬ (ਰਜਿ:)ਦੀ ਮੀਟਿੰਗ ‘ਚ ਹੋਏ ਅਹਿਮ ਫੈਸਲੇ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਮੁਸਲਿਮ ਮਹਾਂ ਸਭਾ ਪੰਜਾਬ (ਰਜਿ:)ਦੀ ਮੀਟਿੰਗ ‘ਚ ਹੋਏ ਅਹਿਮ ਫੈਸਲੇ

ਮੁਸਲਿਮ ਮਹਾਂ ਸਭਾ ਪੰਜਾਬ (ਰਜਿ:)ਦੀ ਮੀਟਿੰਗ 'ਚ ਹੋਏ ਅਹਿਮ ਫੈਸਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend