Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਲਾਏ ਜਾਣਗੇ ਵੱਡੀ ਗਿਣਤੀ ਸਜਾਵਟੀ ਪੌਦੇ-ਡਿਪਟੀ ਕਮਿਸ਼ਨਰ

Nirmal Pandori by Nirmal Pandori
07/27/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਲਾਏ ਜਾਣਗੇ ਵੱਡੀ ਗਿਣਤੀ ਸਜਾਵਟੀ ਪੌਦੇ-ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,27 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਜ਼ਿਲ੍ਹਾ ਬਰਨਾਲਾ ਵਿੱਚ ਹਰਿਆਵਲ ਵਧਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਦੀਪ ਸਿੰਘ ਬਾਠ ਨੇ ਸਾਂਝੇ ਤੌਰ ’ਤੇ ਕੀਤਾ। ਸਿੱਖਿਆ ਵਿਭਾਗ ਰਾਹੀਂ ਵਿੱਢੀ ਇਸ ਮੁਹਿੰਮ ਦਾ ਆਗਾਜ਼ ਆਈਟੀਆਈ ਚੌਕ ਤੋਂ ਪੌਦੇ ਲਗਾ ਕੇ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਤਾਰ ਵਾਤਾਵਰਣ ਪੱਖੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅੱਜ ਸਿੱਖਿਆ ਵਿਭਾਗ ਰਾਹੀਂ ਬਰਨਾਲਾ ਸ਼ਹਿਰ ਦੇ ਦਾਖਲਾ ਪੁਆਇੰਟਾਂ ’ਤੇ ਸਜਾਵਟੀ ਪੌਦੇ ਲਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਐਂਟਰੀ ਥਾਵਾਂ ’ਤੇ 600 ਦੇ ਕਰੀਬ ਸਜਾਵਟੀ ਪੌਦੇ ਲਾਏ ਜਾਣਗੇ। ਇਸ ਮੌਕੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਾਣੀ ਸੰਭਾਲ ਲਈ ਜਿੱਥੇ ਵਾਟਰ ਰੀਚਾਰਜ ਪਿਟਸ ਅਤੇ ਨਰਸਰੀਆਂ ’ਤੇ ਕੰਮ ਕੀਤਾ ਜਾ ਰਿਹਾ ਹੈ, ਉਥੇ ਇਸ ਸੀਜ਼ਨ ਦੌਰਾਨ ਵੀ ਵੱਡੀ ਗਿਣਤੀ ਪੌਦੇ ਲਾਏ ਜਾਣਗੇ ਅਤੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਰਕਾਰੀ ਸਕੂਲਾਂ ਅਤੇ ਪਿੰਡਾਂ ਦੀਆਂ ਹੋਰ ਥਾਵਾਂ ’ਤੇ ਲਾਉਣ ਲਈ ਪੌਦਿਆਂ ਵਾਲੇ ਵਾਹਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਐਮ ਸੀ ਰੁਪਿੰਦਰ ਸ਼ੀਤਲ ਬੰਟੀ, ਐਮ ਸੀ ਮਲਕੀਤ ਸਿੰਘ, ਐਮ ਸੀ ਭੋਲਾ ਸਿੰਘ, ਐਮ ਸੀ ਜਗਰਾਜ ਸਿੰਘ ਪੰਡੋਰੀ , ਐਮ ਸੀ ਧਰਮਿੰਦਰ ਸਿੰਘ ਸ਼ੈਂਟੀ ਤੇ ਹੋਰ ਪਤਵੰਤੇ ਅਤੇ ਸਿੱਖਿਆ ਵਿਭਾਗ ਦਾ ਸਟਾਫ਼ ਮੌਜੂਦ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਧਨੌਲਾ ਵਿਖੇ ਨਹਿਰੀ ਪਾਣੀ ਦੇ ਝਗੜੇ ‘ਚ ਨੌਜਵਾਨ ਦੀ ਹੱਤਿਆ

Next Post

ਆਜ਼ਾਦੀ ਦਿਵਸ ਸਮਾਗਮਾਂ ‘ਤੇ ਝੰਡਾ ਚੜ੍ਹਾਉਣ ਵਾਲੇ ਮੰਤਰੀਆਂ ਦੀ ਸੂਚੀ ਜਾਰੀ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਕੁਝ ਚੇਅਰਮੈਨਾਂ ‘ਤੇ ਲਟਕੀ ਕਾਰਵਾਈ ਦੀ ਤਲਵਾਰ…ਨਿਯਮਾਂ ਦੀ ਅਣਦੇਖੀ ਕਰਕੇ ਮੁਲਾਜ਼ਮ ਪੱਕੇ ਕਰਨ ਦੇ ਦੋਸ਼

ਆਜ਼ਾਦੀ ਦਿਵਸ ਸਮਾਗਮਾਂ 'ਤੇ ਝੰਡਾ ਚੜ੍ਹਾਉਣ ਵਾਲੇ ਮੰਤਰੀਆਂ ਦੀ ਸੂਚੀ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend