Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

25 ਤੋਂ 31 ਜੁਲਾਈ ਤੱਕ ਮਨਾਇਆ ਜਾਵੇਗਾ ਡਿਜੀਟਲ ਇੰਡੀਆ ਹਫਤਾ

Nirmal Pandori by Nirmal Pandori
07/13/2023
in ਬਰਨਾਲਾ ਆਸ-ਪਾਸ
Reading Time: 1 min read
A A
0
25 ਤੋਂ 31 ਜੁਲਾਈ ਤੱਕ ਮਨਾਇਆ ਜਾਵੇਗਾ ਡਿਜੀਟਲ ਇੰਡੀਆ ਹਫਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 13 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਆਮ ਜਨਤਾ ‘ਚ ਆਨਲਾਈਨ ਸੇਵਾਵਾਂ ਰਾਹੀਂ ਸਰਕਾਰੀ ਸਕੀਮਾਂ ਦਾ ਲਾਹਾ ਆਸਾਨ ਤਰੀਕੇ ਨਾਲ ਲੈਣ ਦੇ ਰੁਝਾਨ ਨੂੰ ਵਧਾਉਣ ਲਈ ਭਾਰਤ ਸਰਕਾਰ ਵਲੋਂ 25 ਜੁਲਾਈ ਤੋਂ 31 ਜੁਲਾਈ ਤੱਕ ‘ਡਿਜੀਟਲ ਇੰਡੀਆ ਵੀਕ’ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਦੀਆਂ ਬਹੁਤ ਸਾਰੀਆਂ ਸਕੀਮਾਂ ਸਬੰਧੀ ਫਾਰਮ ਆਨਲਾਈਨ ਭਰੇ ਜਾਂਦੇ ਹਨ ਅਤੇ ਲਾਭਪਾਤਰੀ ਨੇ ਕੇਵਲ ਅਖੀਰ ਵਿਚ ਆਪਣਾ ਸਰਟੀਫਿਕੇਟ ਲੈਣ ਲਈ ਸਬੰਧਿਤ ਦਫਤਰ ਜਾਣਾ ਹੁੰਦਾ ਹੈ  ਪ੍ਰੰਤੂ ਜਾਣਕਾਰੀ ਦੀ ਕਮੀ ਕਾਰਨ ਲੋਕ ਏਜੰਟਾਂ ਕੋਲ ਜਾਂਦੇ ਹਨ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਵਧ ਜਾਂਦੀ ਹੈ ਜਿਸ ਕਰਕੇ ਉਨ੍ਹਾਂ ਨੂੰ ਕਈ ਸਮਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।  ਇਨ੍ਹਾਂ ਪ੍ਰੇਸ਼ਾਨੀਆਂ ਤੋਂ ਬਚਨ ਲਈ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ।  ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਡਿਜੀਟਲ ਇੰਡੀਆ ਵੀਕ ਅਤੇ ਪਹੁੰਚ ਕਿਤਾਬ ਦੀਮੋਬਾਈਲ ਐਪਲੀਕੇਸ਼ਨ ਡਾਊਨਲੋਡ ਕਰਵਾਉਣ ਲਈ ਸਾਰੇ ਵਿਭਾਗ ਇਕੱਠੇ ਕੰਮ ਕਰਨਗੇ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਉਪਰਾਲੇ ਪਹੁੰਚ ਨੂੰ ਹੁਣ ਮੋਬਾਈਲ ਐਪ ਦਾ ਰੂਪ ਦੇ ਦਿੱਤਾ ਗਿਆ ਹੈ ਅਤੇ ਹੁਣ ਇਸ ਐਪ ਰਾਹੀਂ ਲੋਕ ਸਰਕਾਰੀ ਵਿਭਾਗਾਂ ਦੀ ਜਾਣਕਾਰੀ ਆਸਾਨੀ ਨਾਲ ਲੈ ਸਕਦੇ ਹਨ । ਉਨ੍ਹਾਂ ਕਿਹਾ ਡਿਜੀਟਲ ਇੰਡੀਆ ਵੀਕ ‘ਚ ਭਾਗ ਲੈਣ ਲਈ https://www.nic.in/diw2023-reg/ ਉੱਤੇ ਲੌਗ ਇਨ ਕੀਤਾ ਜਾਵੇ।  ਇਸ ਤੋਂ ਬਾਅਦ ਭਾਰਤ ਸਰਕਾਰ ਵਲੋਂ ਵੱਖ ਵੱਖ ਸਕੀਮਾਂ ਸਬੰਧੀ ਕਾਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਵੇਰਵਾ ਰਜਿਸਟਰਡ ਮੋਬਾਈਲ ਨੰਬਰ ਉੱਤੇ ਪ੍ਰਾਪਤ ਹੋਵੇਗਾ ਜਿਸ ਵਿਚ ਹਿੱਸਾ ਲੈਣ ‘ਤੇ ਭਾਰਤ ਸਰਕਾਰ ਵਲੋਂ ਸਰਟੀਫਿਕੇਟ ਦਿੱਤਾ ਜਾਵੇਗਾ।  ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪੱਧਰ ਉੱਤੇ ਨੋਡਲ ਅਫਸਰ ਨਿਯੁਕਤ ਕਰਨ ਜਿਨ੍ਹਾਂ ਵਲੋਂ ਇਸ ਸਬੰਧੀ ਵੇਰਵੇ ਭਰੇ ਜਾਣਗੇ। ਬੈਠਕ ‘ਚ ਜ਼ਿਲ੍ਹਾ ਇੰਫੋਰਮੈਟਿਕ੍ਸ ਅਫਸਰ ਮੁਹੰਮਦ ਕਾਸ਼ਿਫ਼, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇਆਵਾਸਪ੍ਰੀਤ ਕੌਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੀਰੂ ਗਰਗ ਤੇ ਹੋਰ ਅਫ਼ਸਰ ਸ਼ਾਮਲ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਕੇਂਦਰ ਨੇ ਪੰਜਾਬ ਨੂੰ ਦਿੱਤੀ 218 ਕਰੋੜ 40 ਲੱਖ ਸਹਾਇਤਾ ਰਾਸ਼ੀ

Next Post

ਇਹ ਇਨਾਮ ਹੈ ਜਾਂ ਮਜ਼ਾਕ…ਕੋਈ ਦੱਸੇ ਤਾਂ ਜ਼ਰਾ..ਜਾਂ ਫਿਰ ਤੁਸੀਂ ਪੜ੍ਹ ਕੇ ਸਿੱਟਾ ਕੱਢੋ….!

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਇਹ ਇਨਾਮ ਹੈ ਜਾਂ ਮਜ਼ਾਕ…ਕੋਈ ਦੱਸੇ ਤਾਂ ਜ਼ਰਾ..ਜਾਂ ਫਿਰ ਤੁਸੀਂ ਪੜ੍ਹ ਕੇ ਸਿੱਟਾ ਕੱਢੋ….!

ਇਹ ਇਨਾਮ ਹੈ ਜਾਂ ਮਜ਼ਾਕ…ਕੋਈ ਦੱਸੇ ਤਾਂ ਜ਼ਰਾ..ਜਾਂ ਫਿਰ ਤੁਸੀਂ ਪੜ੍ਹ ਕੇ ਸਿੱਟਾ ਕੱਢੋ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend