Skip to main content

Gee 98News

ਲਾਲਚ ਦੀ ਵੀ ਕੋਈ ਹੱਦ ਹੁੰਦੀ ਐਂ-ਭਗਵੰਤ ਮਾਨ

ਚੰਡੀਗੜ੍ਹ, 21 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ 24 ਜੁਲਾਈ ਤੋਂ ਫੇਰ PTC ਚੈਨਲ ਨੂੰ ਦਿੱਤੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੀ ਟਿੱਪਣੀ ਕੀਤੀ ਹੈ । ਇੱਕ ਟਵੀਟ ਦੇ ਜ਼ਰੀਏ ਮੁੱਖ ਮੰਤਰੀ ਨੇ ਕਿਹਾ, ‘ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ। ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐਂ…!

error: Content is protected !!