Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

PUBG ਪ੍ਰੇਮ ਕਹਾਣੀ : ਸੀਮਾ ਹੈਦਰ ਨੂੰ ਵਾਪਸ ਭੇਜੋ, ਨਹੀਂ ਤਾਂ ਅੱਤਵਾਦੀ ਹਮਲਾ ਹੋਵੇਗਾ..ਮਿਲੀ ਧਮਕੀ

Nirmal Pandori by Nirmal Pandori
07/15/2023
in ਪੰਜਾਬ
Reading Time: 1 min read
A A
0
ਬੂਹੇ-ਬਾਰੀਆਂ ਤੇ ਨਾਲੇ ਕੰਧਾਂ ਟੱਪ ਕੇ…ਇੱਕ ਪਾਕਿਸਤਾਨੀ ਪ੍ਰੇਮਿਕਾ ਭਾਰਤ ਪੁੱਜ ਗਈ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 15 ਜੁਲਾਈ-ਇੱਕ ਪਾਕਿਸਤਾਨੀ ਮਹਿਲਾ ਤੇ ਭਾਰਤੀ ਮੁੰਡੇ ਦੀ ਪ੍ਰੇਮ ਕਹਾਣੀ ਅੱਤਵਾਦੀ ਹਮਲੇ ਦੀਆਂ ਧਮਕੀਆਂ ਤੱਕ ਪੁੱਜ ਗਈ ਹੈ । ਮੁੰਬਈ ਪੁਲਿਸ ਦੇ ਕੰਟਰੋਲ ਰੂਮ ‘ਤੇ ਕਿਸੇ ਨੇ ਫੋਨ ਕਰਕੇ ਧਮਕੀ ਦਿੱਤੀ ਹੈ ਕਿ ਜੇਕਰ ਸੀਮਾ ਹੈਦਰ ਵਾਪਸ ਪਾਕਿਸਤਾਨ ਨਾ ਪਰਤੀ ਤਾਂ ਭਾਰਤ ਬਰਬਾਦ ਹੋ ਜਾਵੇਗਾ ਅਤੇ 26/11 ਵਰਗਾ ਹਮਲਾ ਦੁਬਾਰਾ ਹੋਵੇਗਾ । ਸੀਮਾ ਹੈਦਰ ਦੇ ਮਾਮਲੇ ‘ਚ ਇਸ ਧਮਕੀ ਤੋਂ ਪਹਿਲਾਂ ਵੀ ਇੱਕ ਅੱਤਵਾਦੀ ਸੰਗਠਨ ਨੇ ਇਸੇ ਤਰ੍ਹਾਂ ਦੀ ਧਮਕੀ ਦਿੱਤੀ ਸੀ । ਜ਼ਿਕਰਯੋਗ ਹੈ ਕਿ PUBG ਗੇਮ ਖੇਡਣ ਦੀ ਸ਼ੌਕੀਨਣ ਇੱਕ ਪਾਕਿਸਤਾਨੀ ਮਹਿਲਾ ਭਾਰਤ ਦੇ ਰਹਿਣ ਵਾਲੇ ਸਚਿਨ ਦੇ ਪ੍ਰੇਮ ਜਾਲ ਵਿੱਚ ਫਸੀ ਅਤੇ ਆਪਣੇ ਚਾਰ ਬੱਚੇ ਲੈ ਕੇ ਕਿਸੇ ਤਰ੍ਹਾਂ ਨੇਪਾਲ ਦੇ ਰਸਤੇ ਸਚਿਨ ਦੇ ਘਰ ਨੋਇਡਾ ਪੁੱਜ ਗਈ। ਕੁਝ ਦਿਨਾਂ ਬਾਅਦ ਇਸਦੀ ਜਾਣਕਾਰੀ ਪੁਲਿਸ ਨੂੰ ਮਿਲੀ ਤਾਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫ਼ਿਲਹਾਲ ! ਦੋਵੇਂ ਜ਼ਮਾਨਤ ‘ਤੇ ਹਨ ਅਤੇ ਸੀਮਾ ਹੈਦਰ ਆਪਣੇ ਬੱਚਿਆਂ ਸਮੇਤ ਸਚਿਨ ਦੇ ਨਾਲ ਹੀ ਰਹਿਣਾ ਚਾਹੁੰਦੀ ਹੈ । ਇਸੇ ਮਾਮਲੇ ਵਿੱਚ ਅਜਿਹੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਸੀਮਾ ਹੈਦਰ ਵਾਪਸ ਪਾਕਿਸਤਾਨ ਨਾ ਪਰਤੀ ਤਾਂ ਅੱਤਵਾਦੀ ਹਮਲਾ ਕੀਤਾ ਜਾਵੇਗਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews#punjabpolice #barnalapolice
Previous Post

ਖ਼ਾਕੀ ਸਵਾਲਾਂ ‘ਚ : ਦੋ ਜ਼ਿਲ੍ਹਿਆਂ ਦੀ ਪੁਲਿਸ ਨੂੰ ਚਕਮਾ ਦੇਕੇ ਖਤਰਨਾਕ ਗੈਂਗਸਟਰ ਹਸਪਤਾਲ ‘ਚੋਂ ਫਰਾਰ

Next Post

ਪਟਿਆਲੇ ਦੇ ਦੋ ਮੋਟਰਸਾਈਕਲ ਚੋਰ ਬਰਨਾਲਾ ‘ਚ ਕਾਬੂ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਪਟਿਆਲੇ ਦੇ ਦੋ ਮੋਟਰਸਾਈਕਲ ਚੋਰ ਬਰਨਾਲਾ ‘ਚ ਕਾਬੂ

ਪਟਿਆਲੇ ਦੇ ਦੋ ਮੋਟਰਸਾਈਕਲ ਚੋਰ ਬਰਨਾਲਾ 'ਚ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend