Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਜੀਲੈਂਸ ਹਿਰਾਸਤ ‘ਚ ਓ ਪੀ ਸੋਨੀ ਦੀ ਸਿਹਤ ਵਿਗੜੀ,ਫੋਰਟਿਸ ਭਰਤੀ

Nirmal Pandori by Nirmal Pandori
07/10/2023
in ਪੰਜਾਬ
Reading Time: 1 min read
A A
0
ਵਿਜੀਲੈਂਸ ਹਿਰਾਸਤ ‘ਚ ਓ ਪੀ ਸੋਨੀ ਦੀ ਸਿਹਤ ਵਿਗੜੀ,ਫੋਰਟਿਸ ਭਰਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 10 ਜੁਲਾਈ-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਓ ਪੀ ਸੋਨੀ ਦੀ ਸਿਹਤ ਵਿਗੜ ਗਈ ਹੈ । ਸ੍ਰੀ ਸੋਨੀ ਏਸ ਵੇਲੇ ਵਿਜੀਲੈਂਸ ਦੀ ਹਿਰਾਸਤ ਵਿੱਚ ਹਨ ਜਿਨ੍ਹਾਂ ਨੂੰ ਵਿਜੀਲੈਂਸ ਨੇ ਐਤਵਾਰ ਗ੍ਰਿਫ਼ਤਾਰ ਕੀਤਾ ਸੀ । ਅਚਾਨਕ ਸਿਹਤ ਵਿਗੜਨ ਤੋਂ ਬਾਅਦ ਸ੍ਰੀ ਸੋਨੀ ਨੂੰ ਫੋਰਟਿਸ ਹਸਪਤਾਲ ਭਰਤੀ ਕਰਵਾਇਆ ਗਿਆ ਹੈ । ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਸਪਤਾਲ ਪਹੁੰਚ ਕੇ ਸ੍ਰੀ ਸੋਨੀ ਦਾ ਹਾਲ-ਚਾਲ ਜਾਣਿਆ । ਫੋਰਟਿਸ ਦੀ ਡਾਕਟਰੀ ਟੀਮ ਸ੍ਰੀ ਓ ਪੀ ਸੋਨੀ ਦਾ ਮੁਕੰਮਲ ਚੈਕਅੱਪ ਕਰ ਰਹੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

ਮਿਲੇਗੀ ਰਾਹਤ ਜਾਂ…ਹਾਈਕੋਰਟ ‘ਚ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ

Next Post

ਜ਼ਿਲ੍ਹਾ ਬਰਨਾਲਾ ਵਿੱਚ ਫਿਲਹਾਲ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ: ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਜ਼ਿਲ੍ਹਾ ਬਰਨਾਲਾ ਵਿੱਚ ਫਿਲਹਾਲ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਬਰਨਾਲਾ ਵਿੱਚ ਫਿਲਹਾਲ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ: ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend