ਚੰਡੀਗੜ੍ਹ 6 ਜੁਲਾਈ-ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਦੋ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਨ ਦੱਸੋ ਨੋਟਿਸ ਭੇਜੇ ਗਏ ਹਨ । ਇਨ੍ਹਾਂ ਅਧਿਆਪਕਾਂ ‘ਤੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੀਆਂ ਮੰਗਾ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਬਿਆਨਬਾਜੀ ਕਰਨ ਦਾ ਦੋਸ਼ ਹੈ…ਪੜ੍ਹੋ..ਦੋਵੇਂ ਅਧਿਆਪਕਾਂ ਨੂੰ ਭੇਜੇ ਨੋਟਿਸ ਦੀ ਕਾਪੀ….!

