Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਯੂਨੀਵਰਸਿਟੀ ‘ਚ ਹੋ ਰਿਹੈ ਵਿਦਿਆਰਥਣਾਂ ਦਾ ਸ਼ੋਸ਼ਣ,ਲਿਖੀ ਗਵਰਨਰ ਨੂੰ ਗੁੰਮਨਾਮ ਚਿੱਠੀ

Nirmal Pandori by Nirmal Pandori
08/01/2023
in ਪੰਜਾਬ
Reading Time: 1 min read
A A
0
ਯੂਨੀਵਰਸਿਟੀ ‘ਚ ਹੋ ਰਿਹੈ ਵਿਦਿਆਰਥਣਾਂ ਦਾ ਸ਼ੋਸ਼ਣ,ਲਿਖੀ ਗਵਰਨਰ ਨੂੰ ਗੁੰਮਨਾਮ ਚਿੱਠੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਅਗਸਤ-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਲਿਖੀ ਇਕ ਬੇਨਾਮੀ ਚਿੱਠੀ ਨੇ ਵਿਦਿਆਰਥਣਾਂ ਦੀ ਸੁਰੱਖਿਆ ‘ਤੇ ਸਵਾਲ ਖੜੇ ਕੀਤੇ ਹਨ। ਰਾਜਪਾਲ ਨੂੰ ਲਿਖੀ ਚਿੱਠੀ ਵਿੱਚ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਅਧਿਆਪਕਾਂ ‘ਤੇ ਸਰੀਰਕ ਸ਼ੋਸ਼ਣ ਅਤੇ ਛੇੜਛਾੜ ਦੇ ਦੋਸ਼ ਲਗਾਏ ਹਨ । ਵਿਦਿਆਰਥਣਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕਈ ਵਾਰ ਸੰਬੰਧਤ ਅਧਿਕਾਰੀਆਂ ਨੂੰ ਦੱਸਿਆ ਗਿਆ ਪਰ ਹਰ ਵਾਰੀ ਮਾਮਲਾ ਦਬਾਅ ਦਿੱਤਾ ਜਾਂਦਾ ਹੈ। ਤਾਜ਼ਾ ਘਟਨਾਕ੍ਰਮ ਵਿਚ ਇਕ ਅੰਡਰ ਗਰੈਜੂਏਟ ਵਿਦਿਆਰਥਣ ਨਾਲ ਅਧਿਆਪਕ ਨੇ ਗਲਤ ਵਿਹਾਰ ਕੀਤਾ ਜਿਸ ਤੋਂ ਬਾਅਦ ਕੁਝ ਵਿਦਿਆਰਥੀਆਂ ਨੇ ਇੱਕ ਗੁੰਮਨਾਮ ਚਿੱਠੀ ਸੂਬੇ ਦੇ ਰਾਜਪਾਲ ਨੂੰ ਲਿਖੀ । ਚਿੱਠੀ ਵਿੱਚ ਵਿਦਿਆਰਥੀਆਂ ਨੇ ਪਿਛਲੇ ਸਮੇਂ ਦੌਰਾਨ ਵੀ ਵਾਪਰੀਆਂ ਅਜਿਹੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮਾਮਲੇ ਵਿੱਚ ਯੂਨੀਵਰਸਟੀ ਪ੍ਰਸ਼ਾਸਨ ਨੇ ਇੱਕ ਅਧਿਆਪਕ ਦਾ ਤਬਾਦਲਾ ਵੀ ਕੀਤਾ ਹੈ। ਅਧਿਆਪਕਾਂ ਵੱਲੋਂ ਵਿਦਿਆਰਥਣਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਤਾਂ ਸ਼ਰਮਸਾਰ ਕਰਨ ਵਾਲੀਆਂ ਹਨ, ਸਗੋਂ ਸਬੰਧਿਤ ਅਧਿਕਾਰੀਆਂ ਨੇ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਵੀ ਇਸ ਨੂੰ ਦਬਾਉਣ ਦੇ ਯਤਨ ਕਰਨਾ ਮੰਦਭਾਗਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

Load More
Tags: #barnalanews#education department#punjabnews
Previous Post

ਮਰਦਮਸ਼ੁਮਾਰੀ ਡਿਊਟੀ : ਪੰਜਾਬ ਨੇ ਕੇਂਦਰ ਸਰਕਾਰ ਨੂੰ 66000 ਅਧਿਆਪਕ ਦੇਣ ਤੋਂ ਕੀਤਾ ਸਾਫ਼ ਇਨਕਾਰ

Next Post

ਮਹਿਲ ਕਲਾਂ ਦੇ ਪਟਵਾਰੀਆਂ ਨੇ ਅਣਮਿੱਥੇ ਸਮੇਂ ਲਈ ਵਾਧੂ ਸਰਕਲਾਂ ਦਾ ਕੰਮ ਕੀਤਾ ਠੱਪ, 3 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
Load More
Next Post
ਮਹਿਲ ਕਲਾਂ ਦੇ ਪਟਵਾਰੀਆਂ ਨੇ ਅਣਮਿੱਥੇ ਸਮੇਂ ਲਈ ਵਾਧੂ ਸਰਕਲਾਂ ਦਾ ਕੰਮ ਕੀਤਾ ਠੱਪ, 3 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਮਹਿਲ ਕਲਾਂ ਦੇ ਪਟਵਾਰੀਆਂ ਨੇ ਅਣਮਿੱਥੇ ਸਮੇਂ ਲਈ ਵਾਧੂ ਸਰਕਲਾਂ ਦਾ ਕੰਮ ਕੀਤਾ ਠੱਪ, 3 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend