Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ਾਕੀ ਦਾਗ਼ਦਾਰ : ਪੁਲਿਸ ਮੁਲਾਜ਼ਮਾਂ ਨੇ ਹੀ ਕੀਤਾ ਡਾਕਟਰ ਅਗਵਾ..ਫਿਰੌਤੀ ਲੈਣ ਆਏ ਫੜੇ ਗਏ

Nirmal Pandori by Nirmal Pandori
07/07/2023
in ਪੰਜਾਬ
Reading Time: 1 min read
A A
0
ਖ਼ਾਕੀ ਦਾਗ਼ਦਾਰ : ਪੁਲਿਸ ਮੁਲਾਜ਼ਮਾਂ ਨੇ ਹੀ ਕੀਤਾ ਡਾਕਟਰ ਅਗਵਾ..ਫਿਰੌਤੀ ਲੈਣ ਆਏ ਫੜੇ ਗਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 7 ਜੁਲਾਈ-ਜਦੋਂ ਲੋਕਾਂ ਦੀ ਰਾਖੀ ਕਰਨ ਵਾਲੇ ਮੁਲਾਜ਼ਮ ਹੀ ਅਗਵਾਕਾਰ ਬਣ ਕੇ ਫਿਰੌਤੀ ਮੰਗਣ ਤਾਂ ਸੂਬੇ ‘ਚ ਅਮਨ ਕਾਨੂੰਨ ਦੇ ਹਾਲਾਤਾਂ ਦੀ ਤਸਵੀਰ ਸਪੱਸ਼ਟ ਹੋ ਜਾਂਦੀ ਹੈ । ਅੰਮ੍ਰਿਤਸਰ ਵਿਖੇ ਵਾਪਰੀ ਇੱਕ ਅਜਿਹੀ ਘਟਨਾ ਨੇ ਖ਼ਾਕੀ ਵਰਦੀ ਨੂੰ ਦਾਗ਼ਦਾਰ ਕੀਤਾ ਜਿੱਥੇ ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੇ ਪ੍ਰਾਈਵੇਟ ਡਾਕਟਰ ਜਗਜੀਤ ਸਿੰਘ ਨੂੰ ਅਗਵਾ ਕਰ ਲਿਆ ਤੇ ਉਸਦੇ ਪਰਿਵਾਰ ਤੋਂ ਪੰਜ ਲੱਖ ਰੁਪਏ ਦੀ ਫਿਰੌਤੀ ਮੰਗੀ । ਡਾਕਟਰ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਅਗਵਾਕਾਰਾਂ ਵਿਚਕਾਰ ਫਿਰੌਤੀ ਦੀ ਰਕਮ ਤੈਅ ਹੋਣ ਤੋਂ ਬਾਅਦ ਜਦ ਅਗਵਾਕਾਰ ਪੁਲਿਸ ਮੁਲਾਜ਼ਮ ਰਣਜੀਤ ਐਵੇਨਿਉ ਪਾਸਪੋਰਟ ਦਫ਼ਤਰ ਦੇ ਨੇੜੇ ਫਿਰੌਤੀ ਦੀ ਰਕਮ ਲੈਣ ਆਏ ਤਾਂ ਪਰਿਵਾਰ ਨੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਅਗਵਾਕਾਰ ਤਿੰਨੋਂ ਪੁਲੀਸ ਮੁਲਾਜ਼ਮ ਡਾਕਟਰ ਨੂੰ ਛੱਡ ਕੇ ਫਰਾਰ ਹੋ ਗਏ । ਇਸ ਮਾਮਲੇ ‘ਚ ACP ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਕਰਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤਾ ਪੁਲਿਸ ਮੁਲਾਜ਼ਮ ਹੁਸ਼ਿਆਰ ਸਿੰਘ ਅੰਮ੍ਰਿਤਸਰ ਵਿਖੇ ਏਐਸਆਈ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਾਕੀ ਦੇ ਫਰਾਰ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਪੁਲਿਸ ਦੇ DIG ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Next Post

ਦਿਵਿਆਂਗਜਨ ਵਾਸਤੇ ਸਕਰਾਈਬਰ ਅਤੇ ਰੀਡਰ ਵਜੋਂ ਸੇਵਾਵਾਂ ਦੇਣ ਦੇ ਇੱਛੁਕਾਂ ਕੋਲੋਂ ਵੇਰਵੇ ਮੰਗੇ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਦਿਵਿਆਂਗਜਨ ਵਾਸਤੇ ਸਕਰਾਈਬਰ ਅਤੇ ਰੀਡਰ ਵਜੋਂ ਸੇਵਾਵਾਂ ਦੇਣ ਦੇ ਇੱਛੁਕਾਂ ਕੋਲੋਂ ਵੇਰਵੇ ਮੰਗੇ

ਦਿਵਿਆਂਗਜਨ ਵਾਸਤੇ ਸਕਰਾਈਬਰ ਅਤੇ ਰੀਡਰ ਵਜੋਂ ਸੇਵਾਵਾਂ ਦੇਣ ਦੇ ਇੱਛੁਕਾਂ ਕੋਲੋਂ ਵੇਰਵੇ ਮੰਗੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend