Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇ ਮੈਨੂੰ ਕੁਝ ਹੋ ਗਿਆ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ–ਮੰਡ

Nirmal Pandori by Nirmal Pandori
06/26/2023
in ਪੰਜਾਬ
Reading Time: 1 min read
A A
0
ਜੇ ਮੈਨੂੰ ਕੁਝ ਹੋ ਗਿਆ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ–ਮੰਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਈਮੇਲ ਰਾਹੀਂ ਬਿਸ਼ਨੋਈ ਗਿਰੋਹ ਤੋਂ ਮਿਲੀ ਧਮਕੀ

ਚੰਡੀਗੜ੍ਹ ,26 ਜੂਨ -ਹਮੇਸ਼ਾ ਵਿਵਾਦਾਂ ‘ਚ ਰਹਿਣ ਵਾਲੇ ਲੁਧਿਆਣਾ ਦੇ ਗੁਰਸਿਮਰਨ ਸਿੰਘ ਮੰਡ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਮੰਡ ਨੂੰ ਈਮੇਲ ਰਾਹੀਂ ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧਤ ਦੱਸਿਆ ਹੈ ਅਤੇ ਉਸਨੇ ਗੁਰਸਿਮਰਨ ਸਿੰਘ ਮੰਡ ਨੂੰ ਧਮਕੀ ਵਿੱਚ ਲਿਖਿਆ ਹੈ ਕਿ “ਤੇਰੀ ਵਾਰੀ ਆਉਣ ਵਾਲੀ ਹੈ, ਤੇਰੇ ਵੀ ਸਿਰ ‘ਚ ਗੋਲੀ ਮਾਰਾਂਗੇ” । ਮੰਡ ਦਾ ਕਹਿਣਾ ਹੈ ਕਿ ਉਸਦੇ ਸੁਰੱਖਿਆ ਮੁਲਾਜ਼ਮ ਸਰਕਾਰ ਨੇ ਵਾਪਸ ਲੈ ਲਏ ਹਨ, ਜੇਕਰ ਉਸ ਨਾਲ ਅਣਹੋਣੀ ਵਾਪਰਦੀ ਹੈ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ । ਜ਼ਿਕਰਯੋਗ ਹੈ ਕਿ ਗੁਰਸਿਮਰਨ ਸਿੰਘ ਮੰਡ ਕੰਧਾਂ ਉਪਰ ਲਿਖੇ ਖ਼ਾਲਿਸਤਾਨ ਨਾਅਰਿਆਂ ਨੂੰ ਸਾਫ਼ ਕਰਨ ਅਤੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਪੱਗ ਨਾਲ ਸਾਫ਼ ਕਰਨ ਵਰਗੀਆਂ ਆਪਣੀਆਂ ਕੁਝ ਵੱਖਰੀਆਂ ਗੱਲਾਂ ਨਾਲ ਅਕਸਰ ਚਰਚਾ ਵਿਚ ਰਹਿੰਦੇ ਹਨ । ਮੰਡ ਅਕਸਰ ਖਾਲਿਸਤਾਨ ਵਿਚਾਰਧਾਰਾ ਦੇ ਵਿਰੁੱਧ ਵੀ ਬੋਲਦੇ ਰਹਿੰਦੇ ਹਨ। ਇਸ ਤੋਂ ਪਹਿਲਾਂ ਵੀ ਉਸ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ । ਮੰਡ ਦਾ ਕਹਿਣਾ ਹੈ ਕਿ ਤਾਜ਼ਾ ਇਸ ਧਮਕੀ ਬਾਰੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਸੁਰੱਖਿਆ ਏਜੰਸੀਆਂ ਨੂੰ ਦੱਸ ਦਿੱਤਾ ਗਿਆ ਹੈ, ਜੇਕਰ ਕੁਝ ਹੋ ਗਿਆ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ । ਧਮਕੀ ਦੇਣ ਵਾਲੇ ਨੇ ਮੰਡ ਨੂੰ ਜਲਦੀ ਹੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਸਬਜ਼ੀ ਮੰਡੀ ਦੀ ਪ੍ਰਧਾਨਗੀ : ਪੈ ਗਿਆ ਰੇੜਕਾ…ਰਾਜਨੀਤੀ ਨੇ ਫ਼ਲਾਂ ਦੀ ਮਹਿਕ ਕੀਤੀ ਫਿੱਕੀ

Next Post

ਗੁਰਦੁਆਰਾ ਐਕਟ : SGPC ਨੇ ਸਰਕਾਰ ਦੀ ਸੋਧ ਕੀਤੀ ਰੱਦ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਗੁਰਦੁਆਰਾ ਐਕਟ : SGPC ਨੇ ਸਰਕਾਰ ਦੀ ਸੋਧ ਕੀਤੀ ਰੱਦ

ਗੁਰਦੁਆਰਾ ਐਕਟ : SGPC ਨੇ ਸਰਕਾਰ ਦੀ ਸੋਧ ਕੀਤੀ ਰੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend