Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਅਦਾਲਤ ਨੇ ਸੁਣਾਈ ਫੂਡ ਸਪਲਾਈ ਇੰਸਪੈਕਟਰ ਨੂੰ 4 ਸਾਲ ਦੀ ਸਜ਼ਾ

Nirmal Pandori by Nirmal Pandori
07/04/2023
in ਪੰਜਾਬ
Reading Time: 1 min read
A A
0
ਬਰਨਾਲਾ ਅਦਾਲਤ ਨੇ ਸੁਣਾਈ ਫੂਡ ਸਪਲਾਈ ਇੰਸਪੈਕਟਰ ਨੂੰ 4 ਸਾਲ ਦੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-2016 ‘ਚ ਡਿਪੂ ਹੋਲਡਰ ਤੋਂ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ ਸੀ
ਬਰਨਾਲਾ, 4 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਬਰਨਾਲਾ ਅਦਾਲਤ ਵਿੱਚ ਰਿਸ਼ਵਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫੂਡ ਸਪਲਾਈ ਇੰਸਪੈਕਟਰ ਨੂੰ 4 ਸਾਲ ਦੀ ਸਜ਼ਾ ਅਤੇ ਦਸ ਹਜ਼ਾਰ ਦਾ ਜ਼ੁਰਮਾਨਾ ਕੀਤਾ ਹੈ । ਇੰਸਪੈਕਟਰ ਰਮਨਦੀਪ ਸਿੰਘ ਦੇ ਖਿਲਾਫ਼ ਡੀਪੂ ਹੋਲਡਰ ਦੀ ਸ਼ਿਕਾਇਤ ‘ਤੇ ਵਿਜੀਲੈਂਸ ਨੇ 27 ਜੂਨ 2016 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਸੀ । ਇੰਸਪੈਕਟਰ ਰਮਨਦੀਪ ਸਿੰਘ ਸ਼ਹਿਣਾ ਦੇ ਡਿਪੂ ਹੋਲਡਰ ਨਰੇਸ਼ ਕੁਮਾਰ ਤੋਂ ਮਿੱਟੀ ਦੇ ਤੇਲ ਦੀ ਸਪਲਾਈ ਬਦਲੇ 3 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਸੀ, ਜਿਸ ਤੋਂ ਬਾਅਦ ਡੀਪੂ ਹੋਲਡਰ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ । ਵਿਜੀਲੈਂਸ ਦੀ ਯੋਜਨਾ ਮੁਤਾਬਕ ਡੀਪੂ ਹੋਲਡਰ ਨਰੇਸ਼ ਕੁਮਾਰ ਨੇ ਇੰਸਪੈਕਟਰ ਰਮਨਦੀਪ ਸਿੰਘ ਨੂੰ 5100 ਰੁਪਏ ਰਿਸ਼ਵਤ ਦਿੱਤੀ ਤਾਂ ਵਿਜੀਲੈਂਸ ਨੇ ਮੌਕੇ ‘ਤੇ ਹੀ ਉਸ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਸੀ । 27 ਜੂਨ 2016 ਨੂੰ ਇੰਸਪੈਕਟਰ ‘ਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਰਚਾ ਦਰਜ ਕਰਕੇ ਅਦਾਲਤੀ ਕਾਰਵਾਈ ਸ਼ੁਰੂ ਹੋਈ । 2016 ਤੋਂ ਲੈ ਕੇ ਹੁਣ ਤਕ ਬਰਨਾਲਾ ਦੀ ਅਦਾਲਤ ਵਿੱਚ ਚੱਲੀ ਅਦਾਲਤੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਸਰਕਾਰੀ ਵਕੀਲ ਦਿਲਪ੍ਰੀਤ ਸਿੰਘ ਸੰਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ 4 ਸਾਲ ਦੀ ਸਜ਼ਾ ਅਤੇ ਦਸ ਹਜ਼ਾਰ ਜ਼ੁਰਮਾਨਾ ਕੀਤਾ ਹੈ
।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews#punjabpolice #barnalapolice
Previous Post

ਹੁਣ ਸਿਆਸੀ ਪਾਰਟੀਆਂ ਆਨਲਾਈਨ ਦੇਣਗੀਆਂ ਫੰਡਾਂ ਤੇ ਖਰਚਿਆਂ ਦਾ ਵੇਰਵਾ

Next Post

ਸਾਬਕਾ ਕਾਂਗਰਸੀ ਪੰਜਾਬ ਵਿੱਚ ਭਾਜਪਾ ਦੀ ਸਿਆਸੀ ਬੇੜੀ ਦੇ ਬਣ ਗਏ ਮਲਾਹ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਸਾਬਕਾ ਕਾਂਗਰਸੀ ਪੰਜਾਬ ਵਿੱਚ ਭਾਜਪਾ ਦੀ ਸਿਆਸੀ ਬੇੜੀ ਦੇ ਬਣ ਗਏ ਮਲਾਹ

ਸਾਬਕਾ ਕਾਂਗਰਸੀ ਪੰਜਾਬ ਵਿੱਚ ਭਾਜਪਾ ਦੀ ਸਿਆਸੀ ਬੇੜੀ ਦੇ ਬਣ ਗਏ ਮਲਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend