Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਵੱਛ ਭਾਰਤ ਮਿਸ਼ਨ : ਬਰਨਾਲਾ ਗ੍ਰੀਨ ਜ਼ੋਨ ਵਿੱਚ ਦਾਖਲ ਹੋਣ ਵਾਲਾ ਰਾਜ ਦਾ ਚੌਥਾ ਜ਼ਿਲ੍ਹਾ ਬਣਿਆ

Nirmal Pandori by Nirmal Pandori
06/25/2023
in ਪੰਜਾਬ
Reading Time: 1 min read
A A
0
ਸਵੱਛ ਭਾਰਤ ਮਿਸ਼ਨ : ਬਰਨਾਲਾ ਗ੍ਰੀਨ ਜ਼ੋਨ ਵਿੱਚ ਦਾਖਲ ਹੋਣ ਵਾਲਾ ਰਾਜ ਦਾ ਚੌਥਾ ਜ਼ਿਲ੍ਹਾ ਬਣਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਜੂਨ ( ਨਿਰਮਲ ਸਿੰਘ ਪੰਡੋਰੀ)-
ਬਰਨਾਲਾ ਜ਼ਿਲ੍ਹਾ ਆਪਣੇ 122 ਪਿੰਡਾਂ ਵਿੱਚੋਂ 25 ਪ੍ਰਤੀਸ਼ਤ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਪਲੱਸ (ਓ.ਡੀ.ਐਫ ਪਲੱਸ) ਘੋਸ਼ਿਤ ਕਰਕੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼ 2 ਦੇ ਗ੍ਰੀਨ ਜ਼ੋਨ ਵਿੱਚ ਦਾਖਲ ਹੋਣ ਵਾਲਾ ਰਾਜ ਦਾ ਚੌਥਾ ਜ਼ਿਲ੍ਹਾ ਬਣ ਗਿਆ ਹੈ।ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਜਲ ਸਰੋਤ ਅਤੇ ਵਾਤਾਵਰਣ ਵਿਭਾਗ ਦੇ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਪ੍ਰਾਪਤੀ ਨਾਲ ਅਣਥੱਕ ਯਤਨਾਂ ਦਾ ਫ਼ਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ੰਸਾ ਪੱਤਰ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ, ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਕੰਟਰੋਲ ਕਰਨ ਅਤੇ ਸਿੰਜਾਈ ਲਈ ਸੋਧੇ ਹੋਏ ਪਾਣੀ ਦੀ ਵਰਤੋਂ ਨੂੰ ਸਮਰੱਥ ਬਣਾਉਣ ਵਿੱਚ ਕਾਫੀ ਮਦਦ ਕਰੇਗਾ। ਸਵੱਛ ਭਾਰਤ ਮਿਸ਼ਨ ਫੇਜ਼ 1 ਅਧੀਨ ਕੰਮ ਘਰਾਂ ਚ ਪਖਾਨੇ ਬਣਾਉਣ ਅਤੇ ਉਹਨਾਂ ਦੀ ਵਰਤੋਂ ਉੱਤੇ ਕੀਤਾ ਗਿਆ ਸੀ । ਹੁਣ ਇਸ ਪ੍ਰੋਜੈਕਟ ਦੇ ਫੇਜ਼ 2 ਤਹਿਤ ਜਨਤਕ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਇਸ ਸਾਲ ਅਪ੍ਰੈਲ ਵਿੱਚ ਸੰਗਰੂਰ ਇਸ ਟੀਚੇ ਨੂੰ ਪ੍ਰਾਪਤ ਕਰਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ ਸੀ ਅਤੇ ਇਸ ਤੋਂ ਬਾਅਦ ਬਠਿੰਡਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੂਜੇ ਅਤੇ ਤੀਜੇ ਸਥਾਨ ‘ਤੇ ਰਹੇ ਸਨ।
ਬਰਨਾਲਾ ਜ਼ਿਲ੍ਹੇ ਵਿੱਚ 25 ਜੂਨ ਤੱਕ 31 ਪਿੰਡਾਂ ਨੂੰ ਓ.ਡੀ.ਐਫ ਪਲੱਸ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ, “ਸਵੱਛ ਭਾਰਤ ਮਿਸ਼ਨ ਦਾ ਬੁਨਿਆਦੀ ਉਦੇਸ਼ ਸਰਕਾਰਾਂ ਨੂੰ ਸਵੱਛ ਅਤੇ ਸਿਹਤਮੰਦ ਵਾਤਾਵਰਣ ਲਈ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਯੋਗ ਬਣਾਉਣਾ ਹੈ।” ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਗੇ ਕਿਹਾ ਕਿ ਬਰਨਾਲਾ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪਿੰਡ ਪੱਧਰ ‘ਤੇ ਬੁਨਿਆਦੀ ਢਾਂਚਾ ਤਿਆਰ ਕਰਨ ਦਾ ਟੀਚਾ ਦਿੱਤਾ ਗਿਆ ਸੀ। ਲਿਕਵਿਡ ਵੇਸਟ ਮੈਨੇਜਮੈਂਟ (ਗੰਦੇ ਪਾਣੀ ਦੇ ਪ੍ਰਬੰਧਨ) ਤਹਿਤ ਥਾਪਰ ਜਾਂ ਸੀਚੇਵਾਲ ਮਾਡਲ ਦੀ ਤਰਜ਼ ‘ਤੇ 29 ਪਿੰਡਾਂ ਦੇ ਛੱਪੜਾਂ ਦਾ ਨਵੀਨੀਂਕਰਨ ਕੀਤਾ ਗਿਆ ਹੈ। ਇਸੇ ਤਰ੍ਹਾਂ, ਠੋਸ ਰਹਿੰਦ-ਖੂੰਹਦ ਸ਼੍ਰੇਣੀ ਵਿੱਚ ਕੰਪੋਸਟ ਪਿਟ ਅਤੇ ਸ਼ੈਲਟਰ ਬਣਾਏ ਗਏ ਹਨ, ਜਿੱਥੇ ਠੋਸ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਰਿਹਾ ਹੈ। ਇਨ੍ਹਾਂ ਛੇ ਪਿੰਡਾਂ ਵਿੱਚ ਪਿੰਡ ਭੋਤਨਾ, ਗਹਿਲ, ਕਰਮਗੜ੍ਹ ਅਤੇ ਫਰਵਾਹੀ ਸ਼ਾਮਲ ਹਨ। ਪਿੰਡ ਛੀਨੀਵਾਲ ਖੁਰਦ ਅਤੇ ਚੰਨਣਵਾਲ ਵਿਖੇ ਪਿੰਡ ਵਾਸੀ ਆਪਣੇ ਪੱਧਰ ਉੱਤੇ ਹੀ ਸਾਲਿਡ ਵੇਸਟ ਦਾ ਪ੍ਰਬੰਧ ਕਰ ਰਹੇ ਸਨ।
ਐਕਸੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਰਵਿੰਦਰ ਬਾਂਸਲ ਨੇ ਕਿਹਾ ਕਿ ਪਿੰਡ ਗਹਿਲ, ਛੀਨੀਵਾਲ ਖੁਰਦ, ਚੰਨਣਵਾਲ ਅਤੇ ਫਰਵਾਹੀ ਵਿਖੇ ਤਰਲ ਅਤੇ ਠੋਸ – ਦੋਨੋਂ ਕਿਸਮ ਦੇ ਕੁੜੇ ਦਾ ਪ੍ਰਬੰਧਨ ਸਫ਼ਲਤਾਪੂਰਵਕ ਕੀਤਾ ਜਾ ਰਿਹਾ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

NHAI ਦਾ ਪੰਜਾਬ ਨੂੰ ਝਟਕਾ, ਸਰਕਾਰੀ ਕਰਮਚਾਰੀਆਂ ਨੂੰ ਟੋਲ ਫ੍ਰੀ ਕਰਨ ਦਾ ਪੱਤਰ ਕੀਤਾ ਰੱਦ

Next Post

ਝਗੜਾ AC ਲਗਾਉਣ ਦਾ…ਪੁੱਤ ਨੇ ਪਿਤਾ ‘ਤੇ ਚਲਾ ਦਿੱਤੀ ਗੋਲੀ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਝਗੜਾ AC ਲਗਾਉਣ ਦਾ…ਪੁੱਤ ਨੇ ਪਿਤਾ ‘ਤੇ ਚਲਾ ਦਿੱਤੀ ਗੋਲੀ

ਝਗੜਾ AC ਲਗਾਉਣ ਦਾ…ਪੁੱਤ ਨੇ ਪਿਤਾ 'ਤੇ ਚਲਾ ਦਿੱਤੀ ਗੋਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend