ਚੰਡੀਗੜ੍ਹ, 27 ਜੁਲਾਈ -ਡੀਸੀ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਵੱਲੋਂ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਦੇ ਮਾੜੇ ਵਤੀਰੇ ਖਿਲਾਫ਼ ਕੀਤੀ ਕਲਮਛੋੜ ਹੜਤਾਲ ਵਾਪਿਸ ਲੈ ਲਈ ਗਈ ਹੈ। 27 ਜੁਲਾਈ ਤੋਂ ਦਫ਼ਤਰਾਂ ਵਿੱਚ ਆਮ ਵਾਂਗ ਹੀ ਲੋਕਾਂ ਦੇ ਕੰਮਕਾਰ ਹੋਣਗੇ। ਇਸ ਸਬੰਧੀ ਐਸੋਸੀਏਸ਼ਨ ਦੇ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਨੇ ਇੱਕ ਪੱਤਰ ਵੀ ਜਾਰੀ ਕੀਤਾ ਹੈ… ਪੜ੍ਹੋ ਪੱਤਰ ਦੀ ਕਾਪੀ…!









