Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੰਦਰਾ ਗੁਆਂਢ ਨਾ ਹੋਵੇ…ਗੁਆਂਢੀ ਹੀ ਨਿਕਲਿਆ ਕਤਲ ਤੇ ਲੁੱਟ ਦੀ ਵਾਰਦਾਤ ਦਾ ਮਾਸਟਰਮਾਈਂਡ

Nirmal Pandori by Nirmal Pandori
07/19/2023
in ਪੰਜਾਬ
Reading Time: 1 min read
A A
0
ਚੰਦਰਾ ਗੁਆਂਢ ਨਾ ਹੋਵੇ…ਗੁਆਂਢੀ ਹੀ ਨਿਕਲਿਆ ਕਤਲ ਤੇ ਲੁੱਟ ਦੀ ਵਾਰਦਾਤ ਦਾ ਮਾਸਟਰਮਾਈਂਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਅੰਮ੍ਰਿਤਸਰ ,19 ਜੁਲਾਈ-ਸ਼ਹਿਰ ਦੀ ਇੰਦਰਾ ਕਲੋਨੀ ਵਿੱਚ ਇਕੱਲੇ ਰਹਿਣ ਵਾਲੇ ਬਜ਼ੁਰਗ ਗੁਲਸ਼ਨ ਸਿੰਘ ਦੇ ਕਤਲ ਕੇਸ ਨੂੰ ਪੁਲਿਸ ਨੇ 12 ਘੰਟਿਆਂ ‘ਚ ਹੀ ਹੱਲ ਕਰ ਲਿਆ ਹੈ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਮੁੱਖ ਦੋਸ਼ੀ ਦੀਪਕ ਉਰਫ਼ ਸਨੀ ਵਾਸੀ ਮੁਸਤਫਾਬਾਦ ਬਟਾਲਾ ਰੋਡ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ ਪੁੱਛਗਿੱਛ ਦੇ ਆਧਾਰ ‘ਤੇ ਉਸਦੇ ਤਿੰਨ ਹੋਰ ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਦੋਸ਼ੀਆਂ ਨੇ ਘਰ ਵਿੱਚ ਇਕੱਲੇ ਰਹਿੰਦੇ ਇਕ ਹੋਟਲ ਕਾਰੋਬਾਰੀ ਦੀ ਹੱਤਿਆ ਕਰ ਦਿੱਤੀ ਸੀ ਅਤੇ ਘਰ ਵਿੱਚੋਂ ਕਾਫ਼ੀ ਨਕਦੀ ਅਤੇ ਗਹਿਣੇ ਲੁੱਟ ਕੇ ਲੈ ਗਏ ਸਨ। ਪੁਲਿਸ ਅਨੁਸਾਰ ਦੋਸ਼ੀ ਦੀਪਕ ਪਹਿਲਾਂ ਇਸੇ ਇਲਾਕੇ ਵਿੱਚ ਮ੍ਰਿਤਕ ਦੇ ਗੁਆਂਢ ‘ਚ ਕਿਰਾਏ ‘ਤੇ ਰਹਿੰਦਾ ਸੀ, ਜਿਸ ਨੂੰ ਬਜ਼ੁਰਗ ਦੇ ਇਕੱਲੇ ਰਹਿਣ ਬਾਰੇ ਪੂਰੀ ਜਾਣਕਾਰੀ ਸੀ । ਮੁੱਢਲੀ ਪੜਤਾਲ ‘ਚ ਸਾਹਮਣੇ ਆਇਆ ਕਿ ਮੁਲਜ਼ਮ ਐਤਵਾਰ ਰਾਤ ਕਰੀਬ ਇੱਕ ਵਜੇ ਗੁਲਸ਼ਨ ਸਿੰਘ ਦੇ ਘਰ ‘ਚ ਦਾਖਲ ਹੋਏ ਸਨ ਅਤੇ ਉਹ ਗੁਲਸ਼ਨ ਸਿੰਘ ਦਾ ਕਤਲ ਕਰਕੇ ਨਗਦੀ, ਗਹਿਣੇ ਅਤੇ ਹੋਰ ਕੀਮਤੀ ਸਮਾਨ ਲੁੱਟ ਕੇ ਫਰਾਰ ਹੋ ਗਏ। ਮਾਮਲੇ ਦੀ ਜਾਂਚ ਏਸੀਪੀ ਵਰਿੰਦਰ ਸਿੰਘ ਖੋਸਾ ਅਤੇ ਥਾਣਾ ਸਦਰ ਇੰਚਾਰਜ ਰਮਨਦੀਪ ਸਿੰਘ ਨੇ ਕੀਤੀ ਅਤੇ ਕੁਝ ਘੰਟਿਆਂ ‘ਚ ਹੀ ਦੋਸ਼ੀਆਂ ਨੂੰ ਟ੍ਰੇਸ ਕਰ ਲਿਆ । ਪੁਲਿਸ ਅਨੁਸਾਰ ਘਟਨਾ ਤੋਂ ਬਾਅਦ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਕੀਤੀ ਗਈ ਤਾਂ ਦੀਪਕ ਸ਼ਨੀ ਦੀ ਸ਼ਨਾਖਤ ਹੋਈ। ਪੁਲਿਸ ਨੇ ਦੋਸ਼ੀਆਂ ਕੋਲੋਂ 35 ਹਜਾਰ ਦੀ ਨਗਦੀ, ਦੋ ਮੋਬਾਈਲ ਫੋਨ, ਕੁਝ ਗਹਿਣੇ ਤੇ ਵਾਰਦਾਤ ਸਮੇਂ ਵਰਤੀ ਗਈ ਸਕੂਟਰੀ ਬਰਾਮਦ ਕੀਤੀ ਹੈ। ਮੁੱਖ ਦੋਸ਼ੀ ਦੀਪਕ ਦੇ ਨਾਲ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਕਾਲਾ ਵਾਸੀ ਆਨੰਦ ਵਿਹਾਰ, ਅਜੇ ਉਰਫ਼ ਪ੍ਰਿੰਸ ਅਤੇ ਕੇਵਲ ਮਸੀਹ ਦੋਵੇਂ ਵਾਸੀ ਥਾਣਾ ਰੰਗੜ ਨੰਗਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ । ਪੁਲਿਸ ਅਨੁਸਾਰ ਸਾਰੀ ਘਟਨਾ ਦਾ ਮਾਸਟਰਮਾਈਂਡ ਮ੍ਰਿਤਕ ਗੁਰਸ਼ਨ ਸਿੰਘ ਦਾ ਗੁਆਂਢੀ ਦੀਪਕ ਹੀ ਹੈ ਸੋ ਪਹਿਲਾਂ ਮ੍ਰਿਤਕ ਦੇ ਗੁਆਂਢ ਵਿੱਚ ਹੀ ਰਹਿੰਦਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews
Previous Post

ਪੜ੍ਹਤਾਲ ਸ਼ੁਰੂ : ਜਾਅਲੀ ਡਿਗਰੀਆਂ ਵਾਲੇ ਅਧਿਆਪਕ ਵਿਜੀਲੈਂਸ ਦੇ ਰਾਡਾਰ ‘ਤੇ

Next Post

ਗਾਂਧੀ ਆਰੀਆ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਗਾਂਧੀ ਆਰੀਆ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ

ਗਾਂਧੀ ਆਰੀਆ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend