Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ’ਤੇ ਮਾਣਹਾਨੀ ਦਾ ਮੁਕੱਦਮਾ ਠੋਕਾਂਗਾ-ਰੰਧਾਵਾ

Nirmal Pandori by Nirmal Pandori
07/04/2023
in ਪੰਜਾਬ
Reading Time: 1 min read
A A
0
ਭਗਵੰਤ ਮਾਨ ’ਤੇ ਮਾਣਹਾਨੀ ਦਾ ਮੁਕੱਦਮਾ ਠੋਕਾਂਗਾ-ਰੰਧਾਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਜੁਲਾਈ :- ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣ ਦੀ ਗੱਲ ਕਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਮੈਂ ਕਿਸੇ ਜਾਂਚ ਤੋਂ ਡਰਦਾ ਨਹੀਂ ਹਾਂ। ਭਗਵੰਤ ਮਾਨ ਮੈਨੂੰ ਨੋਟਿਸ ਭੇਜੇ, ਮੈਂ ਨੋਟਿਸ ਉਡੀਕ ਰਿਹਾ ਹਾਂ, ਜਿਸ ਤੋਂ ਬਾਅਦ ਮੈਂ ਭਗਵੰਤ ਮਾਨ ਉੱਪਰ ਮਾਣਹਾਨੀ ਦਾ ਮੁਕੱਦਮਾ ਦਰਜ ਕਰਾਵਾਂਗਾ। ਉਨ੍ਹਾਂ ਕਿਹਾ ਕਿ ਮੁਖਤਾਰ ਅੰਸਾਰੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ‘ਭਾਰੀ ਬਿੱਲ ਦੀ ਅਦਾਇਗੀ ਕਰਨਾ’ ਕਹਿਣਾ ਸਰਾਸਰ ਝੂਠ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ 55 ਲੱਖ ਦਾ ਝੂਠ ਬੋਲ ਰਹੇ ਹਨ ਜਦ ਕਿ ਵਕੀਲਾਂ ਦੀ ਅਸਲ ਰਕਮ 18 ਲੱਖ ਬਣਦੀ ਹੈ। ਰੰਧਾਵਾ ਨੇ ਭਗਵੰਤ ਮਾਨ ਸਰਕਾਰ ਨੂੰ ਮਸ਼ਹੂਰੀਆਂ ਵਾਲੀ ਸਰਕਾਰ ਕਹਿੰਦੇ ਹੋਏ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਭਗਵੰਤ ਮਾਨ ਸਰਕਾਰ ਵਿਰੁੱਧ ਵਿਸ਼ੇਸ ਮੁਹਿਮ ਚਲਾ ਕੇ ਸਰਕਾਰ ਦੀਆਂ ਸੂਬਾ ਵਿਰੋਧੀਆਂ ਨੀਤੀਆਂ ਖਿਲਾਫ ਜਾਗਰੂਕ ਕਰੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews#punjabpolice #barnalapolice
Previous Post

ਸਾਬਕਾ ਕਾਂਗਰਸੀ ਪੰਜਾਬ ਵਿੱਚ ਭਾਜਪਾ ਦੀ ਸਿਆਸੀ ਬੇੜੀ ਦੇ ਬਣ ਗਏ ਮਲਾਹ

Next Post

ਬਰਨਾਲਾ ਜ਼ਿਲ੍ਹੇ ਦੇ ਪਿੰਡ ਕੱਟੂ ਦੇ ਸਿਹਤ ਕੇਂਦਰ ਦੀ ਬੱਲੇ-ਬੱਲੇ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਬਰਨਾਲਾ ਜ਼ਿਲ੍ਹੇ ਦੇ ਪਿੰਡ ਕੱਟੂ ਦੇ ਸਿਹਤ ਕੇਂਦਰ ਦੀ ਬੱਲੇ-ਬੱਲੇ

ਬਰਨਾਲਾ ਜ਼ਿਲ੍ਹੇ ਦੇ ਪਿੰਡ ਕੱਟੂ ਦੇ ਸਿਹਤ ਕੇਂਦਰ ਦੀ ਬੱਲੇ-ਬੱਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend