Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Nirmal Pandori by Nirmal Pandori
06/22/2023
in ਪੰਜਾਬ
Reading Time: 1 min read
A A
0
ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਜੂਨ (Gee98 news service)-
ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਆਲ ਇੰਡੀਆ ਫੋਟੋਗ੍ਰਾਫਿਕ ਫੈਡਰੇਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਸ਼ੇਰਪੁਰ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਗੁਰਨਾਮ ਸਿੰਘ ਸ਼ੇਰਪੁਰ ਨੇ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਇਤਿਹਾਸ ਸਬੰਧੀ ਸੰਖੇਪ ਜ਼ਿਕਰ ਕਰਦੇ ਹੋਏ ਫ਼ੋਟੋਗ੍ਰਾਫ਼ੀ ਦੇ ਡਿਜੀਟਾਈਲੇਸ਼ਨ ਦੀਆਂ ਪ੍ਰਾਪਤੀਆਂ ਤੇ ਸਮੱਸਿਆਵਾਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਫੋਟੋਗ੍ਰਾਫਰਾਂ 3 ਅਤੇ 4 ਅਗਸਤ ਨੂੰ ਗੁਰਾਇਆ ਵਿਖੇ ਪੀਪੀਏ ਦੇ ਬੈਨਰ ਹੇਠ ਹੋ ਰਹੇ ਇਸ ਦੋ ਰੋਜ਼ਾ ਵਿਸ਼ਾਲ ਫੋਟੋ ਮੇਲੇ ਵਿੱਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ । ਗੁਰਨਾਮ ਸਿੰਘ ਸ਼ੇਰਪੁਰ ਨੇ ਪੀਪੀਏ ਦੀਆਂ ਭਵਿੱਖੀ ਯੋਜਨਾਵਾਂ ਦੀ ਚਰਚਾ ਵੀ ਕੀਤੀ ਅਤੇ ਮੌਕੇ ‘ਤੇ ਹਾਜ਼ਰ ਕੁਝ ਫੋਟੋਗ੍ਰਾਫਰਾਂ ਵੱਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦੇ ਸ਼ੰਕਾਵਾਂ ਦਾ ਨਿਪਟਾਰਾ ਕੀਤਾ । ਇਸ ਮੌਕੇ ਪੀਪੀਏ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਸੰਜੀਵ ਲੇਖੀ, ਉਪ ਪ੍ਰਧਾਨ ਗਿਆਨ ਚੰਦ ਸ਼ਰਮਾ ਤੇ ਕੁਲਵੰਤ ਸਿੰਘ ਗਰਚਾ, ਖ਼ਜ਼ਾਨਚੀ ਵਰਿੰਦਰ ਕੁਮਾਰ ਗੋਇਲ, ਵਰਕਿੰਗ ਕਮੇਟੀ ਮੈਂਬਰ ਮਿੰਟੂ ਅਨਮੋਲ ਬਰਨਾਲਾ,ਜੋਨ ਪ੍ਰਧਾਨ ਜਸਵੀਰ ਕੁਮਾਰ ਰਾਏਸਰ, ਜ਼ਿਲ੍ਹਾ ਪ੍ਰਧਾਨ ਮਨਦੀਪ ਕੁਮਾਰ ਮਹਿਲਕਲਾਂ, ਬਰਨਾਲਾ ਦੇ ਪ੍ਰਧਾਨ ਜੁਗਰਾਜ ਸਿੰਘ ਪੰਡੋਰੀ, ਕੁਮਾਰ ਸਟੂਡੀਓ ਬਰਨਾਲਾ,ਰਿੰਪੀ ਸਟੂਡੀਓ ਬਰਨਾਲਾ ਸਮੇਤ ਵੱਡੀ ਗਿਣਤੀ ਵਿੱਚ ਫੋਟੋਗ੍ਰਾਫਰ ਹਾਜ਼ਰ ਸਨ । ਇਸ ਮੌਕੇ ਪੀਪੀਏ ਦੇ 3 ਅਤੇ 4 ਅਗਸਤ ਨੂੰ ਗੁਰਾਇਆ ਵਿਖੇ ਹੋ ਰਹੇ “ਫੋਟੋ ਫੇਅਰ” ਦਾ ਸ਼ਾਨਦਾਰ ਪੋਸਟਰ ਵੀ ਰਿਲੀਜ਼ ਕੀਤਾ ਗਿਆ । ਮੰਚ ਸੰਚਾਲਨ ਨਿਰਮਲ ਸਿੰਘ ਪੰਡੋਰੀ ਨੇ ਬਾਖੂਬੀ ਕੀਤਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

ਸ਼੍ਰੋਮਣੀ ਅਕਾਲੀ ਦਲ (ਅ) ਨੇ ਮੀਰੀ ਪੀਰੀ ਦੇ ਸਿਧਾਂਤ ਤਹਿਤ ਜੋਰ-ਸ਼ੋਰ ਨਾਲ ਮਨਾਇਆ ਗਤਕਾ ਦਿਵਸ

Next Post

ਕਬੱਡੀ…ਥਾਪੀਆਂ ਤੋਂ ਡਾਲਰਾਂ ਤੱਕ ਅਤੇ ਡਾਲਰਾਂ ਤੋਂ ਗੋਲੀਆਂ ਤੱਕ ਕਬੱਡੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਕਬੱਡੀ…ਥਾਪੀਆਂ ਤੋਂ ਡਾਲਰਾਂ ਤੱਕ ਅਤੇ ਡਾਲਰਾਂ ਤੋਂ ਗੋਲੀਆਂ ਤੱਕ ਕਬੱਡੀ

ਕਬੱਡੀ…ਥਾਪੀਆਂ ਤੋਂ ਡਾਲਰਾਂ ਤੱਕ ਅਤੇ ਡਾਲਰਾਂ ਤੋਂ ਗੋਲੀਆਂ ਤੱਕ ਕਬੱਡੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend