Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ : ਪੰਜਾਬ ਸਰਕਾਰ ਨੇ 10 ਕੀਟਨਾਸ਼ਕਾਂ ਦੀ ਵਿਕਰੀ ‘ਤੇ ਲਗਾਈ ਮੁਕੰਮਲ ਪਾਬੰਦੀ

Nirmal Pandori by Nirmal Pandori
07/31/2023
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਪੰਜਾਬ ਸਰਕਾਰ ਨੇ 10 ਕੀਟਨਾਸ਼ਕਾਂ ਦੀ ਵਿਕਰੀ ‘ਤੇ ਲਗਾਈ ਮੁਕੰਮਲ ਪਾਬੰਦੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਬਾਸਮਤੀ ‘ਚ ਜ਼ਹਿਰੀਲੇ ਤੱਤਾਂ ਦੀ ਵੱਧ ਮਾਤਰਾ ਹੋਣ ‘ਤੇ ਲਿਆ ਫੈਸਲਾ
ਚੰਡੀਗੜ੍ਹ, 31 ਜੁਲਾਈ-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਸਮਤੀ ਚੌਲਾਂ ਦੀ ਫ਼ਸਲ ਸਬੰਧੀ ਇੱਕ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਫ਼ਸਲ ਪੱਕਣ ਤੋਂ ਕਟਾਈ ਅਤੇ ਸਾਂਭ-ਸੰਭਾਲ ‘ਚ ਵਰਤੇ ਜਾਣ ਵਾਲੇ ਕੀਟਨਾਸ਼ਕਾਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਬਾਸਮਤੀ ਚੌਲਾਂ ‘ਚ ਇਹਨਾਂ ਕੀਟਨਾਸ਼ਕਾਂ ਦੇ ਜ਼ਹਿਰੀਲੇ ਤੱਤ ਪਾਏ ਜਾਣ ਤੋਂ ਬਾਅਦ ਲਗਾਈ ਗਈ ਹੈ। ਪੰਜਾਬ ‘ਚ ਪੈਦਾ ਹੋਣ ਵਾਲੀ ਬਾਸਮਤੀ ਚੌਲਾਂ ਦੀ ਫ਼ਸਲ ਬਾਹਰਲੇ ਦੇਸ਼ਾਂ ਵਿੱਚ ਕਈ ਵਾਰ ਫੇਲ੍ਹ ਹੋ ਚੁੱਕੀ ਹੈ। ਜਿਸ ਕਰਕੇ ਪੰਜਾਬ ਦੇ ਰਾਈਸ ਮਿੱਲਰਜ਼ ਵੀ ਚਿੰਤਤ ਹਨ ਕਿਉਂਕਿ ਬਾਸਮਤੀ ਚੌਲਾਂ ਦੀ ਫ਼ਸਲ ਵਿੱਚ ਜ਼ਹਿਰੀਲੇ ਤੱਤਾਂ ਦੀ ਮਾਤਰਾ ਜ਼ਿਆਦਾ ਆਉਣ ਕਾਰਨ ਵਪਾਰੀ ਬਾਸਮਤੀ ਨੂੰ ਬਾਹਰ ਨਹੀਂ ਭੇਜ ਪਾ ਰਹੇ ਸਨ। ਖਾੜੀ ਦੇਸ਼ਾਂ ਦੇ ਨਾਲ-ਨਾਲ ਕਈ ਯੂਰਪੀ ਦੇਸ਼ਾਂ ਵੱਲੋਂ ਵੀ ਜ਼ਹਿਰੀਲੇ ਤੱਤਾਂ ਦੀ ਮਾਤਰਾ ਵੱਧ ਹੋਣ ਕਾਰਨ ਬਾਸਮਤੀ ਚੌਲਾਂ ਦੀ ਖੇਪ ਕਈ ਵਾਰ ਰੱਦ ਕਰਕੇ ਵਾਪਸ ਭੇਜੀ ਜਾ ਚੁੱਕੀ ਹੈ। ਕਈ ਦੇਸ਼ਾਂ ਨੇ ਤਾਂ ਪੰਜਾਬ ਤੋਂ ਦਰਾਮਦ ਹੋਣ ਵਾਲੀ ਬਾਸਮਤੀ ‘ਤੇ ਪਾਬੰਦੀ ਹੀ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਬਕਾਇਦਾ ਸੂਚਿਤ ਕੀਤਾ ਜਿਸ ਤੋਂ ਬਾਅਦ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੁੱਲ 10 ਕੀਟਨਾਸ਼ਕਾਂ ਦਾ ਛਿੜਕਾਅ ਬਾਸਮਤੀ ਚੌਲਾਂ ਦੀ ਫ਼ਸਲ ‘ਤੇ ਕਰਨ ਸਬੰਧੀ ਮੁਕੰਮਲ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹਨਾਂ ਕੀਟਨਾਸ਼ਕਾਂ ਦੀ ਵਿਕਰੀ ਹੁਣ 1ਅਗਸਤ ਤੋਂ ਮਾਰਕੀਟ ਵਿੱਚ ਨਹੀਂ ਹੋਵੇਗੀ । ਜਿਹੜੇ 10 0 ਕੀਟਨਾਸ਼ਕਾਂ ਦੀ ਵਿਕਰੀ ‘ਤੇ ਪੰਜਾਬ ਸਰਕਾਰ ਨੇ ਪਾਬੰਦੀ ਲਗਾਈ ਹੈ,ਉਹਨਾਂ ਵਿੱਚ 1. ਐਸੀਫੈਟ, 2. ਬੁਪਰੋਫੇਜ਼ਿਨ, 3. ਕਲੋਰਪਾਈਫੋਸ, 4. ਹੈਕਸਾਕੋਨਾਜ਼ੋਲ, 5. ਪ੍ਰੋਪੀਕੋਨਾਜ਼ੋਲ, 6. ਥਿਆਮੇਥੋਕਸਮ, 7. ਪ੍ਰੋਫੇਨੋਫੋ, 8. ਇਮੀਡਾਕਲੋਪ੍ਰਿਡ, 9. ਕਾਰਬੈਂਡਾਜ਼ਿਮ, 10. ਟ੍ਰਾਈਸਾਈਕਲਾਜ਼ੋਲ ਦੇ ਨਾਮ ਸ਼ਾਮਲ ਹਨ । ਨਾਸਕਾਂ ਦੀ ਇੱਕ ਅਗਸਤ ਤੋਂ ਅਗਲੇ 60 ਦਿਨਾਂ ਤੱਕ ਬਾਜ਼ਾਰ ਵਿੱਚ ਵਿਕਰੀ ਨਹੀਂ ਹੋਵੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews
Previous Post

ਵਜ਼ੀਫ਼ਾ ਰਾਸ਼ੀ : ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਦੇ ਦਿੱਤੀ ਸਖ਼ਤ ਚਿਤਾਵਨੀ

Next Post

ਸ਼ਹੀਦਾਂ ਦੇ ਮੰਚ ‘ਤੇ ਸਿਆਸੀ ਹਮਲੇ : ਮਨਪ੍ਰੀਤ ਬਾਦਲ ਦੁਨੀਆਂ ਦਾ ਸਭ ਤੋਂ ਵੱਡਾ ਡਰਾਮੇਬਾਜ਼ -ਭਗਵੰਤ ਮਾਨ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਸ਼ਹੀਦਾਂ ਦੇ ਮੰਚ ‘ਤੇ ਸਿਆਸੀ ਹਮਲੇ : ਮਨਪ੍ਰੀਤ ਬਾਦਲ ਦੁਨੀਆਂ ਦਾ ਸਭ ਤੋਂ ਵੱਡਾ ਡਰਾਮੇਬਾਜ਼ -ਭਗਵੰਤ ਮਾਨ

ਸ਼ਹੀਦਾਂ ਦੇ ਮੰਚ 'ਤੇ ਸਿਆਸੀ ਹਮਲੇ : ਮਨਪ੍ਰੀਤ ਬਾਦਲ ਦੁਨੀਆਂ ਦਾ ਸਭ ਤੋਂ ਵੱਡਾ ਡਰਾਮੇਬਾਜ਼ -ਭਗਵੰਤ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend