Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੰਡੀਗੜ੍ਹ ‘ਚ ਰੋਜ਼ਾਨਾ 4 ਔਰਤਾਂ ਲਾਪਤਾ ਹੋ ਰਹੀਆਂ ਹਨ…!

Nirmal Pandori by Nirmal Pandori
07/27/2023
in ਪੰਜਾਬ
Reading Time: 1 min read
A A
0
ਚੰਡੀਗੜ੍ਹ ‘ਚ ਰੋਜ਼ਾਨਾ 4 ਔਰਤਾਂ ਲਾਪਤਾ ਹੋ ਰਹੀਆਂ ਹਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਜੁਲਾਈ-ਬਿਊਟੀਫੁੱਲ ਸਿਟੀ ਆਖੇ ਜਾਣ ਵਾਲੇ ਚੰਡੀਗੜ੍ਹ ਵਿੱਚ ਔਰਤਾਂ ‘ਤੇ ਹੋ ਰਹੇ ਅਪਰਾਧਾਂ ਦੇ ਅੰਕੜੇ ਚਿੰਤਾਜਨਕ ਹਨ । ਬੁੱਧਵਾਰ ਨੂੰ ਰਾਜ ਸਭਾ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਵੱਲੋਂ ਲੜਕੀਆਂ ਤੇ ਔਰਤਾਂ ਦੇ ਸਬੰਧ ਵਿੱਚ ਰਾਜ ਸਭਾ ‘ਚ ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿੱਚ ਵੀ 18 ਸਾਲ ਤੋਂ ਘੱਟ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਲਾਪਤਾ ਹੋਣ ਸਬੰਧੀ ਅੰਕੜੇ ਹੈਰਾਨੀਜਨਕ ਅਤੇ ਚਿੰਤਾਜਨਕ ਹਨ । ਸਾਲ 2019 ਤੋਂ 2021 ਤੱਕ 18 ਸਾਲ ਤੋਂ ਘੱਟ ਉਮਰ ਦੀਆਂ ਕੁੜੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਅੰਕੜਿਆਂ ਮੁਤਾਬਕ ਇਨ੍ਹਾਂ ਤਿੰਨਾਂ ਸਾਲਾਂ ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ 921 ਲੜਕੀਆਂ ਲਾਪਤਾ ਹੋਈਆਂ ਹਨ ਅਤੇ 3669 ਔਰਤਾਂ 18 ਸਾਲ ਤੋਂ ਵੱਧ ਉਮਰ ਦੀਆਂ ਲਾਪਤਾ ਹੋਈਆਂ ਹਨ । ਜੇਕਰ ਤਿੰਨਾਂ ਵਰ੍ਹਿਆਂ ਦੀ ਔਸਤ ਦੇਖੀਏ ਤਾਂ ਰੋਜ਼ਾਨਾ 4 ਔਰਤਾਂ ਚੰਡੀਗੜ੍ਹ ‘ਚੋਂ ਲਾਪਤਾ ਹੋ ਰਹੀਆਂ ਹਨ। ਇਹਨਾਂ ਵਿੱਚੋਂ ਕੁਝ ਲੱਭ ਜਾਂਦੀਆਂ ਹਨ ਜਦਕਿ ਬਹੁਤੀਆਂ ਪੁਲਿਸ ਦੀ ਗੁੰਮਸ਼ਦਾ ਰਿਪੋਰਟ ਵਿੱਚ ਹੀ ਦਰਜ ਹੋ ਕੇ ਰਹਿ ਜਾਂਦੀਆਂ ਹਨ । ਉਂਝ ਭਾਵੇਂ ਸਰਕਾਰਾਂ ਮਹਿਲਾਵਾਂ ਦੀ ਸੁਰੱਖਿਆ ਦੇ ਦਾਅਵੇ ਅਕਸਰ ਕਰਦੀਆਂ ਹਨ ਪ੍ਰੰਤੂ ਅੰਕੜੇ ਸਰਕਾਰ ਦੀ ਪੋਲ ਖੋਲ੍ਹ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews
Previous Post

ਗਵਰਨਰ ਨੇ ਪਹਿਲੀ ਵਾਰ ਭਗਵੰਤ ਮਾਨ ਸਰਕਾਰ ਕੀਤੀ ਤਾਰੀਫ਼

Next Post

ਧਨੌਲਾ ਵਿਖੇ ਨਹਿਰੀ ਪਾਣੀ ਦੇ ਝਗੜੇ ‘ਚ ਨੌਜਵਾਨ ਦੀ ਹੱਤਿਆ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਧਨੌਲਾ ਵਿਖੇ ਨਹਿਰੀ ਪਾਣੀ ਦੇ ਝਗੜੇ ‘ਚ ਨੌਜਵਾਨ ਦੀ ਹੱਤਿਆ

ਧਨੌਲਾ ਵਿਖੇ ਨਹਿਰੀ ਪਾਣੀ ਦੇ ਝਗੜੇ 'ਚ ਨੌਜਵਾਨ ਦੀ ਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend