Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਦਾ ਫੈਸਲਾ : ਦੋਵੇਂ ਧਿਰਾਂ ‘ਚ ਸਮਝੌਤੇ ਮਗਰੋਂ ਵੀ ਰੱਦ ਨਹੀਂ ਹੋਵੇਗੀ FIR…ਪੜ੍ਹੋ ਕਿਉਂ…!

Nirmal Pandori by Nirmal Pandori
07/11/2023
in ਪੰਜਾਬ
Reading Time: 1 min read
A A
0
ਸ਼ਹੀਦ ਦੀ ਪਤਨੀ ਨੂੰ ਹਾਈਕੋਰਟ ਨੇ ਦਿੱਤਾ ਇਨਸਾਫ਼,ਸਰਕਾਰ ਨੂੰ ਕੀਤਾ 5 ਲੱਖ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 11 ਜੁਲਾਈ-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ । ਹਾਈ ਕੋਰਟ ਨੇ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਕੋਈ ਗੰਭੀਰ ਅਪਰਾਧ ਕੀਤਾ ਹੈ ਤਾਂ ਮੁੱਦਈ ਧਿਰ ਨਾਲ ਸਮਝੌਤਾ ਹੋਣ ਤੋਂ ਬਾਅਦ ਵੀ ਐਫ ਆਈ ਆਰ ਰੱਦ ਨਹੀਂ ਕੀਤੀ ਜਾ ਸਕਦੀ । ਇਸ ਦੌਰਾਨ ਹਾਈਕੋਰਟ ਨੇ ਇਹ ਅਹਿਮ ਟਿੱਪਣੀ ਵੀ ਕੀਤੀ ਕਿ ਘਿਨਾਉਣੇ ਅਪਰਾਧ ਦੀ ਸਥਿਤੀ ਵਿੱਚ ਭਾਵੇਂ ਸਮਝੌਤਾ ਕਰਨ ਵਾਲੇ ਆਪਸ ਵਿੱਚ ਜੀਜਾ-ਸਾਲਾ ਵੀ ਕਿਉਂ ਨਾ ਹੋਣ ਤਾਂ ਵੀ ਐਫਆਈਆਰ ਰੱਦ ਨਹੀਂ ਕੀਤੀ ਜਾ ਸਕਦੀ । ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਕਿ ਉਸ ਦਾ ਸ਼ਿਕਾਇਤ ਕਰਤਾ ਧਿਰ ਨਾਲ ਸਮਝੌਤਾ ਹੋ ਗਿਆ ਹੈ ਇਸ ਲਈ ਉਸ ਉੱਪਰ ਦਰਜ ਐਫਆਈਆਰ ਰੱਦ ਕੀਤੀ ਜਾਵੇ। ਪਟੀਸ਼ਨਕਰਤਾ ਦੇ ਕਤਲ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਹੋਇਆ ਸੀ । ਇਸ ਮਾਮਲੇ ਵਿੱਚ ਦੋਵੇਂ ਧਿਰਾਂ ਦਾ ਰਿਸ਼ਤਾ ਆਪਸ ਵਿੱਚ ਜੀਜੇ ਸਾਲੇ ਦਾ ਹੈ। ਦੋਹਾਂ ਵਿਚ ਹੁਣ ਸਮਝੌਤਾ ਹੋ ਗਿਆ ਹੈ ਜਿਸ ਅਧਾਰ ‘ਤੇ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਗਈ ਸੀ । ਪਟੀਸ਼ਨਕਰਤਾ ਉੱਪਰ 6 ਹੋਰ ਮਾਮਲੇ ਵੀ ਵੱਖ-ਵੱਖ ਅਪਰਾਧਾਂ ਦੇ ਦਰਜ ਹਨ । ਹਰਿਆਣਾ ਸਰਕਾਰ ਵੱਲੋਂ ਇਸ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਸੀ ਕਿ ਪਟੀਸ਼ਨਰ ਆਦਤ ਅਪਰਾਧੀ ਹੈ, ਇਸ ਲਈ ਐਫ਼ ਆਈ ਆਰ ਰੱਦ ਨਾ ਕੀਤੀ ਜਾਵੇ। ਹਾਈ ਕੋਰਟ ਨੇ ਫ਼ੈਸਲਾ ਦਿੱਤਾ ਕਿ ਘਿਨਾਉਣੇ ਅਪਰਾਧ ਦੀ ਸ਼੍ਰੇਣੀ ਵਿੱਚ ਐਫਆਈਆਰ ਰੱਦ ਨਹੀ ਕੀਤੀ ਜਾ ਸਕਦੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਫੁਹਾਰਾ ਚੌਂਕ ਵਾਲੀ ਸੜਕ : ਸੁਣਿਐ…ਕਿ ਊਠ ਦਾ ਬੁੱਲ ਜਲਦੀ ਹੀ ਡਿੱਗ ਸਕਦਾ ਹੈ

Next Post

ਭਗਵੰਤ ਮਾਨ ਸਰਕਾਰ ਸਰਕਾਰੀ ਸਕੂਲਾਂ ‘ਚ ਭਰਤੀ ਕਰੇਗੀ “ਕੈਂਪਸ ਮੈਨੇਜਰ”

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਪੜ੍ਹੋ…ਕਿਸ ਨੂੰ ਦਿੱਤਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਦਿੱਤਾ ਵਾਧੂ ਚਾਰਜ

ਭਗਵੰਤ ਮਾਨ ਸਰਕਾਰ ਸਰਕਾਰੀ ਸਕੂਲਾਂ 'ਚ ਭਰਤੀ ਕਰੇਗੀ "ਕੈਂਪਸ ਮੈਨੇਜਰ"

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend