Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਬਦਲ ਜਾਵੇਗੀ ਪੰਜਾਬ ਦੇ ਮਾਲ ਰਿਕਾਰਡ ਦੀ ਭਾਸ਼ਾ….!

Nirmal Pandori by Nirmal Pandori
07/03/2023
in ਪੰਜਾਬ
Reading Time: 1 min read
A A
0
ਹੁਣ ਬਦਲ ਜਾਵੇਗੀ ਪੰਜਾਬ ਦੇ ਮਾਲ ਰਿਕਾਰਡ ਦੀ ਭਾਸ਼ਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 3 ਜੁਲਾਈ- ( Gee98 news service )-
ਪੰਜਾਬ ਦੇ ਮਾਲ ਵਿਭਾਗ ਵੱਲੋਂ ਮਾਲ ਰਿਕਾਰਡ ਵਿੱਚ ਵਰਤੀ ਜਾਂਦੀ ਭਾਸ਼ਾ ਬਦਲਣ ਦੇ ਆਸਾਰ ਕਾਇਮ ਹੋਏ ਹਨ । ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਇਸ ਪਾਸੇ ਨਿੱਜੀ ਦਿਲਚਸਪੀ ਲੈ ਰਹੇ ਹਨ । ਮੁੱਖ ਮੰਤਰੀ ਚਾਹੁੰਦੇ ਹਨ ਕਿ ਪੰਜਾਬ ਦੇ ਮਾਲ ਰਿਕਾਰਡ ਦੀ ਭਾਸ਼ਾ ਸੌਖੀ ਹੋਵੇ ਤਾਂ ਜੋ ਆਮ ਲੋਕ ਵੀ ਆਸਾਨੀ ਨਾਲ ਪੜ੍ਹ ਸਕਣ, ਮੌਜੂਦਾ ਦੌਰ ‘ਚ ਮਾਲ ਰਿਕਾਰਡ ਵਿੱਚ ਜੋ ਭਾਸ਼ਾ ਵਰਤੀ ਜਾਂਦੀ ਹੈ ਇਸ ਨੂੰ ਘੱਟ ਪੜ੍ਹੇ ਲਿਖੇ ਤਾਂ ਕੀ ਸਗੋਂ ਜ਼ਿਆਦਾ ਪੜ੍ਹੇ-ਲਿਖੇ ਲੋਕ ਵੀ ਨਹੀਂ ਸਮਝ ਸਕਦੇ । ਮੁੱਖ ਮੰਤਰੀ ਨੇ 29 ਮਈ ਨੁੰ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਦੌਰਾਨ ਸੂਬੇ ਦੇ ਜ਼ਮੀਨੀ ਰਿਕਾਰਡ ਨੂੰ ਆਨਲਾਈਨ ਕਰਨ ਦਾ ਫੈਸਲਾ ਕੀਤਾ ਸੀ । ਇਸ ਮੀਟਿੰਗ ਵਿੱਚ ਵੀ ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਵਿਚਾਰ ਕੀਤਾ ਸੀ ਕਿ ਤਹਿਸੀਲਾਂ ਦੀ ਕਾਰਜ ਭਾਸ਼ਾ ਸਰਲ ਪੰਜਾਬੀ ਵਿੱਚ ਹੋਵੇ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਜਾਂ ਲਿਖਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਸੂਬੇ ਦੇ ਮਾਲ ਵਿਭਾਗ ਦੀ ਭਾਸ਼ਾ ਨੂੰ ਪੰਜਾਬੀ ਵਿੱਚ ਕਰਨ ਸਬੰਧੀ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਵੱਡੇ ਬਦਲਾਅ ਦੇ ਰੂਪ ਵਿਚ ਵੇਖਿਆ ਜਾ ਰਿਹਾ ਹੈ ਕਿਉਂਕਿ ਆਮ ਲੋਕ ਕਈ ਸਾਲਾਂ ਤੋਂ ਇਸ ਤਰ੍ਹਾਂ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਕਿਸੇ ਸਰਕਾਰ ਜਾਂ ਕਿਸੇ ਸਰਕਾਰ ਦੇ ਮੁੱਖ ਮੰਤਰੀ ਨੇ ਇਸ ਪਾਸੇ ਨਿੱਜੀ ਤੌਰ ‘ਤੇ ਤੇ ਦਿਲਚਸਪੀ ਨਹੀਂ ਲਈ । ਹੁਣ ਜਿਸ ਤਰੀਕੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਕਾਰਜ ਸਬੰਧੀ ਮੀਟਿੰਗ ਕਰ ਰਹੇ ਹਨ ਤਾਂ ਅਜਿਹਾ ਲੱਗਦਾ ਹੈ ਕਿ ਮਾਲ ਰਿਕਾਰਡ ਦੀ ਭਾਸ਼ਾ ਬਦਲ ਜਾਵੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

SBI ਨੇ ਆਪਣੇ ਗਾਹਕਾਂ ਨੂੰ ATM ਵਰਤੋਂ ਸਬੰਧੀ ਦਿੱਤੀ ਵੱਡੀ ਸਹੂਲਤ

Next Post

ਅਸ਼ਵਨੀ ਸ਼ਰਮਾ ਦਾ ਅਸਤੀਫ਼ਾ…ਅਕਾਲੀਆਂ ਨਾਲ ਪਵੇਗੀ ਸਿਆਸੀ ਸੱਥਰੀ…?

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਅਸ਼ਵਨੀ ਸ਼ਰਮਾ ਦਾ ਅਸਤੀਫ਼ਾ…ਅਕਾਲੀਆਂ ਨਾਲ ਪਵੇਗੀ ਸਿਆਸੀ ਸੱਥਰੀ…?

ਅਸ਼ਵਨੀ ਸ਼ਰਮਾ ਦਾ ਅਸਤੀਫ਼ਾ…ਅਕਾਲੀਆਂ ਨਾਲ ਪਵੇਗੀ ਸਿਆਸੀ ਸੱਥਰੀ…?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend