Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਸਲਾ ਲਾਇਸੰਸ ਲਈ ਡੋਪ ਟੈਸਟ ਦੀ ਪ੍ਰਕਿਰਿਆ ਵਿਜੀਲੈਂਸ ਦੇ ਨਿਸ਼ਾਨੇ ‘ਤੇ…ਹੋ ਗਈ ਪੜ੍ਹਤਾਲ ਸ਼ੁਰੂ

Nirmal Pandori by Nirmal Pandori
07/26/2023
in ਪੰਜਾਬ
Reading Time: 1 min read
A A
0
ਅਸਲਾ ਲਾਇਸੰਸ ਲਈ ਡੋਪ ਟੈਸਟ ਦੀ ਪ੍ਰਕਿਰਿਆ ਵਿਜੀਲੈਂਸ ਦੇ ਨਿਸ਼ਾਨੇ ‘ਤੇ…ਹੋ ਗਈ ਪੜ੍ਹਤਾਲ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,26 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਪੰਜਾਬ ‘ਚ ਨਵਾਂ ਅਸਲਾ ਲਾਇਸੰਸ ਬਣਾਉਣ ਅਤੇ ਰੀਨਿਊ ਕਰਵਾਉਣ ਸਮੇਂ ਕੀਤੀ ਜਾਣ ਵਾਲੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਚਰਚਾ ਦੌਰਾਨ ਵਿਜੀਲੈਂਸ ਨੇ ਪੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਕਿਸੇ ਵੀ ਵਿਅਕਤੀ ਨੂੰ ਅਸਲਾ ਲਾਇਸੰਸ ਜਾਰੀ ਕਰਨ ਸਮੇਂ ਸਰਕਾਰੀ ਹਸਪਤਾਲਾਂ ਵਿੱਚ ਡੋਪ ਟੈਸਟ ਕੀਤਾ ਜਾਂਦਾ ਹੈ ਜਿਸ ਦਾ ਮਕਸਦ ਉਸ ਵਿਅਕਤੀ ਦੇ ਖੂਨ ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਜਾਂਚ ਕਰਨਾ ਹੈ। ਅਕਸਰ ਇਹ ਚਰਚਾ ਹੁੰਦੀ ਰਹਿੰਦੀ ਹੈ ਕਿ ਕੁਝ ਅਸਰਰਸੂਖ਼ ਰੱਖਣ ਵਾਲੇ ਲੋਕ ਟੈਸਟ ਦੀ ਪ੍ਰਕਿਰਿਆ ਰਿਪੋਰਟ ਬਿਨਾਂ ਟੈਸਟ ਤੋਂ ਵੀ ਤਿਆਰ ਕਰਵਾ ਲੈਂਦੇ ਹਨ। ਵਿਜੀਲੈੱਸ ਦੇ 100 ਤੋਂ ਵਧੇਰੇ ਮੁਲਾਜ਼ਮਾਂ ਨੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ ਜਿਸ ਵਿੱਚ ਡੋਪ ਟੈਸਟ ਕਰਵਾਉਣ ਆਏ 50 ਤੋਂ ਵੱਧ ਵਿਅਕਤੀਆਂ ਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ । ਇੱਕ ਬੁਲਾਰੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਚੈਕਿੰਗ ਦੌਰਾਨ ਡੋਪ ਟੈਸਟ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ ਮਸ਼ਵਰਾ ਕਰਕੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਅਸਲਾ ਲਾਇਸੈਂਸ ਜਾਰੀ ਕਰਨ ਸਮੇਂ ਡੋਪ ਟੈਸਟ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਅਸਲੇ ਲਈ ਅਪਲਾਈ ਕਰਨ ਵਾਲੇ ਵਿਅਕਤੀਆਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਅਯੋਗ ਵਿਅਕਤੀਆਂ ਦੀ ਪਹਿਚਾਣ ਕਰਨਾ ਹੁੰਦਾ ਹੈ ਤਾਂ ਜੋ ਆਯੋਗ ਵਿਅਕਤੀਆਂ ਨੂੰ ਅਸਲਾ ਲਾਇਸੰਸ ਜਾਰੀ ਨਾ ਕੀਤਾ ਜਾਵੇ ਪਰੰਤੂ ਇਹ ਚਰਚਾ ਜ਼ੋਰਾਂ ‘ਤੇ ਰਹੀ ਹੈ ਕਿ ਪਿਛਲੇ ਸਮੇਂ ਦੌਰਾਨ ਸਿਹਤ ਵਿਭਾਗ ਦੇ ਕੁਝ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਕੁਝ ਅਜਿਹੇ ਵਿਅਕਤੀ ਵੀ ਡੋਪ ਟੈਸਟ ਕਲੀਅਰ ਕਰ ਜਾਂਦੇ ਹਨ ਜਿਹੜੇ ਰੁਟੀਨ ਵਿੱਚ ਨਸ਼ਾ ਕਰਦੇ ਹਨ । ਇਹ ਵੀ ਵੇਖਣ ਵਿੱਚ ਆਇਆ ਹੈ ਕਿ ਕੁਝ ਅਜਿਹੇ ਵਿਅਕਤੀ ਅਸਲਾ ਚੁੱਕੀ ਫਿਰਦੇ ਹਨ ਜੋ ਰੁਟੀਨ ਵਿੱਚ ਨਸ਼ਾ ਕਰਦੇ ਹਨ, ਅਜਿਹੇ ਹਾਲਤਾਂ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਸਬੰਧੀ ਡੋਪ ਟੈਸਟ ਦੀ ਪ੍ਰਕਿਰਿਆ ਦਾ ਸ਼ੱਕ ਦੇ ਘੇਰੇ ਵਿੱਚ ਆਉਣਾ ਸੁਭਾਵਿਕ ਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews#punjabpolice #barnalapolice
Previous Post

ਵਾਇਰਲ ਵੀਡੀਓ : 9 ਕੁੜੀਆਂ ‘ਤੇ ਮੁਕੱਦਮਾ ਦਰਜ, ਤਿੰਨ ਗ੍ਰਿਫ਼ਤਾਰ

Next Post

ਮਨੀਪੁਰ ਕਾਂਡ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫ਼ਾਂਸੀ ਦੀ ਸਜ਼ਾ -ਬਸਪਾ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਮਨੀਪੁਰ ਕਾਂਡ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫ਼ਾਂਸੀ ਦੀ ਸਜ਼ਾ -ਬਸਪਾ

ਮਨੀਪੁਰ ਕਾਂਡ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫ਼ਾਂਸੀ ਦੀ ਸਜ਼ਾ -ਬਸਪਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend