Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਜੀਲੈਂਸ ਨੇ ਇੱਕ ‘ਪਟਵਾਰੀ’ ਹੋਰ ਚੁੱਕ ਲਿਆ…ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Nirmal Pandori by Nirmal Pandori
07/25/2023
in ਪੰਜਾਬ
Reading Time: 1 min read
A A
0
ਬਰਨਾਲਾ ਵਿਜੀਲੈਂਸ ਨੇ ਇੱਕ ‘ਪਟਵਾਰੀ’ ਹੋਰ ਚੁੱਕ ਲਿਆ…ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਜੁਲਾਈ (ਨਿਰਮਲ ਸਿੰਘ ਪੰਡੋਰੀ )-ਪੰਜਾਬ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਇੱਕ ਪਟਵਾਰੀ ਨੂੰ ਆਪਣੀ ਸੀਟ ‘ਤੇ ਬੈਠੇ ਹੋਏ ਬਰਨਾਲਾ ਦੇ ਫਰਦ ਕੇਂਦਰ ‘ਚੋਂ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪਟਵਾਰੀ ਜਤਿੰਦਰ ਸਿੰਘ ਨੂੰ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 20,000 ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਵਾਸੀ ਬਰਨਾਲਾ ਨੇ 9 ਕਨਾਲ ਜ਼ਮੀਨ ਖਰੀਦੀ ਸੀ ਜਿਸ ਦਾ ਇੰਤਕਾਲ ਦਰਜ ਕਰਨ ਬਦਲੇ ਪਟਵਾਰੀ ਨੇ ਰਿਸ਼ਵਤ ਦੀ ਮੰਗ ਕੀਤੀ, ਜਿਸ ਤੋਂ ਬਾਅਦ ਜਸਵਿੰਦਰ ਨੇ ਵਿਜੀਲੈਂਸ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਪਟਵਾਰੀ ਨੂੰ ਟ੍ਰੈਪ ਲਗਾ ਕੇ ਦਬੋਚਿਆ। ਵਿਜੀਲੈਂਸ ਦਫ਼ਤਰ ਦੇ ਬਾਹਰ Gee98 news ਨਾਲ ਗੱਲਬਾਤ ਕਰਦਿਆਂ ਮੁਦਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਟਵਾਰੀ ਜਤਿੰਦਰ ਸਿੰਘ ਪਿਛਲੇ ਚਾਰ ਮਹੀਨਿਆਂ ਤੋਂ ਪਰੇਸ਼ਾਨ ਕਰ ਰਿਹਾ ਸੀ ਅਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ । ਇਹ ਵੀ ਜਾਣਕਾਰੀ ਮਿਲੀ ਹੈ ਕਿ ਪਟਵਾਰੀ ਜਤਿੰਦਰ ਸਿੰਘ ਦਾ ਪਿਤਾ ਵੀ ਪਟਵਾਰੀ ਸੀ ਜਿਸ ਦੀ ਮੌਤ ਤੋਂ ਬਾਅਦ ਇਸਨੂੰ ਤਰਸ ਦੇ ਅਧਾਰ ‘ਤੇ ਨੌਕਰੀ ਮਿਲੀ ਸੀ । ਭ੍ਰਿਸ਼ਟਾਚਾਰ ਨਾਲ ਜੁੜੇ ਇਸ ਕੇਸ ਦਾ ਇੱਕ ਪੱਖ ਇਹ ਵੀ ਹੈ ਕਿ ਮੁਦਈ ਧਿਰ ਕਾਂਗਰਸ ਦੇ ਇੱਕ ਧਾਕੜ ਸਾਬਕਾ ਐਮਐਲਏ ਦੀ ਰਿਸ਼ਤੇਦਾਰੀ ‘ਚੋਂ ਹੈ ਅਤੇ ਪਟਵਾਰੀ ਜਤਿੰਦਰ ਸਿੰਘ ਦੀ ਵੀ ਮੁਦਈ ਧਿਰ ਨਾਲ ਦੂਰ ਨੇੜੇ ਦੀ ਰਿਸ਼ਤੇਦਾਰੀ ਹੈ ਪਰੰਤੂ ਪਟਵਾਰੀ ਨੇ ਆਪਣੇ ਰਿਸ਼ਤੇਦਾਰਾਂ ਦੇ ਵੀ ਰਿਸ਼ਵਤ ਦਾ ਟੀਕਾ ਲਗਾਉਣ ਤੋਂ ਗੁਰੇਜ਼ ਨਹੀਂ ਕੀਤਾ।

ਫੋਟੋ ਕੈਪਸ਼ਨ-ਬਰਨਾਲਾ ਦੇ ਫਰਦ ਕੇਂਦਰ ਦੀ ਇਮਾਰਤ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews#punjabpolice #barnalapolice
Previous Post

ਭੈਣੀ ਮਹਿਰਾਜ ਦੀ ਪੰਚਾਇਤ ਦਾ ਨਿਵੇਕਲਾ ਉਪਰਾਲਾ : ‘ਪਲਾਸਟਿਕ ਕਚਰਾ ਲਿਆਓ, ਗੁੜ ਲੈ ਜਾਓ’

Next Post

ਮਨੀਪੁਰ ਦਰਿੰਦਗੀ-ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਰੋਸ ਪੱਤਰ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਮਨੀਪੁਰ ਦਰਿੰਦਗੀ-ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਰੋਸ ਪੱਤਰ

ਮਨੀਪੁਰ ਦਰਿੰਦਗੀ-ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਰੋਸ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend