Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਿੰਮ ਮਾਲਕ ਨੇ ਕੀਤੀ ਨਾਬਾਲਗ ਨਾਲ ਬਦਫ਼ੈਲੀ,ਕੇਸ ਦਰਜ

Nirmal Pandori by Nirmal Pandori
06/23/2023
in ਪੰਜਾਬ
Reading Time: 1 min read
A A
0
ਜਿੰਮ ਮਾਲਕ ਨੇ ਕੀਤੀ ਨਾਬਾਲਗ ਨਾਲ ਬਦਫ਼ੈਲੀ,ਕੇਸ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 23 ਜੂਨ-ਜਲੰਧਰ ਜ਼ਿਲ੍ਹੇ ਦੇ ਕਰਤਾਰਪੁਰ ਵਿੱਚ ਜਿੰਮ ਦੇ ਮਾਲਕ ਵੱਲੋਂ ਇੱਕ ਨਾਬਾਲਗ ਲੜਕੇ ਨਾਲ ਬਦਫ਼ੈਲੀ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ । ਨਾਬਾਲਗ ਨਾਲ ਬਦਫੈਲੀ ਦੇ ਮਾਮਲੇ ਵਿੱਚ ਪੁਲਿਸ ਨੇ ਜਿੰਮ ਦੇ ਮਾਲਕ ਗਿਰੀਸ਼ ਅਗਰਵਾਲ ਅਤੇ ਇਮਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਨਿਤਿਨ ਅਗਰਵਾਲ ਸਮੇਤ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ । ਪੀੜਤ ਲੜਕੇ ਦੇ ਪਿਤਾ ਦੇ ਬਿਆਨਾਂ ਅਨੁਸਾਰ ਜਿੰਮ ਮਾਲਕ ਨੇ ਜਲੰਧਰ ਇੱਕ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਜਿਥੇ ਪਾਰਟੀ ਕਰਨ ਦੇ ਬਹਾਨੇ ਉਹ ਉਸਦੇ ਲੜਕੇ ਨੂੰ ਨਾਲ ਲੈ ਕੇ ਗਿਆ ਅਤੇ ਹੋਟਲ ਦੇ ਕਮਰੇ ਵਿੱਚ ਉਸਦੇ ਲੜਕੇ ਨੂੰ ਬਦਫ਼ੈਲੀ ਦਾ ਸ਼ਿਕਾਰ ਬਣਾਇਆ । ਪਿਤਾ ਅਨੁਸਾਰ ਕੁਝ ਦਿਨ ਪਹਿਲਾਂ ਵੀ ਜਿੰਮ ਮਾਲਕ ਨੇ ਉਸਦੇ ਲੜਕੇ ਨੂੰ ਬੁਲਾਇਆ ਅਤੇ ਸੰਬੰਧ ਬਣਾਉਣ ਲਈ ਕਿਹਾ ਅਤੇ ਉੱਥੇ ਹਾਜ਼ਿਰ ਸਾਬਕਾ ਚੇਅਰਮੈਨ ਨਿਤਿਨ ਅਗਰਵਾਲ ਨੇ ਉਸਦੀ ਕੁੱਟਮਾਰ ਕੀਤੀ ਤੇ ਖਾਲੀ ਕਾਗਜ਼ਾਂ ਉੱਪਰ ਦਸਤਖ਼ਤ ਕਰਵਾਏ । ਪੁਲਿਸ ਨੇ ਪੀੜਤ ਲੜਕੇ ਦੇ ਬਿਆਨਾਂ ‘ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਸੜਕ ਹਾਦਸੇ ਵਿੱਚ ਦੋ ਟਰੱਕ ਡਰਾਈਵਰਾਂ ਦੀ ਮੌਤ

Next Post

ਠੰਢੇ ਬਸਤੇ ‘ਚ ਪੈ ਗਈ…ਵਿਜੀਲੈਂਸ ਦੀ ਤਹਿਸੀਲਦਾਰਾਂ ਵਾਲੀ ਸੂਚੀ..?

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਠੰਢੇ ਬਸਤੇ ‘ਚ ਪੈ ਗਈ…ਵਿਜੀਲੈਂਸ ਦੀ ਤਹਿਸੀਲਦਾਰਾਂ ਵਾਲੀ ਸੂਚੀ..?

ਠੰਢੇ ਬਸਤੇ 'ਚ ਪੈ ਗਈ…ਵਿਜੀਲੈਂਸ ਦੀ ਤਹਿਸੀਲਦਾਰਾਂ ਵਾਲੀ ਸੂਚੀ..?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend