Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਨੇ ਮਨਜ਼ੂਰੀ ਲਈ ਗਵਰਨਰ ਨੂੰ ਗੁਰਦੁਆਰਾ ਅਤੇ ਪੁਲਿਸ ਸੋਧ ਬਿੱਲ ਭੇਜੇ

Nirmal Pandori by Nirmal Pandori
06/29/2023
in ਪੰਜਾਬ
Reading Time: 1 min read
A A
0
ਰਾਜਪਾਲ ਤੇ ਮੁੱਖ ਮੰਤਰੀ ਦਾ ਸ਼ਰੀਕਪੁਣਾ ਸਿਖ਼ਰਾਂ ‘ਤੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਜੂਨ -ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਵਿਚਕਾਰ ਖਿੱਚੋਤਾਣ ਦੇ ਚੱਲਦਿਆਂ ਪੰਜਾਬ ਸਰਕਾਰ ਨੇ 19-20 ਜੂਨ ਦੇ ਵਿਸ਼ੇਸ਼ ਇਜਲਾਸ ਵਿੱਚ ਪਾਸ ਕੀਤੇ ਦੋ ਬਿੱਲ ਗਵਰਨਰ ਬੀ ਐਲ ਪੁਰੋਹਿਤ ਨੂੰ ਮਨਜ਼ੂਰੀ ਲਈ ਭੇਜੇ ਹਨ । ਸਰਕਾਰ ਨੇ ਗੁਰਦਵਾਰਾ (ਸੋਧ) ਅਤੇ ਪੁਲਿਸ (ਸੋਧ) ਬਿੱਲ ਪਾਸ ਕਰਵਾਉਣ ਲਈ ਗਵਰਨਰ ਨੂੰ ਭੇਜੇ ਹਨ । ਜ਼ਿਕਰਯੋਗ ਹੈ ਕਿ ਸਰਕਾਰ ਨੇ ਚਾਰ ਬਿੱਲ ਪਾਸ ਕੀਤੇ ਸਨ ਜਿਨ੍ਹਾਂ ਵਿਚੋਂ ਦੋ ਬਿੱਲ ਹੀ ਗਵਰਨਰ ਨੂੰ ਭੇਜੇ ਗਏ ਹਨ । ਚਰਚਾ ਹੈ ਕਿ ਸਰਕਾਰ ਗਵਰਨਰ ਦਾ ਮੂਡ ਵੇਖਣਾ ਚਾਹੁੰਦੀ ਹੈ ਸ਼ਾਇਦ ਇਸੇ ਕਰਕੇ ਫਿਲਹਾਲ ਮਨਜ਼ੂਰੀ ਲਈ ਦੋ ਬਿੱਲ ਸਰਕਾਰ ਨੇ ਗਵਰਨਰ ਨੂੰ ਭੇਜੇ ਹਨ । ਪੰਜਾਬ ਦੀ “ਆਪ” ਸਰਕਾਰ ਲਈ ਇਹ ਦੋਵੇਂ ਬਿੱਲ ਗਵਰਨਰ ਤੋਂ ਪਾਸ ਕਰਵਾਉਣ ਲਈ ਇੱਕ ਵੱਡੀ ਚੁਣੌਤੀ ਹੈ ਕਿਉਂਕਿ ਇਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗਵਰਨਰ ਨੂੰ ਮਿਲ ਕੇ ਗੁਰਦੁਆਰਾ ਬਿੱਲ ਦਾ ਵਿਰੋਧ ਕਰ ਚੁੱਕੀ ਹੈ ਅਤੇ ਦੂਜੇ ਪਾਸੇ ਗਵਰਨਰ ਤੇ ਮੁੱਖ ਮੰਤਰੀ ਵਿਚਕਾਰ ਮਾਹੌਲ ਸਾਜ਼ਗਾਰ ਨਹੀਂ ਹੈ ।‌ ਹੁਣ ਸਭ ਦੀਆਂ ਨਜ਼ਰਾਂ ਗਵਰਨਰ ‘ਤੇ ਟਿਕੀਆਂ ਹੋਈਆਂ ਹਨ ਕਿ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਦਿੰਦੇ ਹਨ ਜਾਂ ਇਹ ਬਿੱਲ ਰਾਜਭਵਨ ਦੇ ਮੇਜ਼ ‘ਤੇ ਕਾਨੂੰਨ ਦੀਆਂ ਘੁੰਮਣਘੇਰੀਆਂ ਵਿਚ ਫਸ ਜਾਣਗੇ । ਕਾਨੂੰਨੀ ਮਾਹਿਰਾਂ ਅਨੁਸਾਰ “ਆਪ” ਸਰਕਾਰ ਦੇ ਇਨ੍ਹਾਂ ਬਿੱਲਾਂ ਨੂੰ ਗਵਰਨਰ ਦੀ ਮਨਜ਼ੂਰੀ ਮਿਲਣ ਦੇ ਆਸਾਰ ਘੱਟ ਹਨ । ਦੂਜੇ ਪਾਸੇ ਜੇਕਰ ਇਹਨਾਂ ਬਿੱਲਾਂ ਨੂੰ ਗਵਰਨਰ ਦੀ ਮਨਜ਼ੂਰੀ ਨਹੀਂ ਮਿਲਦੀ ਤਾਂ ਭਗਵੰਤ ਮਾਨ ਸਰਕਾਰ ਅਦਾਲਤ ਜਾਣ ਦੀ ਤਿਆਰੀ ਖਿੱਚੀ ਬੈਠੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

2 ਜੁਲਾਈ ਨੂੰ ਆਂਗਨਵਾੜੀ ਵਰਕਰਾਂ/ਹੈਲਪਰਾਂ ਘੇਰਨਗੀਆਂ ਫਰੀਦਕੋਟ ਵਿਖੇ ਮੰਤਰੀ ਦਾ ਘਰ

Next Post

ਕਾਂਗਰਸ ਨੇ ਮੋਦੀ ਸਰਕਾਰ ਦੇ ਅਮਰੀਕਾ ਡਰੋਨ ਸੌਦੇ ਨੂੰ ਦੱਸਿਆ ਵੱਡਾ ਘੁਟਾਲਾ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਕਾਂਗਰਸ ਨੇ ਮੋਦੀ ਸਰਕਾਰ ਦੇ ਅਮਰੀਕਾ ਡਰੋਨ ਸੌਦੇ ਨੂੰ ਦੱਸਿਆ ਵੱਡਾ ਘੁਟਾਲਾ

ਕਾਂਗਰਸ ਨੇ ਮੋਦੀ ਸਰਕਾਰ ਦੇ ਅਮਰੀਕਾ ਡਰੋਨ ਸੌਦੇ ਨੂੰ ਦੱਸਿਆ ਵੱਡਾ ਘੁਟਾਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend