Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ATM ਕਾਰਡ ਬਦਲ ਕੇ ਠੱਗੀ ਮਾਰਨ ਵਾਲਾ ਗਿਰੋਹ ਕਾਬੂ

Nirmal Pandori by Nirmal Pandori
06/30/2023
in ਬਰਨਾਲਾ ਆਸ-ਪਾਸ
Reading Time: 1 min read
A A
0
ATM ਕਾਰਡ ਬਦਲ ਕੇ ਠੱਗੀ ਮਾਰਨ ਵਾਲਾ ਗਿਰੋਹ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 30 ਜੂਨ ( ਨਿਰਮਲ ਸਿੰਘ ਪੰਡੋਰੀ )-ਬਰਨਾਲਾ ਪੁਲਿਸ ਨੇ ATM ਕੇਂਦਰਾਂ ਵਿੱਚ ਏਟੀਐਮ ਕਾਰਡ ਬਦਲ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ATM ਕਾਰਡ ਬਦਲ ਕੇ ਧੋਖੇ ਨਾਲ ਖ਼ਾਤੇ ਵਿਚੋਂ ਪੈਸੇ ਕੱਢਵਾਉਣ ਦੇ ਮਾਮਲੇ ‘ਚ ਥਾਣਾ ਸਿਟੀ ਬਰਨਾਲਾ ਵਿਖੇ ਦਰਜ ਮੁਕੱਦਮੇ ਦੀ ਤਫਤੀਸ਼ ਦੌਰਾਨ ਸੀਆਈਏ ਸਟਾਫ਼ ਬਰਨਾਲਾ ਦੀ ਟੀਮ ਨੇ ਜੌਨੀ ਪਵਾਰ, ਸਾਗਰ, ਸੋਨੂ ਅਤੇ ਇੱਕ ਮਹਿਲਾ ਮੋਨਿਕਾ ਨੂੰ ਗ੍ਰਿਫਤਾਰ ਕੀਤਾ ਹੈ ਦੋ ਦੋਸ਼ੀ ਜੋਨੀ ਪਵਾਰ ਦੀ ਪਤਨੀ ਹੈ ।ਉਨ੍ਹਾਂ ਦੱਸਿਆ ਕਿ ਇਹ ਗਿਰੋਹ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਦਿੱਲੀ ਅਤੇ ਯੂਪੀ ‘ਚ ਬੜੀ ਚਲਾਕੀ ਨਾਲ ਇਹ ATM ਕੇਂਦਰਾਂ ਉਪਰ ਪੈਸੇ ਕਢਵਾਉਣ ਆਏ ਲੋਕਾਂ ਨਾਲ ATM ਕਾਰਡ ਬਦਲ ਕੇ ਠੱਗੀ ਮਾਰਦੇ ਸਨ । ਇਨ੍ਹਾਂ ਦੋਸ਼ੀਆਂ ਕੋਲੋਂ 108 ATM, 2 ਲੱਖ 5 ਹਜ਼ਾਰ ਦੀ ਨਗਦੀ ਅਤੇ ਇੱਕ ਗੱਡੀ ਬਰਾਮਦ ਕੀਤੀ ਹੈ । ਇਹ ਸਾਰੇ ਦੋਸ਼ੀ ਹਰਿਆਣਾ ਦੇ ਜ਼ਿਲ੍ਹਾ ਪਲਵਲ ਨਾਲ ਸਬੰਧਤ ਹਨ । ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਹ ਅੰਤਰਰਾਜੀ ਗਿਰੋਹ ਹੈ, ਇਸ ਲਈ ਪੁਲਿਸ ਰਿਮਾਂਡ ਦੌਰਾਨ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ । ਉਨ੍ਹਾਂ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਹੁਣ ਤੱਕ ਸਾਹਮਣੇ ਆ ਰਿਹਾ ਹੈ ਕਿ ਇਹਨਾਂ ਦੋਸ਼ੀਆਂ ਨੇ ਏਟੀਐਮ ਕਾਰਡ ਬਦਲ ਕੇ 30 ਤੋਂ 40 ਲੱਖ ਰੁਪਏ ਦੀ ਠੱਗੀ ਮਾਰੀ ਹੈ ਪ੍ਰੰਤੂ ਅਜੇ ਹੋਰ ਤਫਤੀਸ਼ ਜਾਰੀ ਹੈ। ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਮਾਨਵਜੀਤ ਸਿੰਘ ਡੀਐਸਪੀ (ਆਈ) ਅਤੇ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀ ਆਈ ਏ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
Load More
Tags: #barnalanews#punjabnews#punjabpolice #barnalapolice
Previous Post

ਬਰਨਾਲਾ ਦੇ ਆਬਕਾਰੀ ਅਫਸਰ ਦੀ ਹੋਗੀ ਬਦਲੀ

Next Post

ਖ਼ਬਰਦਾਰ‌ ! 1 ਜੁਲਾਈ ਤੋਂ ਕੱਟੇ ਜਾਣਗੇ ਵਹੀਕਲਾਂ ਦੇ ਮੋਟੇ ਚਲਾਨ

Nirmal Pandori

Nirmal Pandori

Related Posts

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
Load More
Next Post
ਖ਼ਬਰਦਾਰ‌ ! 1 ਜੁਲਾਈ ਤੋਂ ਕੱਟੇ ਜਾਣਗੇ ਵਹੀਕਲਾਂ ਦੇ ਮੋਟੇ ਚਲਾਨ

ਖ਼ਬਰਦਾਰ‌ ! 1 ਜੁਲਾਈ ਤੋਂ ਕੱਟੇ ਜਾਣਗੇ ਵਹੀਕਲਾਂ ਦੇ ਮੋਟੇ ਚਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend