Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੜਕ ਹਾਦਸੇ ਵਿੱਚ ਦੋ ਟਰੱਕ ਡਰਾਈਵਰਾਂ ਦੀ ਮੌਤ

Nirmal Pandori by Nirmal Pandori
06/23/2023
in ਪੰਜਾਬ
Reading Time: 1 min read
A A
0
ਸੜਕ ਹਾਦਸੇ ਵਿੱਚ ਦੋ ਟਰੱਕ ਡਰਾਈਵਰਾਂ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਲੰਧਰ, 23 ਜੂਨ-ਜਲੰਧਰ-ਨਕੋਦਰ ਹਾਈਵੇ ‘ਤੇ ਇੱਕ ਸੜਕ ਹਾਦਸੇ ਵਿੱਚ ਦੋ ਟਰੱਕ ਡਰਾਈਵਰਾਂ ਦੀ ਮੌਕੇ ‘ਤੇ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਦੋ ਟਰੱਕਾਂ ਦੇ ਡਰਾਈਵਰ, ਪੈਂਚਰ ਹੋਏ ਇਕ ਟਰੱਕ ਦੇ ਟਾਇਰ ਬਦਲ ਰਹੇ ਸਨ, ਤਾਂ ਪਿੱਛੇ ਤੋਂ ਆ ਰਹੇ ਇਕ ਤੇਜ਼ ਰਫਤਾਰ ਕੈਂਟਰ ਨੇ ਟੱਕਰ ਮਾਰ ਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਜਿਸ ਨਾਲ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਮੌਕੇ ‘ਤੇ ਪੁੱਜੀ ਪੁਲਿਸ ਨੇ ਦੋਵੇਂ ਟਰੱਕ ਡਰਾਇਵਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਹੁਣ ਟਰਾਂਸਜੈਂਡਰ (ਕਿੰਨਰ) ਵੀ ਪੁਲਿਸ ਦੀ ਸਿੱਧੀ ਭਰਤੀ ਪ੍ਰਕਿਰਿਆ ‘ਚ ਭਾਗ ਲੈ ਸਕਣਗੇ

Next Post

ਜਿੰਮ ਮਾਲਕ ਨੇ ਕੀਤੀ ਨਾਬਾਲਗ ਨਾਲ ਬਦਫ਼ੈਲੀ,ਕੇਸ ਦਰਜ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਜਿੰਮ ਮਾਲਕ ਨੇ ਕੀਤੀ ਨਾਬਾਲਗ ਨਾਲ ਬਦਫ਼ੈਲੀ,ਕੇਸ ਦਰਜ

ਜਿੰਮ ਮਾਲਕ ਨੇ ਕੀਤੀ ਨਾਬਾਲਗ ਨਾਲ ਬਦਫ਼ੈਲੀ,ਕੇਸ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend