Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਨੀਪੁਰ ਕਾਂਡ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫ਼ਾਂਸੀ ਦੀ ਸਜ਼ਾ -ਬਸਪਾ

Nirmal Pandori by Nirmal Pandori
07/26/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮਨੀਪੁਰ ਕਾਂਡ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫ਼ਾਂਸੀ ਦੀ ਸਜ਼ਾ -ਬਸਪਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,26 ਜੁਲਾਈ ( ਸੋਨੀ ਧਨੌਲਾ )-
ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਜਨਰਲ ਸੈਕਟਰੀ ਪੰਜਾਬ ਡਾ. ਮੱਖਣ ਸਿੰਘ ਤੇ ਸੈਕਟਰੀ ਪੰਜਾਬ ਦਰਸ਼ਨ ਸਿੰਘ ਝਲੂਰ ਦੀ ਅਗਵਾਈ ਹੇਠ ਮਨੀਪੁਰ ਚ ਦਲਿਤ ਆਦਿਵਾਸੀ ਔਰਤਾਂਤੇ ਹੋਏ ਅਣਮਨੁੱਖੀ ਅੱਤਿਆਚਾਰ ਸਬੰਧੀ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਕਿਹਾ ਕਿ ਮਨੀਪੁਰ ਚ ਉੱਥੋ ਦੀਆਂ ਕੂਕੀ ਸਮੁਦਾਇ ਦੀਆਂ ਦਲਿਤ ਆਦਿਵਾਸੀ ਔਰਤਾਂ ਨਾਲ ਸੂਬੇ ਦੀ ਭਾਜਪਾ ਸਰਕਾਰ ਤੇ ਉਸ ਦੀ ਪੁਲਿਸ ਦੀ ਸਹਿਤੇ ਜੋ ਅਣਮਨੁੱਖੀ ਅੱਤਿਆਚਾਰ ਕੀਤਾ ਗਿਆ ਹੈ, ਅਜਿਹੀ ਗੈਰਮਨੁੱਖੀ ਘਟਨਾ ਦੀ ਬਹੁਜਨ ਸਮਾਜ ਪਾਰਟੀ ਵਲੋਂ ਕਰੜੇ ਸ਼ਬਦਾਂ ਚ ਨਿੰਦਾ ਕੀਤੀ ਜਾਂਦੀ ਹੈ। ਆਗੂਆਂ ਕਿਹਾ ਕਿ ਦੇਸ਼ ਅੰਦਰ ਭਾਜਪਾ ਦੀ ਸਰਕਾਰ ਸਮੇਂ ਦਲਿੱਤ ਲੋਕਾਂਤੇ ਲਗਾਤਾਰ ਅੱਤਿਆਚਾਰ ਵਧ ਰਹੇ ਹਨ। ਆਗੂਆਂ ਮੰਗ ਕੀਤੀ ਕਿ ਦਲਿਤ ਆਦੀਵਾਸੀ ਔਰਤਾਂ ਨਾਲ ਅਣਮਨੁੱਖੀ ਵਰਤਾਰਾ ਕਰਨ ਵਾਲੇ ਗੁੰਡਿਆਂ ਨੂੰ ਜਲਦ ਤੋਂ ਜਲਦ ਫ਼ਾਂਸੀ ਦੀ ਸਜ਼ਾ ਦਿੱਤੀ ਜਾਵੇ। ਆਗੂਆਂ ਕਿਹਾ ਕਿ ਮਨੀਪੁਰ ਦੇ ਮੁੱਖ ਮੰਤਰੀ ਤੇ ਉਸ ਦੇ ਸ਼ਾਸਨ ਤੇ ਪ੍ਰਸਾਸ਼ਨ ਦੇ ਸਹਿਯੋਗੀਆਂ ਨੂੰ ਗੱਦੀ ਤੋਂ ਉਤਾਰ ਕੇ ਉਨ੍ਹਾਂ ਨੂੰ ਜੇਲ੍ਹਾਂ ਚ ਡੱਕ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਕਿਉਂਕਿ ਮਨੀਪੁਰਚ ਭਾਜਪਾ ਦੀ ਸਰਕਾਰ ਹੈ ਤੇ ਕੇਂਦਰ ਚ ਵੀ ਭਾਜਪਾ ਦੀ ਸਰਕਾਰ ਹੈ। ਇਸ ਘਟਨਾ ਦਾ ਸਿੱਧੇ ਤੌਰਤੇ ਭਾਰਤ ਦਾ ਪ੍ਰਧਾਨ ਮੰਤਰੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਮਨੀਪੁਰ `ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ। ਇਸ ਮੌਕੇ ਸੂਬਾ ਕਮੇਟੀ ਮੈਂਬਰ ਮਾ ਅਮਰਜੀਤ ਸਿੰਘ, ਡਾ. ਜਗਜੀਵਨ ਸਿੰਘ ਇੰਚਾਰਜ ਬਰਨਾਲਾ, ਡਾ. ਸਰਬਜੀਤ ਸਿੰਘ ਖੇੜੀ ਪ੍ਰਧਾਨ ਬਰਨਾਲਾ, ਦਰਸ਼ਨ ਸਿੰਘ ਤਪਾ ਹਲਕਾ ਭਦੌੜ ਪ੍ਰਧਾਨ, ਜਥੇਦਾਰ ਹਰਬੰਸ ਸਿੰਘ ਛੀਨੀਵਾਲ ਪ੍ਰਧਾਨ ਹਲਕਾ ਮਹਿਲ ਕਲਾਂ, ਜੀਵਨ ਸਿੰਘ ਚੋਪੜਾ ਪ੍ਰਧਾਨ ਹਲਕਾ ਬਰਨਾਲਾ, ਜਗਰੂਪ ਸਿੰਘ ਜਨਰਲ ਸੈਕਟਰੀ ਜ਼ਿਲ੍ਹਾ ਬਰਨਾਲਾ ਤੇ ਪਵਿੱਤਰ ਸਿੰਘ ਸੰਗਰੂਰ ਇੰਚਾਰਜ ਸੁਨਾਮ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#punjabnews
Previous Post

ਅਸਲਾ ਲਾਇਸੰਸ ਲਈ ਡੋਪ ਟੈਸਟ ਦੀ ਪ੍ਰਕਿਰਿਆ ਵਿਜੀਲੈਂਸ ਦੇ ਨਿਸ਼ਾਨੇ ‘ਤੇ…ਹੋ ਗਈ ਪੜ੍ਹਤਾਲ ਸ਼ੁਰੂ

Next Post

ਡਿਪਟੀ ਕਮਿਸ਼ਨਰ ਵਲੋਂ ਬਰਨਾਲਾ ਬਲਾਕ ਦੇ ਵਿਕਾਸ ਕਾਰਜਾਂ ਦੀ ਸਮੀਖਿਆ 

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਡਿਪਟੀ ਕਮਿਸ਼ਨਰ ਵਲੋਂ ਬਰਨਾਲਾ ਬਲਾਕ ਦੇ ਵਿਕਾਸ ਕਾਰਜਾਂ ਦੀ ਸਮੀਖਿਆ 

ਡਿਪਟੀ ਕਮਿਸ਼ਨਰ ਵਲੋਂ ਬਰਨਾਲਾ ਬਲਾਕ ਦੇ ਵਿਕਾਸ ਕਾਰਜਾਂ ਦੀ ਸਮੀਖਿਆ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend