Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਜਪਾਲ to ਸੀਐਮ : “ਮੇਰੇ ਲਵ-ਲੈਟਰਾਂ ( ਪੱਤਰਾਂ ) ਦਾ ਜਵਾਬ ਜਲਦੀ ਦੇਵੋ”…!

Nirmal Pandori by Nirmal Pandori
07/25/2023
in ਪੰਜਾਬ
Reading Time: 1 min read
A A
0
ਰਾਜਪਾਲ ਤੇ ਮੁੱਖ ਮੰਤਰੀ ਦਾ ਸ਼ਰੀਕਪੁਣਾ ਸਿਖ਼ਰਾਂ ‘ਤੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਜੁਲਾਈ-ਪੰਜਾਬ ਦੇ ਰਾਜਪਾਲ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਆਪਣੇ ਪੱਤਰਾਂ ਦਾ ਜਵਾਬ ਜਲਦੀ ਮੰਗਿਆ ਹੈ। ਮੁੱਖ ਮੰਤਰੀ ਨੂੰ ਤਾਜ਼ਾ ਲਿਖੇ ਇਕ ਹੋਰ ਪੱਤਰ ਵਿੱਚ ਰਾਜਪਾਲ ਨੇ ਲਿਖਿਆ ਕਿ “ਮੈਂ ਕਾਫੀ ਸਮਾਂ ਕੁਝ ਪਹਿਲਾਂ ਤੁਹਾਨੂੰ ਕੁਝ ਪੱਤਰ ਲਿਖੇ ਸਨ, ਜਿਹਨਾਂ ਨੂੰ ਤੁਸੀਂ ਲਵ ਲੈਟਰ ਕਹਿੰਦੇ ਹੋ, ਉਨ੍ਹਾਂ ਦਾ ਜਵਾਬ ਦਿੱਤਾ ਜਾਵੇ” । ਰਾਜਪਾਲ ਨੇ ਇਹ ਵੀ ਲਿਖਿਆ ਕਿ ਸੰਵਿਧਾਨਿਕ ਤੌਰ ‘ਤੇ ਰਾਜਪਾਲ ਵੱਲੋਂ ਲਿਖੇ ਪੱਤਰਾਂ ਦਾ ਜਵਾਬ ਮੁੱਖ ਮੰਤਰੀ ਨੂੰ ਦੇਣਾ ਜ਼ਰੂਰੀ ਹੈ, ਨਹੀਂ ਇਸਨੂੰ ਗੰਭੀਰ ਸੰਵਿਧਾਨਕ ਉਲੰਘਣਾ ਮੰਨਿਆ ਜਾਵੇਗਾ । ਰਾਜਪਾਲ ਨੇ ਕਿਹਾ ਕਿ “ਮੇਰੇ ਕੋਲ ਭ੍ਰਿਸ਼ਟਾਚਾਰ ਦੀਆਂ ਬਹੁਤ ਸ਼ਿਕਾਇਤਾਂ ਆ ਰਹੀਆਂ ਹਨ, ਇਸ ਲਈ ਜਲਦੀ ਤੋਂ ਜਲਦੀ ਮੇਰੇ ਪੱਤਰਾਂ ਦਾ ਜਵਾਬ ਦਿੱਤਾ ਜਾਵੇ ਨਹੀਂ ਤਾਂ ਇਸਨੂੰ ਸੰਵਿਧਾਨ ਦੀ ਉਲੰਘਣਾ ਮੰਨਿਆ ਜਾਵੇਗਾ” । ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਤਾਜ਼ਾ ਪੱਤਰ ਵਿੱਚ ਲਿਖਿਆ ਹੈ ਕਿ “ਇਹ ਧਿਆਨ ਵਿੱਚ ਰੱਖੋ ਕਿ ਮੈਂ ਬਤੌਰ ਰਾਜਪਾਲ ਇੱਕ ਸੰਵਿਧਾਨਿਕ ਅਥਾਰਟੀ ਹਾਂ। ਜਿਸਨੂੰ ਭਾਰਤ ਦੇ ਰਾਸ਼ਟਰਪਤੀ ਨੇ ਨਿਯੁਕਤ ਕੀਤਾ ਹੈ। ਮੈਨੂੰ ਇਹ ਨਿਸ਼ਚਿਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਨਿਰਪੱਖ, ਇਮਾਨਦਾਰ ਪ੍ਰਸ਼ਾਸਨ ਹੋਵੇ ਅਤੇ ਮੈਂ ਇਸ ਗੱਲ ‘ਤੇ ਨਜ਼ਰ ਰੱਖਾਂ ਕਿ ਸਰਕਾਰ ਭ੍ਰਿਸ਼ਟਾਚਾਰ ਮੁਕਤ ਹੋਵੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਿੱਪਣੀ ਕੀਤੀ ਸੀ ਕਿ ਇਹ ਹੈਰਾਨੀਜਨਕ ਹੈ ਕਿ ਰਾਜਪਾਲ ਨੂੰ ਇਹ ਨਹੀਂ ਪਤਾ ਕਿ ਸੈਸ਼ਨ ਸੰਵਿਧਾਨਿਕ ਸੀ ਜਾਂ ਗੈਰ ਸੰਵਿਧਾਨਕ ਸੀ। ਮੁੱਖ ਮੰਤਰੀ ਦੀ ਇਸੇ ਟਿੱਪਣੀ ਤੋਂ ਬਾਅਦ ਰਾਜਪਾਲ ਨੇ ਇਹ ਤਾਜ਼ਾ ਪੱਤਰ ਲਿਖਿਆ ਹੈ। ਹੁਣ ਰਾਜਪਾਲ ਦੀਆਂ ਸਖ਼ਤ ਟਿੱਪਣੀਆਂ ਤੋ ਬਾਅਦ ਉਹ ਰਾਜਪਾਲ ਦੀਆਂ ਟਿੱਪਣੀਆਂ ਦਾ ਟਵੀਟ ਕਰਕੇ ਜਵਾਬ ਦਿੰਦੇ ਹਨ ਜਾਂ ਫਿਰ ਕੋਈ ਨਵਾਂ ਪੱਤਰ ਲਿਖਣਗੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews
Previous Post

ਬਰਨਾਲਾ ਦੇ DC, SDM ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ 25-26 ਜੁਲਾਈ ਦੀ ਕਲਮਛੋੜ ਹੜ੍ਹਤਾਲ…ਨਹੀਂ ਹੋਵੇਗਾ ਕੋਈ ਕੰਮ

Next Post

ਭੈਣੀ ਮਹਿਰਾਜ ਦੀ ਪੰਚਾਇਤ ਦਾ ਨਿਵੇਕਲਾ ਉਪਰਾਲਾ : ‘ਪਲਾਸਟਿਕ ਕਚਰਾ ਲਿਆਓ, ਗੁੜ ਲੈ ਜਾਓ’

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਭੈਣੀ ਮਹਿਰਾਜ ਦੀ ਪੰਚਾਇਤ ਦਾ ਨਿਵੇਕਲਾ ਉਪਰਾਲਾ : ‘ਪਲਾਸਟਿਕ ਕਚਰਾ ਲਿਆਓ, ਗੁੜ ਲੈ ਜਾਓ’

ਭੈਣੀ ਮਹਿਰਾਜ ਦੀ ਪੰਚਾਇਤ ਦਾ ਨਿਵੇਕਲਾ ਉਪਰਾਲਾ : 'ਪਲਾਸਟਿਕ ਕਚਰਾ ਲਿਆਓ, ਗੁੜ ਲੈ ਜਾਓ'

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend