Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਮਾਟਰਾਂ ਤੋਂ ਬਾਅਦ ਹੁਣ ਪਿਆਜ਼ ਕੱਢੇਗਾ ਲੋਕਾਂ ਦੇ ਅੱਥਰੂ

Nirmal Pandori by Nirmal Pandori
08/05/2023
in ਪੰਜਾਬ
Reading Time: 1 min read
A A
0
ਟਮਾਟਰਾਂ ਤੋਂ ਬਾਅਦ ਹੁਣ ਪਿਆਜ਼ ਕੱਢੇਗਾ ਲੋਕਾਂ ਦੇ ਅੱਥਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 5 ਅਗਸਤ-ਟਮਾਟਰਾਂ ਤੋਂ ਬਾਅਦ ਹੁਣ ਪਿਆਜ਼ ਲੋਕਾਂ ਦੀਆਂ ਅੱਖਾਂ ‘ਚ ਮਹਿੰਗਾਈ ਦੇ ਅੱਥਰੂ ਲਿਆਉਣ ਲਈ ਤਿਆਰ ਹੈ । ਇੱਕ ਰਿਪੋਰਟ ਅਨੁਸਾਰ ਮੰਗ ਅਤੇ ਸਪਲਾਈ ਦੇ ਅਸੰਤੁਲਨ ਕਾਰਨ ਪਿਆਜ਼ ਦੀਆਂ ਕੀਮਤਾਂ ਪ੍ਰਤੀ ਕਿਲੋਗ੍ਰਾਮ 60 ਤੋਂ 70 ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਰਿਪੋਰਟ ਅਨੁਸਾਰ ਮੰਗ ਸਪਲਾਈ ਵਿੱਚ ਅਸੰਤੁਲਨ ਦਾ ਅਸਰ ਅਗਸਤ ਦੇ ਅਖੀਰਲੇ ਦਿਨਾਂ ਚ ਗੰਢਿਆਂ ਦੀਆਂ ਕੀਮਤਾਂ ‘ਤੇ ਪੈਣ ਦੀ ਸੰਭਾਵਨਾ ਹੈ ਅਤੇ ਗੰਢਿਆਂ ਦੀ ਕੀਮਤ ਪ੍ਰਤੀ ਕਿਲੋ 70 ਰੁਪਏ ਤੱਕ ਪੁੱਜ ਸਕਦੀ ਹੈ । ਜ਼ਿਕਰਯੋਗ ਹੈ ਕਿ ਇਸ ਵੇਲੇ ਟਮਾਟਰ ਲਗਭਗ 300 ਰੁਪਏ ਪ੍ਰਤੀ ਕਿਲੋ ਵਿਕ ਰਹੇ ਹਨ, ਜਿਸ ਕਰਕੇ ਟਮਾਟਰ ਆਮ ਘਰਾਂ ਦੀ ਰਸੋਈ ਵਿੱਚੋਂ ਬਿਲਕੁਲ ਦੂਰ ਹੋ ਚੁੱਕੇ ਹਨ ,ਪਰੰਤੂ ਜੇਕਰ ਰਿਪੋਰਟ ਅਨੁਸਾਰ ਪਿਆਜ਼ ਦਾ ਰੇਟ ਵੀ ਵੱਧ ਜਾਂਦਾ ਹੈ ਤਾਂ ਆਮ ਲੋਕਾਂ ਦੀ ਰਸੋਈ ਦਾ ਬਜਟ ਜ਼ਿਆਦਾ ਵਿਗੜੇਗਾ। ਆਮ ਲੋਕਾਂ ਦੀਆਂ ਦਾਲਾਂ-ਸਬਜੀਆਂ ਬਿਨਾਂ “ਤੜਕੇ” ਤੋਂ ਬਣਨਗੀਆਂ ਪਰ ਦੂਜੇ ਪਾਸੇ ਵਧੀ ਹੋਈ ਮਹਿੰਗਾਈ ਕਾਰਨ ਰਾਜਨੀਤੀ ਨੂੰ ‘ਤੜਕਾ’ ਜ਼ਰੂਰ ਲੱਗ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews
Previous Post

12 ਕਿੱਲੋ ਅਫ਼ੀਮ ਸਮੇਤ ਦੋ ਨਸ਼ਾ ਤਸਕਰ ਕਾਬੂ

Next Post

ਅਵਾਰਾ ਪਸ਼ੂ ਨਾਲ ਟਕਰਾਈ ਕਾਰ,1 ਨੌਜਵਾਨ ਦੀ ਮੌਤ 3 ਜ਼ਖ਼ਮੀ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
Load More
Next Post
ਅਵਾਰਾ ਪਸ਼ੂ ਨਾਲ ਟਕਰਾਈ ਕਾਰ,1 ਨੌਜਵਾਨ ਦੀ ਮੌਤ 3 ਜ਼ਖ਼ਮੀ

ਅਵਾਰਾ ਪਸ਼ੂ ਨਾਲ ਟਕਰਾਈ ਕਾਰ,1 ਨੌਜਵਾਨ ਦੀ ਮੌਤ 3 ਜ਼ਖ਼ਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend