Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਜ਼ੀਫ਼ਾ ਪ੍ਰੀਖਿਆ : ‘ਜਸਲੀਨ’ ਨੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਖੱਟਿਆ ‘ਜਸ’

Nirmal Pandori by Nirmal Pandori
07/06/2023
in ਪੰਜਾਬ
Reading Time: 1 min read
A A
0
ਵਜ਼ੀਫ਼ਾ ਪ੍ਰੀਖਿਆ : ‘ਜਸਲੀਨ’ ਨੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਖੱਟਿਆ ‘ਜਸ’
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਬਰਨਾਲਾ ਜ਼ਿਲ੍ਹੇ ਦੇ ਪਿੰਡ ਜੋਗਾ ਦੇ ਇੱਕ ਦਿਹਾੜੀਦਾਰ ਮਜ਼ਦੂਰ ਦੀ ਬੇਟੀ ਨੇ ਨੈਸ਼ਨਲ ਮੀਨਜ਼ ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਵਿੱਚ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ । ਜਸਲੀਨ ਕੌਰ ਨੇ 180 ਵਿੱਚੋਂ 155 ਅੰਕਾਂ ਨਾਲ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।  ਜਸਲੀਨ ਕੌਰ ਪੁੱਤਰੀ ਰਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ)  ਬਰਨਾਲਾ ਦੀ ਵਿਦਿਆਰਥਣ ਹੈ ਜੋ ਮੂਲ ਰੂਪ ਵਿੱਚ ਪਿੰਡ ਜੋਗੇ ਨਾਲ ਸਬੰਧਤ ਹੈ ਜੋ ਕਿ ਬਰਨਾਲਾ ਆਪਣੇ ਰਿਸ਼ਤੇਦਾਰ ਕੋਲ ਰਹਿ ਕੇ ਪੜ੍ਹਾਈ ਕਰ ਰਹੀ ਹੈ। ਉਸ ਦੇ ਪਿਤਾ ਜੀ ਦਿਹਾੜੀਦਾਰ ਹਨ। ਜਸਲੀਨ ਕੌਰ ਦੀ ਇਸ ਪ੍ਰਾਪਤੀ ’ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਮੁਬਾਰਕਬਾਦ ਦਿੱਤੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਵਿਨਸੀ ਜਿੰਦਲ ਨੇ ਦੱਸਿਆ ਕਿ ਸਕੂਲ ਦੀਆਂ 8ਵੀਂ ਪਾਸ 14 ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੈਰਿਟ ਸੂਚੀ ਵਿਚ ਆਪਣਾ ਨਾਂ ਦਰਜ ਕਰਵਾਇਆ ਹੈ। ਇਹ ਨਤੀਜਾ ਕੱਲ੍ਹ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੈਰਿਟ ਵਿਚੋਂ ਪਹਿਲੀਆਂ ਚਾਰ ਪੁਜ਼ੀਸ਼ਨਾਂ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਹਨ। ਜਸਲੀਨ ਕੌਰ (ਸੂਬੇ ਅਤੇ ਜ਼ਿਲ੍ਹੇ ਵਿੱਚੋ ਪਹਿਲੇ ਸਥਾਨ), ਅਲੀਸ਼ਾ ਰਾਣੀ (ਜ਼ਿਲ੍ਹੇ ਵਿੱਚੋ ਦੂਸਰਾ), ਜਸਮੀਨ ਕੌਰ ( ਤੀਸਰਾ ਸਥਾਨ), ਫ਼ਲਕ ਨਾਜ਼ ( ਚੌਥਾ ਸਥਾਨ), ਏਕਮਜੀਤ ਕੌਰ, ਗੀਤਾਂਜਲੀ ਵਰਮਾ, ਕਿਰਨਜੋਤ ਕੌਰ, ਮਨਜੋਤ ਕੌਰ, ਸੁਨੇਹਾ, ਖੁਸ਼ਪ੍ਰੀਤ ਕੌਰ, ਮਨਪ੍ਰੀਤ ਕੌਰ, ਹਮਦਾ ਮਲਿਕ, ਜਸਮੀਨ ਤੇ ਦੁਰਗਾਵਤੀ ਇਨ੍ਹਾਂ 14 ਵਿਦਿਅਰਥਣਾਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ।ਇਸ ਮੌਕੇ ਸਾਰੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ। ਇਸ ਮੌਕੇ ਨੋਡਲ ਅਫਸਰ ਪੰਕਜ ਗੋਇਲ ਨੇ ਦੱਸਿਆ ਕਿ ਸਕੂਲ ਦੇ 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਕੋਚਿੰਗ ਦੇਣ ਲਈ ਅਧਿਆਪਕਾਂ ਨੇ ਸਰਦੀ ਦੀਆਂ ਛੁੱਟੀਆਂ ਵਿੱਚ ਵੀ ਸਪੈਸ਼ਲ ਕਲਾਸਾਂ ਲਗਾਈਆਂ ਸਨ। ਇਸ ਮੌਕੇ ਸਟਾਫ ਮੈਂਬਰ ਪ੍ਰਿਯੰਕਾ, ਨੀਨਾ ਗੁਪਤਾ, ਕਮਲਦੀਪ, ਪ੍ਰਿਯਾ, ਮਾਧਵੀ ਤ੍ਰਿਪਾਠੀ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#education department#punjabnews
Previous Post

ਸਿੱਖਿਆ ਵਿਭਾਗ ਨੇ ਦੋ ਅਧਿਆਪਕਾਂ ਨੂੰ ਭੇਜੇ ਕਾਰਨ ਦੱਸੋ ਨੋਟਿਸ

Next Post

ਹੁਣ ਕੱਟੀਆਂ ਜਾਣਗੀਆਂ “J ” ਫਾਰਮ ਵਾਲੇ ਬਜ਼ੁਰਗਾਂ ਦੀਆਂ ਬੁਢਾਪਾ ਪੈਨਸ਼ਨਾਂ…ਹੋਗੀ ਪੜ੍ਹਤਾਲ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਹੁਣ ਕੱਟੀਆਂ ਜਾਣਗੀਆਂ “J ” ਫਾਰਮ ਵਾਲੇ ਬਜ਼ੁਰਗਾਂ ਦੀਆਂ ਬੁਢਾਪਾ ਪੈਨਸ਼ਨਾਂ…ਹੋਗੀ ਪੜ੍ਹਤਾਲ

ਹੁਣ ਕੱਟੀਆਂ ਜਾਣਗੀਆਂ "J " ਫਾਰਮ ਵਾਲੇ ਬਜ਼ੁਰਗਾਂ ਦੀਆਂ ਬੁਢਾਪਾ ਪੈਨਸ਼ਨਾਂ…ਹੋਗੀ ਪੜ੍ਹਤਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend