Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਸਲਿਮ ਮਹਾਂ ਸਭਾ ਪੰਜਾਬ (ਰਜਿ:)ਦੀ ਮੀਟਿੰਗ ‘ਚ ਹੋਏ ਅਹਿਮ ਫੈਸਲੇ

Nirmal Pandori by Nirmal Pandori
06/21/2023
in ਪੰਜਾਬ
Reading Time: 1 min read
A A
0
ਮੁਸਲਿਮ ਮਹਾਂ ਸਭਾ ਪੰਜਾਬ (ਰਜਿ:)ਦੀ ਮੀਟਿੰਗ ‘ਚ ਹੋਏ ਅਹਿਮ ਫੈਸਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਵਕਫ਼ ਬੋਰਡ ਦੇ ਅਧਿਕਾਰੀਆਂ ਨੂੰ ਮਿਲਾਂਗੇ-ਬਹਾਦਰ ਖਾਨ

ਅੰਮ੍ਰਿਤਸਰ, 21 ਜੂਨ ( ਜੀ98 ਨਿਊਜ਼ ਸਰਵਿਸ )-
ਮੁਸਲਿਮ ਮਹਾਂ ਸਭਾ ਪੰਜਾਬ (ਰਜਿ) ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਸੂਬਾ ਚੇਅਰਮੈਨ ਬਹਾਦਰ ਖ਼ਾਨ ਧਬਲਾਨ ਪਟਿਆਲਾ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਦੇ ਪਿੰਡ ਰਈਆ ਵਿਖੇ ਹੋਈ। ਜਿਸ ਵਿੱਚ ਸੂਬਾ ਜਨਰਲ ਸਕੱਤਰ ਅਜਮੀਲ ਖਾਨ ਭਾਦਸੋਂ, ਸੂਬਾ ਵਿੱਤ ਸਕੱਤਰ ਮੁਕੱਰਮ ਸੈਫ਼ੀ ਮਾਲੇਰਕੋਟਲਾ, ਵਾਈਸ ਚੇਅਰਮੈਨ ਅਬਦੁਲ ਰਸ਼ੀਦ ਖਿਲਜੀ ਮਲੇਰਕੋਟਲਾ, ਨਾਦਰ ਅਲੀ ਭਟੀ ਧੂਰੀ, ਹਾਸ਼ਮ ਸੂਫ਼ੀ ਅਹਿਮਦਗੜ, ਸੂਬਾਈ ਆਗੂ ਮੁਖਤਿਆਰ ਅਲੀ ਲੁਧਿਆਣਾ, ਡਾਕਟਰ ਮਿੱਠੂ ਮੁਹੰਮਦ ਮਹਿਲਕਲਾਂ ਬਰਨਾਲਾ ਅਤੇ ਹੋਰ ਸੂਬਾਈ ਆਗੂ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਨੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ, ਤਹਿਸੀਲਾਂ, ਬਲਾਕਾਂ, ਪਿੰਡਾਂ-ਸ਼ਹਿਰਾਂ ਵਿਚ ਮੁਸਲਿਮ ਮਹਾਂ ਸਭਾ ਦੀਆਂ ਗਤੀਵਿਧੀਆਂ ਦੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਸੂਬਾ ਚੇਅਰਮੈਨ ਬਹਾਦਰ ਖਾਨ ਨੇ ਕਿਹਾ ਕਿ ਮੁਸਲਿਮ ਮਹਾਂ ਸਭਾ ਪੰਜਾਬ ਪੂਰੇ ਸੂਬੇ ਵਿਚ ਤੇਜ਼ੀ ਨਾਲ ਆਪਣੀਆਂ ਇਕਾਈਆਂ ਸਥਾਪਿਤ ਕਰਨ ਵਿੱਚ ਰੁੱਝੀ ਹੋਈ ਹੈ ਅਤੇ ਮੁਸਲਿਮ ਭਾਈਚਾਰਾ ਵੀ ਸਭਾ ਦੇ ਕੰਮਕਾਜ ਨੂੰ ਦੇਖਦੇ ਹੋਏ ਸਭਾ ਦੀ ਮੈਂਬਰਸ਼ਿਪ ਲੈਣ ਲਈ ਅੱਗੇ ਆ ਰਿਹਾ ਹੈ।ਇਸ ਸਬੰਧ ਵਿੱਚ ਦੋ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਦੀਆਂ ਇਕਾਈਆਂ ਦੀ ਸਥਾਪਨਾ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਰੱਖੀਆਂ, ਜਿਨ੍ਹਾਂ ਬਾਰੇ ਚੇਅਰਮੈਨ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਅਤੇ ਪੰਜਾਬ ਵਕਫ਼ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਕੇ ਕੱਢਿਆ ਜਾਵੇਗਾ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਦੋ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੀਆਂ ਐਡਹਾਕ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ, ਜਿਸ ਵਿੱਚ ਪੰਜਾਬ ਰਾਜ ਹੱਜ ਕਮੇਟੀ ਦੇ ਮੈਂਬਰ ਮੁਹੰਮਦ ਯੂਸਫ਼ ਮਲਿਕ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਾ ਕੋਆਰਡੀਨੇਟਰ ਅਤੇ ਮੁਹੰਮਦ ਇਕਬਾਲ ਖਡੂਰ ਸਾਹਿਬ ਨੂੰ ਜ਼ਿਲ੍ਹਾ ਤਰਨਤਾਰਨ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ । ਸਰਮੁਦੀਨ ਮੈਂਬਰ ਪੰਜਾਬ ਰਾਜ ਹੱਜ ਕਮੇਟੀ ਨੂੰ ਸਟੇਟ ਅਗਜੈਕਟਿਵ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਮੋਨੋਦੀਨ, ਅਬਦੁਲ ਕਾਦਿਰ, ਸ਼ਾਹਨਵਾਜ਼, ਰਈਸੁਦੀਨ, ਰੌਸ਼ਨ ਦੀਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਆਗੂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਥੁੱਕ ਦੇ ਜ਼ਰੀਏ ਪ੍ਰੈਗਨੈਂਸੀ ਟੈਸਟ ਕਰਨ ਵਾਲੀ ਕਿੱਟ ਲਾਂਚ

Next Post

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ 

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ 

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend