Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਨਵਾੜੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲਾ ਸਰਕਾਰ ਦਾ ਇੱਕ ਹੋਰ ਫੈਸਲਾ

Nirmal Pandori by Nirmal Pandori
08/02/2023
in ਪੰਜਾਬ
Reading Time: 1 min read
A A
0
ਆਂਗਨਵਾੜੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲਾ ਸਰਕਾਰ ਦਾ ਇੱਕ ਹੋਰ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਰਕਾਰ ਦੀ ਨੀਤੀ ਦੋ ਵਿਭਾਗਾਂ ਦੇ ਮੁਲਾਜ਼ਮਾਂ ਦਾ ਟਕਰਾਅ ਕਰਵਾਉਣ ਵਾਲੀ-ਰੁਪਿੰਦਰ ਬਾਵਾ
ਬਰਨਾਲਾ 02 ਅਗਸਤ ( ਨਿਰਮਲ ਸਿੰਘ ਪੰਡੋਰੀ )-ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਹੁਣ ਪ੍ਰੀ ਪ੍ਰਾਇਮਰੀ ਜਮਾਤਾਂ ‘ਚ ਦਾਖ਼ਲ 1.94 ਲੱਖ ਬੱਚਿਆਂ ਨੂੰ ਗਰਮਾ ਗਰਮ ਮਿਡ-ਡੇਅ-ਮੀਲ ਦਿੱਤਾ ਜਾਵੇਗਾ। ਕੇਂਦਰ ਤੋਂ ਮਨਜ਼ੂਰੀ ਮਿਲਣ ਮਗਰੋਂ ਸੂਬਾ ਸਰਕਾਰ ਕਰੀਬ 9500 ਸਰਕਾਰੀ ਸਕੂਲਾਂ ‘ਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਮੁਹੱਈਆ ਕਰਵਾਏਗੀ । ਮਿਡ-ਡੇਅ-ਮੀਲ ਸਕੀਮ ਰਾਹੀ ਭਾਰਤ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਮਦਦ ਨਾਲ ਰਾਜ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ‘ਬਾਲਵਾਟਿਕਾ ਪ੍ਰਾਜੈਕਟ’ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਇਨ੍ਹਾਂ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ 39 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਗਿਆ ਹੈ। ਦਰਅਸਲ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ- ਪ੍ਰਾਇਮਰੀ ਜਮਾਤਾਂ ਦੇ 3.82 ਲੱਖ ਬੱਚਿਆਂ ਨੂੰ ਇਸ ਸਕੀਮ ਅਧੀਨ ਲਿਆਉਣ ਲਈ ਕੇਂਦਰੀ ਮੰਤਰਾਲੇ ਨੂੰ ਇਕ ਪ੍ਰਸਤਾਵ ਸੌਂਪਿਆ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਆਂਗਣਵਾੜੀ ਮੁਲਾਜ਼ਮਾਂ ‘ਚ ਬੇਚੈਨੀ ਅਤੇ ਰੋਸ ਵੇਖਿਆ ਜਾ ਰਿਹਾ ਹੈ ਕਿਉਂਕਿ ਆਂਗਨਵਾੜੀ ਮੁਲਾਜ਼ਮ 3 ਤੋਂ 5 ਸਾਲ ਉਮਰ ਦੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਕਲਾਸਾਂ ਤੋਂ ਵਾਪਸ ਸੈਂਟਰਾਂ ਵਿੱਚ ਭੇਜਣ ਦੀ ਮੰਗ ਕਰ ਰਹੇ ਹਨ ‌। ਆਂਗਣਵਾੜੀ ਯੂਨੀਅਨ ਦੀ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਸਰਕਾਰ ਦੇ ਇਸ ਫੈਸਲੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਸਾਰੇ ਬੱਚਿਆਂ ਨੂੰ ਭੋਜਨ ਦੇਣ ਦੀ ਸਕੀਮ ਨੂੰ ਅਮਲੀ ਰੂਪ ਵਿੱਚ ਲਾਗੂ ਕਿਵੇਂ ਕੀਤਾ ਜਾਵੇਗਾ ਕਿਉਂਕਿ ਇਹਨਾਂ ਵਿਚੋਂ 3 ਤੋਂ 5 ਸਾਲ ਦੇ ਬੱਚੇ ਆਂਗਨਵਾੜੀ ਸੈਂਟਰਾਂ ਦੇ ਹਨ, ਜਿਨ੍ਹਾਂ ਨੂੰ ਪੱਕੇ ਤੌਰ ‘ਤੇ ਵਾਪਿਸ ਸੈਂਟਰਾਂ ਵਿੱਚ ਭੇਜਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਰੁਪਿੰਦਰ ਬਾਵਾ ਨੇ ਕਿਹਾ ਕਿ ਸਰਕਾਰ ਦੋਨਾਂ ਵਿਭਾਗਾਂ ਦੇ ਮੁਲਾਜ਼ਮਾਂ ਦੇ ਟਕਰਾਅ ਕਰਵਾਉਣ ਦੀ ਨੀਤੀ ‘ਤੇ ਚੱਲ ਰਹੀ ਹੈ ਜਿਸ ਤੋਂ ਸੁਚੇਤ ਹੋਣ ਦੀ ਲੋੜ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews
Previous Post

ਭਾਈ ਮਰਦਾਨਾ ਜੀ ਚੈਰੀਟੇਬਲ ਟਰੱਸਟ ਵੱਲੋਂ ਲੰਮੇ ਕੇਸ,ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ

Next Post

ਸਰਕਾਰ ਇਸਤਰੀ ਅਕਾਲੀ ਦਲ ਦੀ ਨਵੀਂ ਪ੍ਰਧਾਨ ਹਰਿਗੋਬਿੰਦ ਕੌਰ ਖ਼ਿਲਾਫ਼ ਕਰੇਗੀ ਕਾਰਵਾਈ..ਅਧਿਕਾਰੀਆਂ ਨੂੰ ਦਿੱਤੇ ਹੁਕਮ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਸਰਕਾਰ ਇਸਤਰੀ ਅਕਾਲੀ ਦਲ ਦੀ ਨਵੀਂ ਪ੍ਰਧਾਨ ਹਰਿਗੋਬਿੰਦ ਕੌਰ ਖ਼ਿਲਾਫ਼ ਕਰੇਗੀ ਕਾਰਵਾਈ..ਅਧਿਕਾਰੀਆਂ ਨੂੰ ਦਿੱਤੇ ਹੁਕਮ

ਸਰਕਾਰ ਇਸਤਰੀ ਅਕਾਲੀ ਦਲ ਦੀ ਨਵੀਂ ਪ੍ਰਧਾਨ ਹਰਿਗੋਬਿੰਦ ਕੌਰ ਖ਼ਿਲਾਫ਼ ਕਰੇਗੀ ਕਾਰਵਾਈ..ਅਧਿਕਾਰੀਆਂ ਨੂੰ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend