Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਖੇ ਸਾਬਕਾ ਚੇਅਰਮੈਨ ਦੀ ਪਤਨੀ ਤੋਂ ਲੁਟੇਰਿਆਂ ਨੇ ਖੋਹਿਆ ਪਰਸ ਤੇ ਮੋਬਾਇਲ

Nirmal Pandori by Nirmal Pandori
07/11/2023
in ਪੰਜਾਬ
Reading Time: 1 min read
A A
0
ਬਰਨਾਲਾ ਵਿਖੇ ਸਾਬਕਾ ਚੇਅਰਮੈਨ ਦੀ ਪਤਨੀ ਤੋਂ ਲੁਟੇਰਿਆਂ ਨੇ ਖੋਹਿਆ ਪਰਸ ਤੇ ਮੋਬਾਇਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 11 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਲੁਟੇਰੇ ਅਤੇ ਝਪਟਮਾਰ ਬਰਨਾਲਾ ਪੁਲਿਸ ਲਈ ਅੱਜਕੱਲ੍ਹ ਕੁਝ ਜ਼ਿਆਦਾ ਹੀ ਸਿਰਦਰਦੀ ਦਾ ਕਾਰਨ ਬਣੇ ਹੋਏ ਹਨ । ਪਿਛਲੇ ਕੁਝ ਦਿਨਾਂ ਤੋਂ ਪੁਲਿਸ ਨੇ ਵੀ ਕੁਝ ਲੁਟੇਰਿਆਂ ਨੂੰ ਫੜ ਕੇ ਜੇਲ੍ਹਾਂ ਪਿੱਛੇ ਡੱਕਿਆ ਹੈ ਪਰੰਤੂ ਜਿਸ ਰਫ਼ਤਾਰ ਨਾਲ ਲੁੱਟ ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਉਹਨਾਂ ਦੇ ਮੱਦੇਨਜ਼ਰ ਕਿਹਾ ਜਾ ਸਕਦਾ ਹੈ ਕਿ “ਚੋਰ ਤੇ ਸਿਪਾਹੀ” ਦੀ ਖੇਡ ਵਿੱਚ ਫਿਲਹਾਲ ਲੁਟੇਰਿਆਂ ਦਾ ਹੱਥ ਉੱਪਰ ਹੈ, ਕਿਉਂਕਿ ਰੋਜ਼ਾਨਾ ਸ਼ਹਿਰ ਦੇ ਕਿਸੇ ਨਾ ਕਿਸੇ ਹਿੱਸੇ ਵਿੱਚ ਝਪਟਮਾਰ ਮਹਿਲਾਵਾਂ ਤੋਂ ਸੋਨੇ ਦੀਆਂ ਚੈਨਾਂ/ਬਾਲੀਆਂ ਅਤੇ ਮੋਬਾਈਲ/ਪਰਸ ਖੋਹ ਕੇ ਭੱਜ ਜਾਂਦੇ ਹਨ । ਬਰਨਾਲਾ ਵਿਖੇ ਵਾਪਰੀ ਝਪਟ ਦੀ ਤਾਜ਼ਾ ਘਟਨਾ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਡਾਕਟਰ ਯੋਗਰਾਜ ਦੀ ਧਰਮਪਤਨੀ ਨੂੰ ਵੀ ਲੁਟੇਰਿਆਂ ਨੇ ਲੁੱਟ ਦਾ ਸ਼ਿਕਾਰ ਬਣਾਇਆ । ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਚੇਅਰਮੈਨ ਡਾਕਟਰ ਯੋਗਰਾਜ ਦੀ ਧਰਮਪਤਨੀ ਜੀ ਬਰਨਾਲਾ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਮਿਲਣ ਆਏ ਸਨ । ਸੋਮਵਾਰ ਰਾਤ ਵਕਤ ਕਰੀਬ 9‌ ਕੁ ਵਜੇ ਐਸ ਡੀ ਕਾਲਜ ਦੇ ਸਾਹਮਣੇ ਫਲਾਈਓਵਰ ‘ਤੇ ਪੱਕਾ ਕਾਲਜ ਰੋਡ ਵਾਲੇ ਪਾਸੇ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦਾ ਪਰਸ ਝਪਟ ਲਿਆ ਜਿਸ ਵਿੱਚ ਕੁਝ ਨਗਦੀ ਅਤੇ ਮਹਿੰਗਾ ਮੋਬਾਇਲ ਵੀ ਸੀ ।‌ ਲੁੱਟ-ਖੋਹ ਦੀ ਇਸ ਘਟਨਾ ਦੀ ਸੂਚਨਾ ਪੀੜ੍ਹਤ ਵੱਲੋਂ ਪੁਲੀਸ ਨੂੰ ਦਿੱਤੀ ਗਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੜਤਾਲੀਆ ਅਫ਼ਸਰ ਏਐਸਆਈ ਬਲੀਰਾਮ ਨੇ ਕਿਹਾ ਕਿ ਨੇੜੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ,ਲੁਟੇਰਿਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਲੁੱਟ ਖੋਹ ਦੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਖ਼ਾਸ ਕਰਕੇ ਮਹਿਲਾਵਾਂ ਦੇ ਨੱਕ ‘ਚ ਦਮ ਕੀਤਾ ਹੋਇਆ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews#punjabpolice #barnalapolice
Previous Post

ਮੈਡਮ ਸੁਮਰੀਤਾ PCS ਨੇ ਸੰਭਾਲਿਆ BDPO ਮਹਿਲ ਕਲਾਂ ਦਾ ਚਾਰਜ

Next Post

ਪੰਜਾਬ ‘ਚ ਅੰਡਰ ਗ੍ਰੈਜੂਏਟ ਕਲਾਸਾਂ ਲਈ ਦਾਖਲਾ ਮਿਤੀ ‘ਚ ਵਾਧਾ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਪੰਜਾਬ ‘ਚ ਅੰਡਰ ਗ੍ਰੈਜੂਏਟ ਕਲਾਸਾਂ ਲਈ ਦਾਖਲਾ ਮਿਤੀ ‘ਚ ਵਾਧਾ

ਪੰਜਾਬ 'ਚ ਅੰਡਰ ਗ੍ਰੈਜੂਏਟ ਕਲਾਸਾਂ ਲਈ ਦਾਖਲਾ ਮਿਤੀ 'ਚ ਵਾਧਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend