Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੀਮਤਾਂ ਦੀ ਹਾਹਾਕਾਰ : ਟਮਾਟਰ ਦੀ ਟੋਕਰੀ ਵੱਲ ਲੋਕਾਂ ਦੀ ਅੱਖ ਹੋਈ ਟੇਢੀ

Nirmal Pandori by Nirmal Pandori
07/04/2023
in ਪੰਜਾਬ
Reading Time: 1 min read
A A
0
ਕੀਮਤਾਂ ਦੀ ਹਾਹਾਕਾਰ : ਟਮਾਟਰ ਦੀ ਟੋਕਰੀ ਵੱਲ ਲੋਕਾਂ ਦੀ ਅੱਖ ਹੋਈ ਟੇਢੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਜੁਲਾਈ :- ਸਬਜ਼ੀਆਂ ਦਾ ਰੰਗੀਲਾ ਸਾਥੀ ਟਮਾਟਰ ਵਧੀਆਂ ਹੋਈਆਂ ਕੀਮਤਾਂ ਕਾਰਨ ਲੋਕਾਂ ਨੂੰ ਨਾਰਾਜ਼ ਕਰ ਰਿਹਾ ਹੈ। ਸਮੁੱਚੇ ਦੇਸ਼ ਵਿੱਚ ਟਮਾਟਰਾਂ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ ਹੋਈਆਂ ਹਨ । ਬਾਜ਼ਾਰ ਵਿੱਚ ਟਮਾਟਰ 120 ਰੁਪਏ ਤੋਂ 150 ਤੱਕ ਕਿਲੋ ਵਿਕ ਰਿਹਾ ਹੈ। ਉਂਝ ਤਾਂ ਪਿਆਜ ਆਪਣੀ ਕੁੜੱਤਣ ਕਾਰਨ ਲੋਕਾਂ ਦੇ ਹੰਝੂ ਕੱਢਦਾ ਹੈ, ਪ੍ਰੰਤੂ ਟਮਾਟਰ ਵੀ ਲੋਕਾਂ ਨੂੰ ਦਿਨੇ ਤਾਰੇ ਦਿਖਾ ਰਿਹਾ ਹੈ। ਸਬਜ਼ੀ ਉਤਪਾਦਕਾਂ ਅਤੇ ਵਿਕਰੇਤਾਵਾਂ ਅਨੁਸਾਰ ਜ਼ਿਆਦਾ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ । ਇਸ ਦੌਰਾਨ ਟਮਾਟਰਾਂ ਦੀ ਕੀਮਤਾਂ ਬਹੁਤ ਤੇਜ਼ੀ ਨਾਲ ਵਧੀਆਂ ਹਨ। ਮੀਂਹ ਕਾਰਨ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ, ਉੱਤਰ ਪ੍ਰਦੇਸ਼ ਤੋਂ ਟਮਾਟਰ ਦੀ ਸਪਲਾਈ ’ਤੇ ਅਸਰ ਪਿਆ ਹੈ। ਮਹਾਰਾਸ਼ਟਰ ਅਤੇ ਕਰਨਾਟਕ ਤੋਂ ਵੀ ਟਮਾਟਰ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਪਹਾੜੀ ਰਾਜਾਂ ਵਿੱਚ ਵੀ ਜ਼ਿਆਦਾ ਮੀਂਹ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਟਮਾਟਰ ਦੀਆਂ ਵਧੀਆਂ ਕੀਮਤਾਂ ਨੂੰ ਜ਼ਿਆਦਾ ਮੀਂਹ ਨਾਲ ਜੋੜਿਆ ਜਾ ਰਿਹਾ ਹੈ, ਜਦ ਕਿ ਸਰਕਾਰ ਨੇ ਸਮੇਂ ਸਿਰ ਸਬਜ਼ੀਆਂ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਉਚਿਤ ਕਦਮ ਨਹੀਂ ਚੁੱਕੇ। ਪੰਜਾਬ ਵਿੱਚ ਸਬਜ਼ੀ ਖਰੀਦਣ ਮੌਕੇ ਲੋਕ ਟਮਾਟਰ ਦੀ ਟੋਕਰੀ ਵੱਲ ਟੇਢੀ ਅੱਖ ਨਾਲ ਹੀ ਦੇਖਦੇ ਹਨ। ਵੱਡੇ ਪਰਿਵਾਰਾਂ ਵਿੱਚ ਸਬਜ਼ੀ ਬਣਾਉਣ ਮੌਕੇ ਦੋ ਟਮਾਟਰਾਂ ਦੀ ਜਗ੍ਹਾ, ਇੱਕ ਟਮਾਟਰ ਨੇ ਲੈ ਲਈ ਹੈ। ਸਬਜ਼ੀਆਂ ਦੀਆਂ ਕੀਮਤਾਂ ਦੇ ਮਾਮਲੇ ਵਿੱਚ ਥੋੜੇ ਜਿਹੇ ਵਕਫੇ ਦੌਰਾਨ ਕਿਸੇ ਨਾ ਕਿਸੇ ਸਬਜ਼ੀ ਦੀ ਕੀਮਤ ਅਸਮਾਨੀ ਚੜ੍ਹ ਜਾਂਦੀ ਹੈ ਜਿਸ ਨਾਲ ਲੋਕਾਂ ਦੀ ਰਸੋਈ ਦਾ ਬਜਟ ਵਿਗੜ ਜਾਂਦਾ ਹੈ। ਸਬਜ਼ੀਆਂ ਦੀਆਂ ਵਧੀਆਂ ਕੀਮਤਾਂ ਦੇ ਮਾਮਲੇ ਵਿੱਚ ਕਾਲਾਬਾਜ਼ਾਰੀ ਵੀ ਪੂਰੀ ਤਰ੍ਹਾਂ ਜਿੰਮੇਵਾਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
Load More
Tags: #barnalanews#punjabnews
Previous Post

ਮੋਗਾ ਨਗਰ ਨਿਗਮ ‘ਚ ਚੱਲਿਆ ਝਾੜੂ..’ਆਪ’ ਦਾ ਬਣੇਗਾ ਮੇਅਰ

Next Post

ਜੇ ਮੋਬਾਈਲ ਫੋਨ ਗੁੰਮ ਹੋ ਜਾਵੇ ਤਾਂ ਇਹ ਕੰਮ ਜ਼ਰੂਰ ਕਰੋ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

by Nirmal Pandori
03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
Load More
Next Post
ਏਡਿਡ ਕਾਲਜਾਂ ਨੂੰ ਗ੍ਰਾਂਟ ਨਾ ਜਾਰੀ ਕੀਤੇ ਜਾਣ ਕਾਰਨ ਤਨਖ਼ਾਹਾਂ ਦਾ ਸੰਕਟ ਖੜ੍ਹਾ

ਜੇ ਮੋਬਾਈਲ ਫੋਨ ਗੁੰਮ ਹੋ ਜਾਵੇ ਤਾਂ ਇਹ ਕੰਮ ਜ਼ਰੂਰ ਕਰੋ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend