Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਮੰਤਰੀ ਨੇ ਬਰਨਾਲਾ ਪ੍ਰਸ਼ਾਸਨ ਦੇ “ਪਹੁੰਚ” ਪ੍ਰੋਜੈਕਟ ਦੀ ਕੀਤੀ ਜ਼ੋਰਦਾਰ ਸ਼ਲਾਘਾ

Nirmal Pandori by Nirmal Pandori
06/28/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਹਤ ਮੰਤਰੀ ਨੇ ਬਰਨਾਲਾ ਪ੍ਰਸ਼ਾਸਨ ਦੇ “ਪਹੁੰਚ” ਪ੍ਰੋਜੈਕਟ ਦੀ ਕੀਤੀ ਜ਼ੋਰਦਾਰ ਸ਼ਲਾਘਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 28 ਜੂਨ ( ਨਿਰਮਲ ਸਿੰਘ ਪੰਡੋਰੀ )- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦੇਣ ਲਈ ਤਿਆਰ ਕੀਤੇ ਕਿਤਾਬਚੇ “ਪਹੁੰਚ” ਦੀ ਸਮੁੱਚੇ ਪੰਜਾਬ ‘ਚ ਚਰਚਾ ਹੋ ਰਹੀ ਹੈ । ਮੰਗਲਵਾਰ ਸਿਵਲ ਹਸਪਤਾਲ ਬਰਨਾਲਾ ਦਾ ਨਿਰੀਖਣ ਕਰਨ ਪੁੱਜੇ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸਾਸ਼ਨ ਦੇ ਪ੍ਰੋਜੈਕਟ “ਪਹੁੰਚ” ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਨਿਵੇਕਲਾ ਉਪਰਾਲਾ ਦੱਸਿਆ । ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਜਦੋਂ “ਪਹੁੰਚ” ਕਿਤਾਬ ਸਿਹਤ ਮੰਤਰੀ ਨੂੰ ਦਿੱਤੀ ਤਾਂ ਉਨ੍ਹਾਂ ਇਸ ਨੂੰ ਵੇਖਦੇ ਹੋਏ ਕਿਹਾ ਕਿ ” ਇਹ ਬਹੁਤ ਵਧੀਆ ਉਪਰਾਲਾ ਹੈ, ਮੈਂ ਆਪਣੇ ਡਿਪਟੀ ਕਮਿਸ਼ਨਰ (ਪਟਿਆਲਾ) ਨੂੰ ਕਿਹਾ ਹੈ ਕਿ ਉਹ ਵੀ ਅਜਿਹਾ ਉਪਰਾਲਾ ਕਰਨ” । ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਕਿਤਾਬ ਆਮ ਲੋਕਾਂ ਲਈ ਸਰਕਾਰੀ ਭਲਾਈ ਸਕੀਮਾਂ ਦੇ ਮਾਮਲੇ ਵਿੱਚ ਮਾਰਗ ਦਰਸ਼ਕ ਵਜੋਂ ਕੰਮ ਕਰੇਗੀ । ਇਸ ਮੌਕੇ ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ, ਐਸਡੀਐਮ ਗੋਪਾਲ ਸਿੰਘ, ਸਿਵਲ ਸਰਜਨ ਡਾਕਟਰ ਜਸਵੀਰ ਸਿੰਘ ਔਲਖ, ਐਸਐਮਓ ਡਾਕਟਰ ਤਪਿੰਦਰਜੋਤ, ਡੀਐਸਪੀ ਸਤਵੀਰ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮਤੀਰਥ ਮੰਨਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ । ਜ਼ਿਕਰਯੋਗ ਹੈ ਕਿ “ਪਹੁੰਚ” ਇੱਕ ਅਜਿਹੀ ਕਿਤਾਬ ਹੈ ਜੋ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਇਸ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਪ੍ਰਾਪਤ ਕਰਨ ਸਬੰਧੀ ਵਡਮੁੱਲੀ ਜਾਣਕਾਰੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Load More
Tags: #barnalanews#punjabnews
Previous Post

‘ਵੱਡਿਆਂ’ ਅਤੇ ‘ਛੋਟਿਆਂ’ ਦੀਆਂ ਬੇਨਿਯਮੀਆਂ ਪ੍ਰਤੀ ਸਰਕਾਰੀ ਨਜ਼ਰੀਆ ਪੱਖਪਾਤੀ

Next Post

Breaking news : ਬਰਨਾਲਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ ਹੋਏ ਤਿੰਨ ਅਪਰਾਧੀ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

by Nirmal Pandori
04/23/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
Load More
Next Post
Breaking news : ਬਰਨਾਲਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ ਹੋਏ ਤਿੰਨ ਅਪਰਾਧੀ

Breaking news : ਬਰਨਾਲਾ ਪੁਲਿਸ ਦੀ ਹਿਰਾਸਤ 'ਚੋਂ ਫਰਾਰ ਹੋਏ ਤਿੰਨ ਅਪਰਾਧੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend